ਵੀਰਵਾਰ, ਜੁਲਾਈ 17, 2025 01:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

‘ਟ੍ਰੈਫਿਕ ਹੋ ਤੋ ਐਸਾ’, ਕਾਰਤਿਕ ਆਰੀਅਨ ਨੂੰ ਟ੍ਰੈਫਿਕ ‘ਚ ਫਸੇ ਵੇਖ ਸਕੂਲ ਬੱਸ ‘ਚ ਬੈਠੇ ਬੱਚਿਆਂ ਨੇ ਕਿਹਾ

ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਦੀ ਫ਼ਿਲਮ 'ਸ਼ਹਿਜ਼ਾਦਾ' ਇਸ ਸ਼ੁੱਕਰਵਾਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਅਦਾਕਾਰ ਇਸ ਫ਼ਿਲਮ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਇਸ ਦੌਰਾਨ ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

by Bharat Thapa
ਫਰਵਰੀ 23, 2023
in ਬਾਲੀਵੁੱਡ, ਮਨੋਰੰਜਨ, ਵੀਡੀਓ
0

ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਦੀ ਫ਼ਿਲਮ ‘ਸ਼ਹਿਜ਼ਾਦਾ’ ਇਸ ਸ਼ੁੱਕਰਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਅਦਾਕਾਰ ਇਸ ਫ਼ਿਲਮ ਨੂੰ ਲੈ ਕੇ ਕਾਫ਼ੀ ਚਰਚਾ ‘ਚ ਹੈ। ਇਸ ਦੌਰਾਨ ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਕਾਰਤਿਕ ਆਰੀਅਨ ਨੇ ਹਾਲ ਹੀ ‘ਚ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਟ੍ਰੈਫਿਕ ‘ਚ ਫਸਿਆ ਹੋਇਆ ਹੈ ਅਤੇ ਇਸ ਦੌਰਾਨ ਸਕੂਲ ਬੱਸ ‘ਚ ਬੈਠੇ ਬੱਚੇ ਉਸ ਨੂੰ ਦੇਖ ਰਹੇ ਹਨ।

ਦੱਸ ਦਈਏ ਕਿ ਕਾਰਤਿਕ ਆਰੀਅਨ ਨੇ ਇਸ ਵੀਡੀਓ ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਮੁੰਬਈ ਦੀ ਸਭ ਤੋਂ ਵਿਅਸਤ ਸੜਕ ‘ਤੇ ਟ੍ਰੈਫਿਕ ‘ਚ ਫਸੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਕਾਰ ਦੇ ਸਾਹਮਣੇ ਤੋਂ ਲੰਘ ਰਹੀ ਸਕੂਲ ਬੱਸ ‘ਚ ਬੈਠੇ ਬੱਚੇ ਉਨ੍ਹਾਂ ਨੂੰ ਦੇਖ ਲੈਂਦੇ ਹਨ। ਕਾਰਤਿਕ ਆਰੀਅਨ ਨੂੰ ਦੇਖ ਕੇ ਉਹ ਕਾਫੀ ਉਤਸ਼ਾਹਿਤ ਹੋ ਜਾਂਦੇ ਹਨ ਅਤੇ ਉਸ ਨੂੰ ‘ਹੈਲੋ’ ਕਹਿਣ ਲੱਗ ਪੈਂਦੇ ਹਨ। ਕਾਰਤਿਕ ਵੀ ਉਨ੍ਹਾਂ ਨੂੰ ‘ਹਾਏ’ ਅਤੇ ‘ਥੈਂਕ ਯੂ’ ਕਹਿੰਦੇ ਹੋਏ ਜਵਾਬ ਦਿੰਦੇ ਨਜ਼ਰ ਆ ਰਹੇ ਹਨ। ਵੀਡੀਓ ਕਾਰਤਿਕ ਦੀ ਮਿਲੀਅਨ ਡਾਲਰ ਮੁਸਕਰਾਹਟ ਨਾਲ ਖ਼ਤਮ ਹੁੰਦਾ ਹੈ। ਇਸ ਨੂੰ ਪੋਸਟ ਕਰਦੇ ਹੋਏ ਕਾਰਤਿਕ ਨੇ ਕੈਪਸ਼ਨ ਦਿੱਤਾ, ‘ਟ੍ਰੈਫਿਕ ਹੋ ਤੋ ਐਸਾ’।

Traffic ho toh aisa ❤️👼🏻 pic.twitter.com/FVSX7Iz9g8

— Kartik Aaryan (@TheAaryanKartik) February 21, 2023

ਦੱਸਣਯੋਗ ਹੈ ਕਿ ‘ਸ਼ਹਿਜ਼ਾਦਾ’ ’ਚ ਕਾਰਤਿਕ ਆਰੀਅਨ, ਕ੍ਰਿਤੀ ਸੈਨਨ, ਪਰੇਸ਼ ਰਾਵਲ, ਰੋਨਿਤ ਰਾਏ ਤੇ ਸਚਿਨ ਖੇਡੇਕਰ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Traffic Ho To Esa'children sittingKarthik AryanpropunjabtvSchool busstuck in traffic
Share242Tweet151Share61

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਸਕੂਲ ਲੰਚ ਟਾਈਮ ਦੌਰਾਨ ਅਚਾਨਕ ਜ਼ਮੀਨ ‘ਤੇ ਡਿੱਗੀ ਬੱਚੀ, ਵਾਪਰੀ ਅਜਿਹੀ ਘਟਨਾ ਸਭ ਨੂੰ ਕੀਤਾ ਹੈਰਾਨ

ਜੁਲਾਈ 17, 2025

ਰੋਪੜ ਥਰਮਲ ਪਲਾਂਟ ਤੇ ਲੱਗਿਆ ਕਰੋੜਾਂ ਦਾ ਜ਼ੁਰਮਾਨਾ, ਜਾਣੋ ਕੀ ਰਿਹਾ ਕਾਰਨ

ਜੁਲਾਈ 17, 2025

ਫਿਰ ਰੋਕੀ ਗਈ ਅਮਰਨਾਥ ਯਾਤਰਾ, ਰਸਤੇ ‘ਚ ਹੋਇਆ MUD SLIDE

ਜੁਲਾਈ 17, 2025

Ahemdabad Plane Crash: ਜਹਾਜ ਦੇ ਕੈਪਟਨ ਨੇ ਹੀ ਬੰਦ ਕੀਤਾ ਸੀ FUEL SWITCH! ਪੁੱਛਣ ‘ਤੇ ਆਵਾਜ਼ ‘ਚ ਘਬਰਾਹਟ

ਜੁਲਾਈ 17, 2025

Weather Update: ਪੰਜਾਬ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.