ਸ਼ੁੱਕਰਵਾਰ, ਅਗਸਤ 8, 2025 02:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Rocky Aur Rani Ki Prem Kahaani ਦਾ ਟ੍ਰੇਲਰ ਰਿਲੀਜ਼, 28 ਜੁਲਾਈ ਨੂੰ ਰਿਲੀਜ਼ ਹੋਵੇਗੀ ਰਣਵੀਰ-ਆਲੀਆ ਦੀ ਫਿਲਮ

Rocky Aur Rani Ki Prem Kahaani Trailer Release: Alia Bhatt ਤੇ Ranveer Singh ਸਟਾਰਰ ਕਰਨ ਜੌਹਰ ਦੇ ਨਿਰਦੇਸ਼ਨ ਵਿੱਚ ਬਣੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ 'ਚ ਆਲੀਆ ਅਤੇ ਰਣਵੀਰ ਦੀ ਜ਼ਬਰਦਸਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

by ਮਨਵੀਰ ਰੰਧਾਵਾ
ਜੁਲਾਈ 4, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Rocky Aur Rani Ki Prem Kahani Trailer Release: ਆਲੀਆ ਭੱਟ ਅਤੇ ਰਣਵੀਰ ਸਿੰਘ ਦੀ ਮੋਸਟ ਅਵੇਟਿਡ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਕਰਨ ਜੌਹਰ ਨੇ ਇਸ ਫਿਲਮ ਰਾਹੀਂ ਇਕ ਵਾਰ ਫਿਰ 90 ਦੇ ਦਹਾਕੇ ਦਾ ਜਾਦੂ ਬਿਖੇਰਿਆ ਹੈ।
ਫਿਲਮ ਦਾ ਟ੍ਰੇਲਰ ਦੋ ਲੋਕਾਂ (ਰੌਕੀ ਤੇ ਰਾਣੀ) ਦੀ ਪ੍ਰੇਮ ਕਹਾਣੀ ਨੂੰ ਦਰਸਾਉਂਦਾ ਹੈ ਜੋ ਇੱਕ ਦੂਜੇ ਤੋਂ ਬਿਲਕੁਲ ਵੱਖਰੇ ਹਨ। ਉਨ੍ਹਾਂ ਦੇ ਲਾਈਫ ਸਟਾਈਲ ਤੋਂ ਲੈ ਕੇ ਉਨ੍ਹਾਂ ਦੇ ਪਰਿਵਾਰ ਤੱਕ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਰੀਤੀ-ਰਿਵਾਜ ਵੀ ਬਿਲਕੁਲ ਵੱਖਰੇ ਹਨ।
ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਦੇ ਟ੍ਰੇਲਰ ਦੀ ਸ਼ੁਰੂਆਤ 'ਚ ਦਿਖਾਇਆ ਗਿਆ ਸੀ ਕਿ ਰਣਬੀਰ ਅਤੇ ਆਲੀਆ ਵਿਚਾਲੇ ਕਾਫੀ ਲੜਾਈ ਹੋ ਰਹੀ ਹੈ। ਫਿਲਮ ਦੀ ਕਹਾਣੀ ਦੋ ਵੱਖ-ਵੱਖ ਪਰਿਵਾਰਾਂ ਦੀ ਸੋਚ ਨੂੰ ਦਰਸਾਉਂਦੀ ਹੈ।
ਦੋਵੇਂ ਇੱਕ ਦੂਜੇ ਦੇ ਪਰਿਵਾਰ ਨੂੰ ਸਮਝਣ ਲਈ ਪਰਿਵਾਰ ਨਾਲ ਰਹਿਣ ਦਾ ਫੈਸਲਾ ਕਰਦੇ ਹਨ। ਮਤਲਬ ਕਿ ਰਾਣੀ ਤਿੰਨ ਮਹੀਨੇ ਰੌਕੀ ਦੇ ਘਰ ਅਤੇ ਰੌਕੀ ਰਾਣੀ ਦੇ ਘਰ ਰਹੇਗੀ। ਇਸ ਦੌਰਾਨ ਦੋਵਾਂ ਪਰਿਵਾਰਾਂ ਵਿਚਾਲੇ ਕਾਫੀ ਤਕਰਾਰ ਵੀ ਹੋਈ। ਗੱਲ ਰਿਸ਼ਤਾ ਖ਼ਤਮ ਹੋਣ ਦੀ ਕਗਾਰ 'ਤੇ ਆ ਜਾਂਦਾ ਹੈ।
