ਵੀਰਵਾਰ, ਸਤੰਬਰ 3, 2026 07:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ‘ਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ

Dr. Baljit Kaur: ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਬਿਨੈਕਾਰ https://ashirwad.punjab.gov.in ਪੋਰਟਲ `ਤੇ ਅਪਲਾਈ ਕਰ ਸਕਦੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Ashirward Scheme Portal: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ (Ashirwad Scheme) ਦਾ ਲਾਭ ਲੈਣ ਦੀ ਪ੍ਰੀਕ੍ਰਿਆ ਹੋਰ ਸੁਖਾਲਾ ਬਣਾਉਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾਂ ਦਿੱਤੀ ਜਾਂਦੀ ਹੈ।

ਜਿਸ ਲਈ ਕਾਗਜੀ ਕਾਰਵਾਈ ਵਿੱਚ ਕਾਫੀ ਸਮਾਂ ਲੱਗ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਸਖਾਲਾ ਬਣਾਉਣ ਦੇ ਮੰਤਵ ਲਈ ਆਨ-ਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਨਾਲ ਜਿੱਥੇ ਲੋਕਾਂ ਦਾ ਕੀਮਤੀ ਸਮਾਂ ਬਚੇਗਾ ਉਥੇ ਨਾਲ ਹੀ ਬਹੁਤ ਘੱਟ ਸਮੇਂ ਵਿੱਚ ਲਾਭਪਾਤਰੀ ਨੂੰ ਵਿੱਤੀ ਸਹਾਇਤਾ ਵੀ ਪ੍ਰਾਪਤ ਹੋ ਜਾਵੇਗੀ ਅਤੇ ਇਸ ਦੇ ਨਾਲ ਹੀ ਸਿਸਟਮ ਵਿੱਚ ਪਾਰਦਰਸ਼ਤਾ ਆਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਬਿਨੈਕਾਰ https://ashirwad.punjab.gov.in ਪੋਰਟਲ `ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਕੋਈ ਵੀ ਅਸ਼ੀਰਵਾਦ ਸਕੀਮ ਦੀ ਫਾਇਲ ਦਫਤਰ ਵਿਖੇ ਜਾਂ ਸੇਵਾ ਕੇਂਦਰ ਵਿਚ ਪ੍ਰਾਪਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਬਿਨੈਕਾਰ ਵੱਲੋਂ ਵਿਆਹ ਤੋਂ ਇੱਕ ਮਹੀਨਾ ਪਹਿਲਾਂ ਆਸ਼ੀਰਵਾਦ ਸਕੀਮ ਪੋਰਟਲ (Ashirwad Scheme Portal) ਤੇ ਅਪਲਾਈ ਕੀਤਾ ਜਾਵੇ। ਜੇਕਰ ਕੋਈ ਬਿਨੈਕਾਰ ਇਸ ਸਮੇ ਦੌਰਾਨ ਅਪਲਾਈ ਨਹੀ ਕਰ ਸਕਿਆ ਤਾ ਉਹ ਵਿਆਹ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ-ਅੰਦਰ ਅਪਲਾਈ ਕਰ ਸਕਦਾ ਹੈ। ਉਸ ਉਪਰੰਤ ਪੋਰਟਲ ਤੇ ਅਪਲਾਈ ਕੀਤਾ ਬਿਨੈਪੱਤਰ ਸਵੀਕਾਰ ਯੋਗ ਨਹੀ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਨਿਰਧਾਰਤ ਸਮੇਂ ਅੰਦਰ ਹੀ ਅਪਲਾਈ ਕਰੇ ਤਾਂ ਜੋਂ ਸਮੇਂ ਸਿਰ ਲਾਭ ਪ੍ਰਾਪਤ ਕਰ ਸਕੇ।

ਕੈਬਨਿਟ ਮੰਤਰੀ ਨੇ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ ਤੇ ਅਪਲਾਈ ਕਰਨ ਲਈ ਕਿਸੇ ਪ੍ਰਾਈਵੇਟ ਸਾਈਬਰ ਕੈਫੇ ਤੇ ਪੈਸੇ ਦੇ ਕੇ ਅਪਲਾਈ ਕਰਨ ਦੀ ਬਜਾਏ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਦੇ ਦਫ਼ਤਰ ਵਿਖੇ ਜਾਣ, ਜਿੱਥੇ ਉਹਨਾਂ ਨੂੰ ਇਹ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ashirwad schemeAshirwad scheme Online PortalBhagwant Manndr baljit kaurpro punjab tvpunjab cabinet ministerpunjab governmentpunjab newspunjabi news
Share208Tweet130Share52

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.