ਸ਼ਨੀਵਾਰ, ਸਤੰਬਰ 13, 2025 10:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਰਦਨਾਕ ਹਾਦਸਾ: ਖੇਡਦੇ ਸਮੇਂ ਪਾਣੀ ਭਰੀ ਬਾਲਟੀ ‘ਚ ਡਿੱਗੀ ਮਾਸੂਮ ਬੱਚੀ, ਹੋਈ ਮੌਤ

by Gurjeet Kaur
ਮਈ 15, 2024
in ਪੰਜਾਬ
0

ਇੱਥੇ ਸੈਕਟਰ-45 ‘ਚ ਖੇਡਦੇ ਸਮੇਂ ਡੇਢ ਸਾਲ ਦੀ ਬੱਚੀ ਪਾਣੀ ਨਾਲ ਭਰੀ ਬਾਲਟੀ ‘ਚ ਡੁੱਬ ਗਈ।ਜਦੋਂ ਕਾਫੀ ਦੇਰ ਤੱਕ ਬੱਚੀ ਨਹੀਂ ਦਿਸੀ ਤਾਂ ਮਾਂ ਨੇ ਲੱਭਣਾ ਸ਼ੁਰੂ ਕੀਤਾ।ਬੱਚੀ ਨੂੰ ਬਾਲਟੀ ‘ਚ ਦੇਖ ਮਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।ਮੌਕੇ ‘ਤੇ ਪਹੁੰਚੀ ਪੁਲਿਸ ਬੱਚੀ ਨੂੰ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ੳੇੁਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਜਾਣਕਾਰੀ ਮੁਤਾਬਕ ਸੈਕਟਰ 45 ਨਿਵਾਸੀ ਵਿਕਾਸ ਆਪਣੇ ਪਰਿਵਾਰ ਦੇ ਨਾਲ ਦੂਜੀ ਮੰਜ਼ਿਲ ‘ਤੇ ਰਹਿੰਦੇ ਹਨ।ਉਹ ਘਰਾਂ ‘ਚ ਪੇਂਟ ਕਰਨ ਦਾ ਕੰਮ ਕਰਦਾ ਹੈ।ਉਹ ਘਰਾਂ ‘ਚ ਪੇਂਟ ਕਰਨ ਦਾ ਕੰਮ ਕਰਦਾ ਹੈ।ਉਸਦੀ ਪਤਨੀ ਘਰਾਂ ‘ਚ ਖਾਣਾ ਬਣਾਉਂਦੀ ਹੈ।ਸੋਮਵਾਰ ਦੇਰ ਸ਼ਾਮ 19 ਮਹੀਨਿਆਂ ਦੀ ਬੇਟੀ ਭਾਵਨਾ ਘਰ ‘ਚ ਖੇਡ ਰਹੀ ਸੀ।

ਇਸ ਦੌਰਾਨ ਉਹ ਘਰ ‘ਚ ਰੱਖੀ ਪਾਣੀ ਨਾਲ ਭਰੀ ਬਾਲਟੀ ‘ਚ ਡਿੱਗ ਗਈ, ਉਸ ਨੂੰ ਕਿਸੇ ਨੇ ਨਹੀਂ ਦੇਖਿਆ।ਕਾਫੀ ਦੇਰ ਤੱਕ ਪਾਣੀ ‘ਚ ਡਿੱਗਣ ਰਹਿਣ ਕਾਰਨ ਉਸਦੀ ਮੌਤ ਹੋ ਗਈ।ਹਾਲਾਂਕਿ, ਜਦੋਂ ਪਰਿਵਾਰਕ ਮੈਂਬਰਾਂ ਦੀ ਨਜ਼ਰ ਬੱਚੀ ‘ਤੇ ਪਈ ਤਾਂ ਉਹ ਉਸਨੂੰ ਹਸਪਤਾਲ ਲੈ ਕੇ ਗਏ।ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਸੈਕਟਰ 34 ਥਾਣਾ ਪੁਲਿਸ ਮਾਮਲੇ ਦੇ ਜਾਂਚ ਕਰ ਰਹੀ ਹੈ।

Tags: accidentbaby girl diedchandigarh newslatest newspro punjab tvpunjab newspunjabi news
Share202Tweet126Share51

Related Posts

ਪੰਜਾਬ ਦੇ ਇਨ੍ਹਾਂ ਲੋਕਾਂ ਨੂੰ ਇੱਕ ਮਹੀਨੇ ‘ਚ ਮਿਲੇਗਾ ਮੁਆਵਜਾ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਹੜ੍ਹ ਪੀੜਿਤਾਂ ਦੀ ਮਦਦ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ 10 ਲੱਖ ਦਾ ਯੋਗਦਾਨ

ਸਤੰਬਰ 12, 2025

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਹੜ੍ਹ ਪੀੜਤਾਂ ਲਈ ਕੀਤੀ ਇਹ ਅਪੀਲ, ਦੇਖੋ ਕੀ ਕਿਹਾ

ਸਤੰਬਰ 12, 2025

ਨਸੀਬ ਕੌਰ ਕਤਲ ਮਾਮਲੇ ‘ਚ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ : ਸਾਬਕਾ ਪੁਲਿਸ ਮੁਲਾਜ਼ਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਸਤੰਬਰ 12, 2025
Load More

Recent News

PM ਮੋਦੀ ਅੱਜ ਮਿਜ਼ੋਰਮ, ਮਨੀਪੁਰ ਤੇ ਅਸਾਮ ਦਾ ਕਰਨਗੇ ਦੌਰਾ ਤੇ ਕਈ ਵਿਕਾਸ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਸਤੰਬਰ 13, 2025

ਪੰਜਾਬ ਦੇ ਇਨ੍ਹਾਂ ਲੋਕਾਂ ਨੂੰ ਇੱਕ ਮਹੀਨੇ ‘ਚ ਮਿਲੇਗਾ ਮੁਆਵਜਾ

ਸਤੰਬਰ 13, 2025

ਮੇਰੇ ਫੈਸਲੇ ਨਾਲ ਭਾਰਤ-ਅਮਰੀਕਾ ‘ਚ ਆਈ ਕੜਵਾਹਟ, ਟ੍ਰੰਪ ਨੂੰ ਹੋ ਰਿਹਾ ਪਛਤਾਵਾ!

ਸਤੰਬਰ 13, 2025

ਕਿਵੇਂ ਫੜਿਆ ਗਿਆ ਚਾਰਲੀ ਕਿਰਕ ਦਾ ਕਾਤਲ, ਜਾਣੋ ਕੀ ਰਹੀ ਕਤਲ ਦੀ ਵਜ੍ਹਾ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.