ਮੰਗਲਵਾਰ, ਅਗਸਤ 5, 2025 01:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਸਟ੍ਰੇਲੀਆ ‘ਚ ਬੀਚ ਕਤਲ ਮਾਮਲੇ ‘ਚ ਲੋੜੀਂਦੇ ਪੰਜਾਬੀ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ, 2018 ‘ਚ ਹੋਇਆ ਸੀ ਕਤਲ

ਨਵੰਬਰ 'ਚ ਹੀ ਆਸਟ੍ਰੇਲੀਆ ਪੁਲਿਸ ਨੇ ਉਸ ਦੀ ਸੂਚਨਾ 'ਤੇ 1 ਮਿਲੀਅਨ ਡਾਲਰ ਦਾ ਇਨਾਮ ਰੱਖਿਆ ਸੀ। ਆਸਟ੍ਰੇਲੀਆਈ ਸਟੇਟ ਪੁਲਿਸ ਵਲੋਂ ਕਿਸੇ ਨੂੰ ਗ੍ਰਿਫ਼ਤਾਰ ਕਰਨ ਲਈ ਐਲਾਨ ਕੀਤੀ ਗਈ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਇਨਾਮੀ ਰਕਮ ਹੈ।

by propunjabtv
ਨਵੰਬਰ 25, 2022
in ਦੇਸ਼, ਵਿਦੇਸ਼
0

Indian Arrested For Australia Murder: ਆਸਟ੍ਰੇਲੀਆ ਦੇ ਬੀਚ ‘ਤੇ ਕਤਲ ਦੇ ਮਾਮਲੇ ‘ਚ ਲੋੜੀਂਦੇ ਹਿੰਦੁਸਤਾਨੀ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਮਾਮਲਾ 2018 ਦਾ ਹੈ। ਇਸ ਮਾਮਲੇ ‘ਚ ਪੁਲਿਸ ਨੇ 38 ਸਾਲਾ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਵਿੰਦਰ ‘ਤੇ ਆਸਟ੍ਰੇਲੀਆ ‘ਚ 24 ਸਾਲਾ ਟੋਯਾਹ ਕੋਰਡਿੰਗਲੇ ਦੇ ਕਤਲ ਦਾ ਦੋਸ਼ ਹੈ।

Toyah cordingley ਦੀ ਲਾਸ਼ 21 ਅਕਤੂਬਰ, 2018 ਨੂੰ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਬੀਚ ‘ਤੇ ਮਿਲੀ ਸੀ। ਟੋਯਾਹ ਉਸ ਸਮੇਂ ਆਪਣੇ ਕੁੱਤੇ ਨਾਲ ਬੀਚ ‘ਤੇ ਸੈਰ ਕਰਨ ਗਈ ਸੀ। ਤੋਯਾਹ ਇੱਕ ਫਾਰਮੇਸੀ ਵਰਕਰ ਸੀ। ਕਤਲ ਤੋਂ ਦੋ ਦਿਨ ਬਾਅਦ ਮੁਲਜ਼ਮ ਭਾਰਤ ਭੱਜ ਗਿਆ। ਆਸਟ੍ਰੇਲੀਆ ਦੀ ਪੁਲਿਸ ਨੇ ਉਸ ਦੀ ਸੂਚਨਾ ਦੇਣ ‘ਤੇ 1 ਮਿਲੀਅਨ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਸੀ। ਭਾਰਤ ਸਰਕਾਰ ਨੇ ਪਿਛਲੇ ਮਹੀਨੇ ਹੀ ਰਾਜਵਿੰਦਰ ਦੀ ਹਵਾਲਗੀ ਦੀ ਮੰਗ ਮੰਨ ਲਈ ਸੀ।

We can confirm a man has been arrested in India today following a significant investigation into the tragic death of Toyah Cordingley in Far North Queensland in 2018.

