ਸੋਮਵਾਰ, ਮਈ 19, 2025 01:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲਿੰਗ ਅਸਮਾਨਤਾ ਕਾਰਨ ਵਧੀ ਲੜਕੀਆਂ ਦੀ ਤਸਕਰੀ, ਕੰਬੋਡੀਆ ਤੋਂ 8 ਲੱਖ ’ਚ ਲਾੜੀ ਖਰੀਦ ਰਹੇ ਚੀਨੀ

Trafficking: ਲਿੰਗ ਅਸਮਾਨਤਾ ਕਾਰਨ ਵਧੀ ਲੜਕੀਆਂ ਦੀ ਤਸਕਰੀ, ਕੰਬੋਡੀਆ ਤੋਂ 8 ਲੱਖ ’ਚ ਲਾੜੀ ਖਰੀਦ ਰਹੇ ਚੀਨੀ

by Gurjeet Kaur
ਅਗਸਤ 29, 2022
in Featured, Featured News, ਵਿਦੇਸ਼
0

ਲਿੰਗ ਅਸਮਾਨਤਾ ਕਾਰਨ ਚੀਨ ’ਚ ਕੁੜੀਆਂ ਦੀ ਗਿਣਤੀ ਤੇਜ਼ੀ ਨਾਲ ਡਿੱਗੀ ਤਾਂ 10 ਲੱਖ ਲੜਕੇ ਚਾਹ ਕੇ ਵੀ ਪਰਿਵਾਰ ਸ਼ੁਰੂ ਨਹੀਂ ਕਰ ਪਾ ਰਹੇ। ਇਨ੍ਹਾਂ ’ਚੋਂ ਕਈਆਂ ਨੇ ਕੰਬੋਡੀਆ ਤੋਂ ਤਸਕਰੀ ਕਰਕੇ ਲਿਜਾਈਆਂ ਜਾ ਰਹੀਆਂ ਕੁੜੀਆਂ ਨੂੰ 8 ਲੱਖ ਰੁਪਏ ’ਚ ਖਰੀਦ ਕੇ ਲਾੜੀ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਕੁੜੀਆਂ ਨੂੰ ਚੰਗੀ ਨੌਕਰੀ ਤੇ ਸੁਖੀ ਜ਼ਿੰਦਗੀ ਦਾ ਲਾਲਚ ਦੇਖ ਕੇ ਚੀਨ ਲਿਆਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ‘ਆਜ਼ਾਦ’ ਦੇ ਸਮਰਥਨ ‘ਚ ਜੰਮੂ-ਕਸ਼ਮੀਰ ‘ਚ ਕਾਂਗਰਸ ਦੇ 3 ਹੋਰ ਨੇਤਾਵਾਂ ਨੇ ਦਿੱਤਾ ਅਸਤੀਫ਼ਾ

ਚੀਨੀ ਮਰਦਾਂ ਨਾਲ ਜਬਰਨ ਵਿਆਹੀਆਂ ਗਈਆਂ ਕਈ ਕੰਬੋਡੀਆਈ ਮਹਿਲਾਵਾਂ ਦੀ ਹਾਲ ਹੀ ’ਚ ਹੱਡਬੀਤੀ ਸਾਹਮਣੇ ਰੱਖੀ ਤਾਂ ਇਸ ਨੇ ਵਿਸ਼ਵ ਨੂੰ ਹੈਰਾਨ ਕਰ ਦਿੱਤਾ। ਚੀਨ ਨੇ ਵਧਦੀ ਆਬਾਦੀ ਨੂੰ ਰੋਕਣ ਲਈ 80 ਦੇ ਦਹਾਕੇ ’ਚ ਪਰਿਵਾਰਾਂ ’ਚ ਇਕ ਹੀ ਬੱਚਾ ਪੈਦਾ ਕਰਨ ਦੀ ਨੀਤੀ ਲਾਗੂ ਕੀਤੀ ਸੀ, ਜੋ 2016 ਤਕ ਬਣੀ ਰਹੀ। ਕਈ ਪਰਿਵਾਰਾਂ ਨੇ ਲੜਕਾ ਪੈਦਾ ਕਰਨ ਦੇ ਚੱਕਰ ’ਚ ਭਰੂਣ ਹੱਤਿਆ ਕਰਵਾਈ।

ਇਸ ਨਾਲ ਲਿੰਗ ਅਨੁਪਾਤ ’ਚ ਅਸੰਤੁਲਨ ਪੈਦਾ ਹੋਇਆ। 2016 ’ਚ ਸਰਕਾਰ ਨੇ ਦੋ ਬੱਚੇ ਪੈਦਾ ਕਰਨ ਦੀ ਇਜਾਜ਼ਤ ਦਿੱਤੀ ਹੈ। ਬਾਅਦ ’ਚ ਇਸ ਨੂੰ ਤਿੰਨ ਬੱਚਿਆਂ ਤਕ ਵਧਾਇਆ ਪਰ ਹੁਣ ਜ਼ਿਆਦਾਤਰ ਪਰਿਵਾਰ ਮਹਿੰਗੀ ਜੀਵਨਸ਼ੈਲੀ ਦੀ ਵਜ੍ਹਾ ਕਾਰਨ ਬੱਚੇ ਨਹੀਂ ਚਾਹੁੰਦੇ।

ਇਹ ਵੀ ਪੜ੍ਹੋ : ਰਿਲਾਇੰਸ AGM 2022 ਅਪਡੇਟ: ਦੀਵਾਲੀ ਤੱਕ 5G ਸੇਵਾ ਸ਼ੁਰੂ ਕਰੇਗੀ ਰਿਲਾਇੰਸ

ਕੁੜੀਆਂ ਨੇ ਦੱਸਿਆ ਕਿ ਵਿਆਹ ਕਰਨ ਵਾਲੇ ਮਰਦ ਹੀ ਉਨ੍ਹਾਂ ਦਾ ਸ਼ੋਸ਼ਣ ਕਰਦੇ ਸਨ। ਯੌਨ ਤੇ ਮਾਨਸਿਕ ਸ਼ੋਸ਼ਣ, ਬੰਧਕ ਬਣਾਉਣਾ, ਤੰਗ-ਪ੍ਰੇਸ਼ਾਨ ਕਰਨਾ ਤੇ ਬੰਧੂਆ ਮਜ਼ਦੂਰੀ ਵੀ ਉਨ੍ਹਾਂ ਨੇ ਸਹਿਣ ਕੀਤੀ।

2019 ’ਚ ਸਾਹਮਣੇ ਆਇਆ ਕਿ ਪਾਕਿਸਤਾਨ ਤੋਂ ਵੀ ਕੁੜੀਆਂ ਚੀਨ ਭੇਜ ਕੇ ਉਨ੍ਹਾਂ ਦੇ ਵਿਆਹ ਕਰਵਾਏ ਗਏ। ਇਕ ਸਾਲ ’ਚ ਅਜਿਹੀਆਂ 629 ਕੁੜੀਆਂ ਦੀ ਪਛਾਣ ਹੋਈ।

Tags: buying bridesCambodiaChinesegender inequalityincreasedTrafficking
Share204Tweet128Share51

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.