ਮੰਗਲਵਾਰ, ਅਗਸਤ 11, 2026 10:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Kisi Ka Bhai Kisi Ki Jaan Trailer Out: ਸਲਮਾਨ ਖ਼ਾਨ ਦੀ ‘ਕਿਸ ਕਾ ਭਾਈ ਕਿਸੀ ਕੀ ਜਾਨ’ ਦਾ ਟ੍ਰੇਲਰ ਰਿਲੀਜ਼, ਭਾਈਜਾਨ ਨੇ ਸੰਸਕ੍ਰਿਤ ‘ਚ ਬੋਲਿਆ ​​ਡਾਇਲਾਗ

Kisi Ka Bhai Kisi Ki Jaan Trailer: ਸਲਮਾਨ ਖ਼ਾਨ ਦੀ ਮੋਸਟ ਅਵੇਟਿਡ ਫਿਲਮ ਦਾ ਟ੍ਰੇਲਰ ਆਖਿਰਕਾਰ ਰਿਲੀਜ਼ ਹੋ ਗਿਆ ਹੈ। ਮਲਟੀਸਟਾਰ ਫਿਲਮ ਨੂੰ ਲੈ ਕੇ ਪਹਿਲਾਂ ਹੀ ਕਾਫੀ ਚਰਚਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਬਾਲੀਵੁੱਡ, ਮਨੋਰੰਜਨ
0

Kisi Ka Bhai Kisi Ki Jaan Trailer Released: ਸਲਮਾਨ ਖ਼ਾਨ ਦੀ ਮੱਛ ਅਵੇਟਿਡ ਫਿਲਮ ‘ਕਿਸ ਕਾ ਭਾਈ ਕਿਸੀ ਕੀ ਜਾਨ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਟ੍ਰੇਲਰ ਨੇ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਹੰਗਾਮਾ ਮਚਾ ਦਿੱਤਾ ਹੈ।

ਭਾਈਜਾਨ ਦੀ ਇਸ ਫਿਲਮ ਦਾ ਕ੍ਰੇਜ਼ ਇੰਨਾ ਜ਼ਿਆਦਾ ਹੈ ਕਿ ਟ੍ਰੇਲਰ ਰਿਲੀਜ਼ ਹੁੰਦੇ ਹੀ ਵਿਊਜ਼ ਲਗਾਤਾਰ ਵਧਦੇ ਜਾ ਰਹੇ ਹਨ। ਇਸ ਫਿਲਮ ਦੇ ਟ੍ਰੇਲਰ ‘ਚ ਸਲਮਾਨ ਖਾਨ ਜ਼ਬਰਦਸਤ ਐਕਸ਼ਨ ਕਰਦੇ ਨਜ਼ਰ ਆ ਰਹੇ ਹਨ। ਫਿਲਮ ‘ਚ ਪੂਜਾ ਹੇਗੜੇ ਦੀ ਜ਼ਬਰਦਸਤ ਐਕਟਿੰਗ ਦੇ ਨਾਲ-ਨਾਲ ਤੁਹਾਨੂੰ ਸ਼ਹਿਨਾਜ਼ ਗਿੱਲ ਦੀ ਵੀ ਝਲਕ ਦੇਖਣ ਨੂੰ ਮਿਲੇਗੀ।

ਇੱਥੇ ਵੇਖੋ ਫਿਲਮ ਦਾ ਟ੍ਰੇਲਰ:

21 ਅਪ੍ਰੈਲ ਨੂੰ ਈਦ ਦੇ ਮੌਕੇ ‘ਤੇ ਰਿਲੀਜ਼ ਹੋਣ ਵਾਲੀ ਸਲਮਾਨ ਖਾਨ ਦੀ ਇਹ ਫਿਲਮ ਪ੍ਰਸ਼ੰਸਕਾਂ ਲਈ ਕਿਸੇ ਈਦ ਤੋਂ ਘੱਟ ਨਹੀਂ ਹੋਵੇਗੀ। ਇਸ ਫਿਲਮ ‘ਚ ਸਲਮਾਨ ਪਹਿਲੀ ਵਾਰ ਦੱਖਣੀ ਭਾਰਤੀ ਦੀ ਭੂਮਿਕਾ ਨਿਭਾਅ ਰਹੇ ਹਨ। ਇਹ ਸੰਸਕ੍ਰਿਤ ਨਾਲ ਸ਼ੁਰੂ ਹੁੰਦਾ ਹੈ। ਇਸ ‘ਚ ਸਲਮਾਨ ਖ਼ਾਨ ਖੁਦ ਨੂੰ ਸਾਰਿਆਂ ਦਾ ਭਰਾ ਦੱਸ ਰਹੇ ਹਨ।

ਟ੍ਰੇਲਰ ‘ਚ ਦੇਖਿਆ ਜਾ ਸਕਦਾ ਹੈ ਕਿ ਦਬੰਗ ਖਾਨ ਕਈ ਵੱਖ-ਵੱਖ ਲੁੱਕ ‘ਚ ਨਜ਼ਰ ਆ ਰਹੇ ਹਨ। ਇੰਨਾ ਹੀ ਨਹੀਂ, ਅਭਿਨੇਤਾ ਕਿਸੀ ਕਾ ਭਾਈ ਕਿਸੀ ਕੀ ਜਾਨ ‘ਚ ਜ਼ਬਰਦਸਤ ਐਕਸ਼ਨ ਸੀਨ ਕਰਦੇ ਨਜ਼ਰ ਆਉਣਗੇ, ਜਿਸ ਦੀ ਇਕ ਝਲਕ ਤੁਹਾਨੂੰ ਟ੍ਰੇਲਰ ‘ਚ ਦੇਖਣ ਨੂੰ ਮਿਲੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: bollywoodentertainment newsKisi ka Bhai kisi ki JaanKisi Ka Bhai Kisi Ki Jaan songKisi Ka Bhai Kisi Ki Jaan TrailerKKBKKJ Movie TrailerPooja Hegdepro punjab tvpunjabi newssalman khanSalman Khan's Kisi Ka Bhai Kisi Ki Jaanshehnaaz gillTrailer Release of Kisi Ka Bhai Kisi Ki JaanVenkatesh Daggubati
Share289Tweet181Share72

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.