More details to follow. pic.twitter.com/tswuNYCqAb

— Queensland Police (@QldPolice) November 25, 2022

ਨਵੰਬਰ ‘ਚ ਹੀ ਆਸਟ੍ਰੇਲੀਆ ਪੁਲਿਸ ਨੇ ਉਸ ਦੀ ਸੂਚਨਾ ‘ਤੇ 1 ਮਿਲੀਅਨ ਡਾਲਰ ਦਾ ਇਨਾਮ ਰੱਖਿਆ ਸੀ। ਇਹ ਆਸਟ੍ਰੇਲੀਆਈ ਸਟੇਟ ਪੁਲਿਸ ਵਲੋਂ ਕਿਸੇ ਨੂੰ ਗ੍ਰਿਫਤਾਰ ਕਰਨ ਲਈ ਦਿੱਤੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਇਨਾਮੀ ਰਕਮ ਹੈ। ਰਾਜਵਿੰਦਰ ਅੰਮ੍ਰਿਤਸਰ, ਪੰਜਾਬ ਦਾ ਰਹਿਣ ਵਾਲਾ ਹੈ। ਇਸੇ ਮਹੀਨੇ ਸਿਡਨੀ ਏਅਰਪੋਰਟ ਤੋਂ ਭੱਜਦੇ ਹੋਏ ਉਸ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਸੀ।

View Fullscreen

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: australiaAustralia beach murder casedelhiDELHI POLICEpro punjab tvPunjabi Arrested at Delhipunjabi newsQueensland
Share206Tweet129Share51

Related Posts

ਸਾਬਕਾ CM ਦਾ 81 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਸਿਆਸੀ ਜਗਤ ‘ਚ ਸੋਗ ਦੀ ਲਹਿਰ

ਅਗਸਤ 4, 2025

International news: ਭਾਰਤ ਤੇ ਰੂਸ ਦੀ ਦੋਸਤੀ ਤੋਂ ਨਰਾਜ਼ ਹੋਏ ਟਰੰਪ, ਕੀ ਹੈ ਇਸ ਨਾਖੁਸ਼ੀ ਦਾ ਕਾਰਨ

ਅਗਸਤ 2, 2025

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025

ਲੱਦਾਖ ਦੇ ਗਲਵਾਨ ‘ਚ ਵਾਪਰਿਆ ਭਿਆਨਕ ਹਾਦਸਾ, ਭਾਰਤੀ ਫੌਜ ਦੀ ਗੱਡੀ ‘ਤੇ ਡਿੱਗਿਆ ਵੱਡਾ ਪੱਥਰ

ਜੁਲਾਈ 31, 2025
Load More

Recent News

Punjab Weather Update: ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

‘ਬਾਰਿਸ਼ ‘ਚ ਠੀਕ ਤਰ੍ਹਾਂ ਨਹੀਂ ਸੁੱਕਦੇ ਕੱਪੜੇ, ਆਉਣ ਲਗਦੀ ਹੈ ਬਦਬੂ … 3 ਸੌਖੇ ਤਰੀਕਿਆਂ ਨਾਲ 5 ਮਿੰਟਾਂ ‘ਚ ਹੋਵੇਗੀ ਗਾਇਬ

ਅਗਸਤ 4, 2025

ਘੁੰਮਣ ਲਈ ਚੁਣੋ ਇਹ ਜਗ੍ਹਾ, ਜਾਣੋ ਭਾਰਤੀ ਪੈਸੇ ਦੇ ਬਰਾਬਰ ਕਿੰਨੀ ਹੈ ਉਥੋਂ ਦੀ ਕਰੰਸੀ

ਅਗਸਤ 4, 2025

Daily Morning Routine: ਸਵੇਰੇ ਉਠਦੇ ਹੀ ਅਪਣਾਓ ਇਹ ਰੁਟੀਨ, ਸਿਹਤ ‘ਚ ਦਿਖੇਗਾ ਵੱਖਰਾ ਬਦਲਾਅ

ਅਗਸਤ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.