ਵੀਰਵਾਰ, ਜੁਲਾਈ 9, 2026 01:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ: ਖਾਲੀ ਅਸਾਮੀਆਂ ‘ਤੇ ਮਿਲੇ ਸਟੇਸ਼ਨ

5172 ਅਧਿਆਪਕਾਂ ਨੇ ਆਨਲਾਈਨ ਅਪਲਾਈ ਕੀਤਾ ਸੀ

by Gurjeet Kaur
ਮਈ 21, 2023
in ਪੰਜਾਬ
0
harjot bains

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕੀਤੇ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ ਵਿੱਚ 17 ਤੋਂ 19 ਮਈ ਤੱਕ ਜ਼ਿਲ੍ਹੇ ਅੰਦਰ ਕੁੱਲ 5172 ਅਧਿਆਪਕਾਂ ਨੇ ਬਦਲੀਆਂ ਲਈ ਆਨਲਾਈਨ ਅਪਲਾਈ ਕੀਤਾ ਸੀ।

ਅਪਲਾਈ ਕਰਨ ਵਾਲੇ ਕੁੱਲ 5172 ਅਧਿਆਪਕਾਂ ਵਿੱਚੋਂ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਸਾਰੇ ਅਧਿਆਪਕ ਉਹ ਹਨ ਜਿਨ੍ਹਾਂ ਦਾ ਜ਼ਿਲ੍ਹੇ ਅਧੀਨ ਪੈਂਦੇ ਸਕੂਲਾਂ ਦੀਆਂ ਖਾਲੀ ਅਸਾਮੀਆਂ ’ਤੇ ਤਬਾਦਲਾ ਕੀਤਾ ਗਿਆ ਹੈ।

ਸਕੂਲਾਂ ਦੇ 308 ਨਾਨ-ਟੀਚਿੰਗ ਸਟਾਫ਼ ਦੇ ਮੁਲਾਜ਼ਮਾਂ ਨੇ ਵੀ ਤਬਾਦਲੇ ਲਈ ਅਰਜ਼ੀਆਂ ਦਿੱਤੀਆਂ ਸਨ। ਇਨ੍ਹਾਂ ਵਿੱਚੋਂ 275 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਦਾਅਵੇ ਅਨੁਸਾਰ ਇਹ ਤਬਾਦਲਾ ਪੂਰੀ ਪਾਰਦਰਸ਼ਤਾ ਨਾਲ ਪ੍ਰਾਪਤ ਮੈਰਿਟ ਅੰਕਾਂ ਦੇ ਆਧਾਰ ‘ਤੇ ਆਨਲਾਈਨ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: education ministerHarjot Bainspro punjab tvPunjab Board Educationpunjabi newsTeacher Transfer
Share220Tweet137Share55

Related Posts

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ

ਜੁਲਾਈ 7, 2026

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026
Load More

Recent News

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

‘ਈਰਾਨ ਨਾਲ ਜੰਗਬੰਦੀ ਖਤਮ’: ਹੋਰਮੁਜ਼ ਵਿੱਚ ਜਹਾਜ਼ਾਂ ‘ਤੇ ਹਮਲਿਆਂ ਤੋਂ ਟਰੰਪ ਗੁੱਸੇ ਵਿੱਚ; ਹੁਣ ਕੋਈ ਸਮਝੌਤਾ ਨਹੀਂ ਚਾਹੁੰਦਾ” ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਲਾਨ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.