ਐਤਵਾਰ, ਮਾਰਚ 1, 2026 06:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਨੂੰ ਪਿਛਲੇ ਸਾਲ ਨਾਲੋਂ 8% ਵਾਧੇ ਨਾਲ ਮਿਲਿਆ 281 ਕਰੋੜ ਰੁਪਏ ਦਾ ਬਜਟ: ਅਨਮੋਲ ਗਗਨ ਮਾਨ

Punjab Budget 2023: ਅਨਮੋਲ ਗਗਨ ਮਾਨ ਨੇ ਪੰਜਾਬ 'ਚ ਸੈਰ ਸਪਾਟੇ ਤੇ ਸਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਬਜਟ 'ਚ 8 ਫੀਸਦੀ ਵਾਧਾ ਕਰਨ ਲਈ ਸੀਐਮ ਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ।

by Gurjeet Kaur
ਮਾਰਚ 11, 2023
in ਪੰਜਾਬ
0

Punjab Budget for Tourism: ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸ ਬਜਟ ਨੂੰ ਦੂਰਅੰਦੇਸ਼ੀ ਅਤੇ ਲੋਕ ਪੱਖੀ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ਤੇ ਪੁਰੀ ਤਰ੍ਹਾਂ ਖ਼ਰਾ ਉਤਰੇਗਾ।

ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਿੱਚ ਸੈਰ ਸਪਾਟੇ ਅਤੇ ਸਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਪਿਛਲੇ ਸਾਲ ਨਾਲੋਂ ਬਜਟ ਵਿੱਚ 8 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ।

ਮੰਤਰੀ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਵਿਭਾਗ ਲਈ ਸਾਲ 2023-24 ਲਈ 281 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 8 ਫੀਸਦੀ ਵੱਧ ਹੈ। ਉਨ੍ਹਾ ਕਿਹਾ ਇਸ ਬਜਟ ਨਾਲ ਪੰਜਾਬ ਦੇ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਦੁਨੀਆਂ ਭਰ ਦੇ ਸੈਲਾਨੀ ਪੰਜਾਬ ਵੱਲ ਹੋਰ ਆਕਰਿਸ਼ਤ ਹੋਣਗੇ।

ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ ਵੱਖ ਸਮਾਰਕਾਂ ਦੇ ਨਿਰਮਾਣ, ਰੱਖ-ਰਖਾਵ ਅਤੇ ਪੁਨਰ ਬਹਾਲੀ ਲਈ 110 ਕਰੋੜ ਰੁਪਏ ਦਾ ਰਾਖਵੇਂਕਰਨ ਕੀਤਾ ਗਿਆ ਹੈ। ਜਿਸ ਨਾਲ ਪੰਜਾਬ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੈਲਾਨੀਆਂ ਲਈ ਹੋਰ ਜਿਆਦਾ ਆਕਰਸਿਤ ਬਣਾਇਆ ਜਾਵੇਗਾ।

ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਟੂਰੀਜ਼ਮ ਖੇਤਰ ਨੂੰ ਇਕ ਬ੍ਰਾਂਡ ਵਜੋਂ ਵਿਕਸਿਤ ਕਰਨ ਲਈ ਬਜਟ ਵਿੱਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਇਸ ਬਜਟ ਨਾਲ ਪੰਜਾਬ ਦੇ ਸਭਿਆਚਾਰ ਅਤੇ ਵਿਰਾਸਤੀ ਇਮਾਰਤਾਂ ਦੇ ਇਤਿਹਾਸ ਬਾਰੇ ਦੁਨੀਆਂ ਭਰ ਨੂੰ ਜਾਣੂ ਕਰਵਾਇਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Minister Anmol Gagan mannpro punjab tvPunjab Budget for TourismPunjab Budget session 2023-24Punjab Bugdet Updatepunjabi news
Share214Tweet134Share53

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.