ਇਸ ਫਿਲਮ ਦੇ ਡਾਇਲਾਗ ਕਾਫੀ ਕਾਮੇਡੀ ਅਤੇ ਰੋਮਾਂਟਿਕ ਹਨ। ਰੌਕੀ ਅਤੇ ਰਾਣੀ ਦੀ ਪ੍ਰੇਮ ਕਹਾਣੀ ਇੱਕ ਪਰਿਵਾਰਕ ਡਰਾਮਾ ਫਿਲਮ ਹੈ ਜਿਸ ਵਿੱਚ ਦਰਸ਼ਕਾਂ ਨੂੰ ਰੋਮਾਂਸ ਅਤੇ ਕਾਮੇਡੀ ਦੋਵਾਂ ਦਾ ਸੁਆਦ ਦੇਖਣ ਨੂੰ ਮਿਲੇਗਾ।
ਫਿਲਮ ਦੀ ਕਹਾਣੀ ਦਿੱਲੀ ਦੇ ਇੱਕ ਲੜਕੇ ਦੇ ਆਲੇ-ਦੁਆਲੇ ਘੁੰਮਦੀ ਹੈ ਜਿਸ ਨੂੰ ਫਿਜ਼ਲਖ਼ਰਚੀ ਪਸੰਦ ਹੈ। ਉਸ ਨੂੰ ਰਾਣੀ ਨਾਲ ਪਿਆਰ ਹੈ। ਆਪਣੀ ਲਵ ਸਟੋਰੀ ਨੂੰ ਕਾਮਯਾਬ ਬਣਾਉਣ ਲਈ ਰੌਕੀ ਅਤੇ ਰਾਣੀ ਦੋਵਾਂ ਨੇ 3-3 ਮਹੀਨੇ ਇੱਕ ਦੂਜੇ ਦੇ ਘਰ ਰਹਿਣ ਦੀ ਸ਼ਰਤ ਰੱਖੀ।
ਕਰਨ ਜੌਹਰ ਦੇ ਨਿਰਦੇਸ਼ਨ 'ਚ ਬਣੀ ਇਸ ਫਿਲਮ 'ਚ ਤੁਹਾਨੂੰ ਐਵਰਗਰੀਨ ਧਰਮਿੰਦਰ, ਜਯਾ ਬੱਚਨ, ਸ਼ਬਾਨਾ ਆਜ਼ਮੀ, ਪ੍ਰਿਟੀ ਜ਼ਿੰਟਾ ਅਤੇ ਅੰਜਲੀ ਆਨੰਦ ਵੀ ਨਜ਼ਰ ਆਉਣਗੇ। ਇਹ ਫਿਲਮ 28 ਜੁਲਾਈ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ।
ਦੱਸ ਦੇਈਏ ਕਿ ਕਰਨ ਜੌਹਰ 7 ਸਾਲ ਬਾਅਦ ਇਸ ਫਿਲਮ ਨਾਲ ਵਾਪਸੀ ਕਰ ਰਹੇ ਹਨ ਅਤੇ ਇਸ ਫਿਲਮ ਨੂੰ ਧਰਮਾ ਪ੍ਰੋਡਕਸ਼ਨ ਨੇ ਪ੍ਰੋਡਿਊਸ ਕੀਤਾ ਹੈ। ਆਲੀਆ ਅਤੇ ਰਣਵੀਰ ਸਿੰਘ ਦੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਨੂੰ ਪ੍ਰਸ਼ੰਸਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ।
Rocky Aur Rani Ki Prem Kahani Trailer Release: ਆਲੀਆ ਭੱਟ ਅਤੇ ਰਣਵੀਰ ਸਿੰਘ ਦੀ ਮੋਸਟ ਅਵੇਟਿਡ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਕਰਨ ਜੌਹਰ ਨੇ ਇਸ ਫਿਲਮ ਰਾਹੀਂ ਇਕ ਵਾਰ ਫਿਰ 90 ਦੇ ਦਹਾਕੇ ਦਾ ਜਾਦੂ ਬਿਖੇਰਿਆ ਹੈ।
ਫਿਲਮ ਦਾ ਟ੍ਰੇਲਰ ਦੋ ਲੋਕਾਂ (ਰੌਕੀ ਤੇ ਰਾਣੀ) ਦੀ ਪ੍ਰੇਮ ਕਹਾਣੀ ਨੂੰ ਦਰਸਾਉਂਦਾ ਹੈ ਜੋ ਇੱਕ ਦੂਜੇ ਤੋਂ ਬਿਲਕੁਲ ਵੱਖਰੇ ਹਨ। ਉਨ੍ਹਾਂ ਦੇ ਲਾਈਫ ਸਟਾਈਲ ਤੋਂ ਲੈ ਕੇ ਉਨ੍ਹਾਂ ਦੇ ਪਰਿਵਾਰ ਤੱਕ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਰੀਤੀ-ਰਿਵਾਜ ਵੀ ਬਿਲਕੁਲ ਵੱਖਰੇ ਹਨ।
ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਦੇ ਟ੍ਰੇਲਰ ਦੀ ਸ਼ੁਰੂਆਤ ‘ਚ ਦਿਖਾਇਆ ਗਿਆ ਸੀ ਕਿ ਰਣਬੀਰ ਅਤੇ ਆਲੀਆ ਵਿਚਾਲੇ ਕਾਫੀ ਲੜਾਈ ਹੋ ਰਹੀ ਹੈ। ਫਿਲਮ ਦੀ ਕਹਾਣੀ ਦੋ ਵੱਖ-ਵੱਖ ਪਰਿਵਾਰਾਂ ਦੀ ਸੋਚ ਨੂੰ ਦਰਸਾਉਂਦੀ ਹੈ।
