ਬੁੱਧਵਾਰ, ਜੁਲਾਈ 22, 2026 05:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦਾ ਹੋਇਆ ਤਬਾਦਲਾ, ਗੁਰਪ੍ਰੀਤ ਸਿੰਘ ਰੋੜੇ ਹੋਣਗੇ ਮੇਨੇਜਰ

ਇਸ ਮੌਕੇ ਗੱਲਬਾਤ ਕਰਦੇ ਹੋਏ ਗੁਰਪ੍ਰੀਤ ਸਿੰਘ ਰੋੜੇ ਨੇ ਕਿਹਾ ਕਿ ਉਨ੍ਹਾਂ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਵੱਖ ਵੱਖ ਗੁਰਦਵਾਰਾ ਸਾਹਿਬ ਦੇ ਬਤੌਰ ਮਨੇਜਰ ਵੱਲੋ ਸੇਵਾਵਾਂ ਸੰਭਾਲ ਚੁੱਕੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 19, 2023
in ਧਰਮ, ਪੰਜਾਬ
0

Manager of Takht Sri Kesgarh Sahib: ਸਿੱਖਾਂ ਦੇ ਤੀਜੇ ਤਖਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ਨੂੰ ਤਬਾਦਲਾ ਕਰਕੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਦਾ ਚਾਰਜ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਪ੍ਰੀਤ ਸਿੰਘ ਰੋੜੇ ਨੂੰ ਚਾਰਜ ਸੰਭਾਲ ਦਿਤਾ ਹੈ। ਰੋਡੇ ਦਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਰੋਡੇ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਰਬਾਰ ਸਾਹਿਬ ਨਤਮਸਤਕ ਹੋਏ ਤੇ ਸਤਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਜਿਸ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਦੇ ਵਿਚ ਸਮੂਹ ਸਟਾਫ ਦੇ ਸਾਹਮਣੇ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਇਸ ਮੌਕੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਵੱਖ ਵੱਖ ਗੁਰਦਵਾਰਾ ਸਾਹਿਬ ਦੇ ਬਤੌਰ ਮਨੇਜਰ ਵੱਲੋ ਸੇਵਾਵਾਂ ਸੰਭਾਲ ਚੁੱਕੇ ਹਨ ਅਤੇ ਉਹ ਆਪਣੀ ਸੇਵਾ ਕਰਕੇ ਆਪਣੇ ਆਪ ਨੂੰ ਗੁਰੂ ਸਾਹਿਬ ਪ੍ਰਤੀ ਸ਼ੁਕਰਾਨਾ ਕਰਦੇ ਹਨ।

ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਮੌਜੂਦਾ ਸਮੇਂ ਵਿੱਚ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਤੌਰ ਇੰਸਪੈਕਟਰ ਸੇਵਾ ਨਿਭਾ ਰਹੇ ਸਨ, ਜਿਨ੍ਹਾਂ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦਾ ਬਤੌਰ ਮੰਨਿਆ ਗਿਆ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਮੀਤ ਮੈਨੇਜਰ ਐਡਵੋਕੇਟ ਹਰਦੇਵ ਹੈਪੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਸੂਚਨਾ ਅਫਸਰ ਹਰਪ੍ਰੀਤ ਸਿੰਘ ਇੰਚਾਰਜ ਸੁਖਬੀਰ ਸਿੰਘ ਦਵਿੰਦਰ ਸਿੰਘ ਢਿਲੋ ਤੋ ਇਲਾਵਾ ਹੋਰ ਸਮੂਹ ਸਟਾਫ ਹਾਜਰ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurpreet Singh RodeManager of Takht Sri Kesgarh Sahibpro punjab tvpunjab newspunjabi newssgpcSri Anandpur SahibSri Kesgarh Sahib
Share236Tweet148Share59

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.