ਸ਼ੁੱਕਰਵਾਰ, ਜੂਨ 12, 2026 12:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Traffic Rules : ਹਾਈ ਹੀਲਸ, ਸੈਂਡਲ ਜਾਂ ਚੱਪਲਾਂ ਪਾ ਕੇ ਚਲਾਈ ਕਾਰ ਤਾਂ ਕੱਟਿਆ ਜਾਵੇਗਾ 5,00,000 ਦਾ ਚਲਾਨ…

by propunjabtv
ਜੁਲਾਈ 14, 2022
in Featured News, ਦੇਸ਼, ਵਿਦੇਸ਼
0

ਚੱਪਲਾਂ ਪਾ ਕੇ ਕਾਰ ਚਲਾਉਣਾ ਯੂਕੇ ‘ਚ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਹੈ। ਯੂਕੇ ਦੇ ‘ਦੀ ਹਾਈਵੇ ਕੋਡ’ ਦੇ ਨਿਯਮ-97 ਨੂੰ ਤੋੜਨਾ ਤੁਹਾਨੂੰ ਬਹੁਤ ਭਾਰੀ ਪੈ ਸਕਦਾ ਹੈ। ਤੁਹਾਨੂੰ ਨਾ ਸਿਰਫ਼ 5 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ, ਸਗੋਂ ਤੁਹਾਡਾ ਡਰਾਈਵਿੰਗ ਲਾਇਸੈਂਸ ਹਮੇਸ਼ਾ ਲਈ ਰੱਦ ਹੋ ਸਕਦਾ ਹੈ। ਯੂਕੇ ਦੇ ਟ੍ਰੈਫ਼ਿਕ ਕਾਨੂੰਨ ਦੇ ਅਨੁਸਾਰ ਚੱਪਲਾਂ, ਸੈਂਡਲ ਜਾਂ ਹਾਈ ਹੀਲਸ ਪਾ ਕੇ ਕਾਰ ਚਲਾਉਣਾ ਇੱਕ ਅਪਰਾਧ ਹੈ ਅਤੇ ਅਜਿਹਾ ਕਰਨ ਲਈ ਤੁਹਾਨੂੰ ਭਾਰੀ ਜੁਰਮਾਨਾ ਹੋ ਸਕਦਾ ਹੈ।

ਜੇਕਰ ਤੁਸੀਂ ਯੂਕੇ ‘ਚ ਚੱਪਲਾਂ, ਹਾਈ ਹੀਲਸ ਜਾਂ ਸੈਂਡਲ ਪਾ ਕੇ ਕਾਰ ਚਲਾਉਂਦੇ ਹੋਏ ਫੜੇ ਜਾਂਦੇ ਹੋ ਤਾਂ ਤੁਹਾਨੂੰ 5 ਲੱਖ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਜਾਂ ਤੁਹਾਡਾ ਡਰਾਈਵਿੰਗ ਲਾਇਸੈਂਸ ਉਮਰ ਭਰ ਲਈ ਰੱਦ ਕੀਤਾ ਜਾ ਸਕਦਾ ਹੈ। ਦਰਅਸਲ ਮਾਹਿਰਾਂ ਦਾ ਕਹਿਣਾ ਹੈ ਕਿ ਚੱਪਲਾਂ ਜਾਂ ਹਾਈ ਹੀਲਸ ‘ਚ ਪੈਰਾਂ ਦੇ ਗਿੱਟੇ ਦੀ ਹਿਲਜੁਲ ‘ਚ ਸਮੱਸਿਆ ਹੁੰਦੀ ਹੈ, ਜਿਸ ਕਾਰਨ ਹਾਦਸਿਆਂ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਲਈ ਜੇਕਰ ਨਿਯਮ-97 ਦੇ ਤਹਿਤ ਅਜਿਹਾ ਕਰਦੇ ਹੋਏ ਫੜਿਆ ਜਾਂਦਾ ਹੈ ਤਾਂ 9000 ਰੁਪਏ ਤੋਂ ਲੈ ਕੇ 5 ਲੱਖ ਰੁਪਏ ਤੱਕ ਦਾ ਚਲਾਨ ਕੱਟਿਆ ਜਾ ਸਕਦਾ ਹੈ ਜਾਂ ਡੀਐਲ ਰੱਦ ਕੀਤਾ ਜਾ ਸਕਦਾ ਹੈ।

ਲੋਅ ਫਿਊਲ ‘ਤੇ ਗੱਡੀ ਚਲਾਉਣ ‘ਤੇ ਵੀ ਜੁਰਮਾਨਾ

ਇਸੇ ਤਰ੍ਹਾਂ ਯੂਕੇ ‘ਚ ਜੇਕਰ ਤੁਸੀਂ ਲੋਅ ਫਿਊਲ ਮਤਲਬ ਘੱਟ ਈਂਧਨ ਨਾਲ ਗੱਡੀ ਚਲਾਉਂਦੇ ਹੋ ਤਾਂ ਤੁਹਾਨੂੰ ਜੁਰਮਾਨਾ ਭਰਨਾ ਪਵੇਗਾ। ਯੂਕੇ ਹਾਈਵੇ ਪੁਲਿਸ ਅਥਾਰਟੀ ਦੇ ਅਨੁਸਾਰ ਜੇਕਰ ਵਾਹਨ ‘ਚ ਘੱਟ ਈਂਧਨ ਹੈ ਤਾਂ ਇਸ ਦੇ ਅੱਧ ਵਿਚਕਾਰ ਰੁਕਣ ਦਾ ਖ਼ਤਰਾ ਹੈ। ਜੇਕਰ ਕਾਰ ਸੜਕ ਦੇ ਵਿਚਕਾਰ ਜਾਂ ਹਾਈਵੇਅ ‘ਤੇ ਰੁਕ ਜਾਵੇ ਤਾਂ ਜਾਮ ਦੀ ਸਥਿਤੀ ਬਣ ਜਾਂਦੀ ਹੈ। ਅਜਿਹੇ ‘ਚ ਘੱਟ ਈਂਧਨ ਨਾਲ ਗੱਡੀ ਚਲਾਉਣ ‘ਤੇ ਤੁਹਾਨੂੰ 100 ਪੌਂਡ ਜਾਂ ਲਗਭਗ 10,000 ਰੁਪਏ ਦਾ ਜ਼ੁਰਮਾਨਾ ਦੇਣਾ ਪਵੇਗਾ। ਅਜਿਹਾ ਵਾਰ-ਵਾਰ ਕਰਨ ਨਾਲ ਤੁਹਾਡਾ ਲਾਇਸੈਂਸ ਰੱਦ ਹੋ ਜਾਵੇਗਾ।

Tags: high heelssandals or slippersTraffic Rules
Share201Tweet126Share50

Related Posts

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.