ਦੋਵੇਂ ਇੱਕ ਦੂਜੇ ਦੇ ਪਰਿਵਾਰ ਨੂੰ ਸਮਝਣ ਲਈ ਪਰਿਵਾਰ ਨਾਲ ਰਹਿਣ ਦਾ ਫੈਸਲਾ ਕਰਦੇ ਹਨ। ਮਤਲਬ ਕਿ ਰਾਣੀ ਤਿੰਨ ਮਹੀਨੇ ਰੌਕੀ ਦੇ ਘਰ ਅਤੇ ਰੌਕੀ ਰਾਣੀ ਦੇ ਘਰ ਰਹੇਗੀ। ਇਸ ਦੌਰਾਨ ਦੋਵਾਂ ਪਰਿਵਾਰਾਂ ਵਿਚਾਲੇ ਕਾਫੀ ਤਕਰਾਰ ਵੀ ਹੋਈ। ਗੱਲ ਰਿਸ਼ਤਾ ਖ਼ਤਮ ਹੋਣ ਦੀ ਕਗਾਰ ‘ਤੇ ਆ ਜਾਂਦਾ ਹੈ।
ਇਸ ਫਿਲਮ ਦੇ ਡਾਇਲਾਗ ਕਾਫੀ ਕਾਮੇਡੀ ਅਤੇ ਰੋਮਾਂਟਿਕ ਹਨ। ਰੌਕੀ ਅਤੇ ਰਾਣੀ ਦੀ ਪ੍ਰੇਮ ਕਹਾਣੀ ਇੱਕ ਪਰਿਵਾਰਕ ਡਰਾਮਾ ਫਿਲਮ ਹੈ ਜਿਸ ਵਿੱਚ ਦਰਸ਼ਕਾਂ ਨੂੰ ਰੋਮਾਂਸ ਅਤੇ ਕਾਮੇਡੀ ਦੋਵਾਂ ਦਾ ਸੁਆਦ ਦੇਖਣ ਨੂੰ ਮਿਲੇਗਾ।
ਫਿਲਮ ਦੀ ਕਹਾਣੀ ਦਿੱਲੀ ਦੇ ਇੱਕ ਲੜਕੇ ਦੇ ਆਲੇ-ਦੁਆਲੇ ਘੁੰਮਦੀ ਹੈ ਜਿਸ ਨੂੰ ਫਿਜ਼ਲਖ਼ਰਚੀ ਪਸੰਦ ਹੈ। ਉਸ ਨੂੰ ਰਾਣੀ ਨਾਲ ਪਿਆਰ ਹੈ। ਆਪਣੀ ਲਵ ਸਟੋਰੀ ਨੂੰ ਕਾਮਯਾਬ ਬਣਾਉਣ ਲਈ ਰੌਕੀ ਅਤੇ ਰਾਣੀ ਦੋਵਾਂ ਨੇ 3-3 ਮਹੀਨੇ ਇੱਕ ਦੂਜੇ ਦੇ ਘਰ ਰਹਿਣ ਦੀ ਸ਼ਰਤ ਰੱਖੀ।
ਕਰਨ ਜੌਹਰ ਦੇ ਨਿਰਦੇਸ਼ਨ ‘ਚ ਬਣੀ ਇਸ ਫਿਲਮ ‘ਚ ਤੁਹਾਨੂੰ ਐਵਰਗਰੀਨ ਧਰਮਿੰਦਰ, ਜਯਾ ਬੱਚਨ, ਸ਼ਬਾਨਾ ਆਜ਼ਮੀ, ਪ੍ਰਿਟੀ ਜ਼ਿੰਟਾ ਅਤੇ ਅੰਜਲੀ ਆਨੰਦ ਵੀ ਨਜ਼ਰ ਆਉਣਗੇ। ਇਹ ਫਿਲਮ 28 ਜੁਲਾਈ ਨੂੰ ਸਿਨੇਮਾਘਰਾਂ ‘ਚ ਦਸਤਕ ਦੇਵੇਗੀ।
ਦੱਸ ਦੇਈਏ ਕਿ ਕਰਨ ਜੌਹਰ 7 ਸਾਲ ਬਾਅਦ ਇਸ ਫਿਲਮ ਨਾਲ ਵਾਪਸੀ ਕਰ ਰਹੇ ਹਨ ਅਤੇ ਇਸ ਫਿਲਮ ਨੂੰ ਧਰਮਾ ਪ੍ਰੋਡਕਸ਼ਨ ਨੇ ਪ੍ਰੋਡਿਊਸ ਕੀਤਾ ਹੈ। ਆਲੀਆ ਅਤੇ ਰਣਵੀਰ ਸਿੰਘ ਦੀ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਨੂੰ ਪ੍ਰਸ਼ੰਸਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ।
Tags: alia bhattBolywoodentertainment newskaran joharpro punjab tvpunjabi newsRanveer SinghRanveer-AliaRocky Aur Rani Ki Prem Kahaani TrailerTrailer of Rocky Aur Rani Ki Prem Kahaani
Share252Tweet158Share63

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.