ਵੀਰਵਾਰ, ਫਰਵਰੀ 19, 2026 10:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰਾਂਸਪੋਰਟ ਵਿਭਾਗ ਵੱਲੋਂ ਰੇਤੇ-ਬਜਰੀ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟ ਤੈਅ: ਲਾਲਜੀਤ ਸਿੰਘ ਭੁੱਲਰ

Punjab Transport Department: ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 0.5 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਦੀ ਦੂਰੀ ਲਈ ਰੇਟ 68.49 ਰੁਪਏ ਤੋਂ 349.82 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਹੋਵੇਗਾ।

by ਮਨਵੀਰ ਰੰਧਾਵਾ
ਦਸੰਬਰ 26, 2022
in ਪੰਜਾਬ
0

ਚੰਡੀਗੜ੍ਹ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿੱਟੀ, ਸੁਰਖੀ, ਰੇਤ, ਰਾਖ, ਬਜਰੀ, ਗਟਕਾ, ਸਟੋਨ ਬੋਲਡਰ, ਕੰਕਰ ਅਤੇ ਇਮਾਰਤੀ ਮਲਬੇ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟਾਂ ਨੂੰ ਵੱਖ-ਵੱਖ ਰੇਟ ਸਲੈਬਾਂ ਵਿੱਚ ਵੰਡਿਆ ਗਿਆ ਹੈ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਖਾਣਾਂ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 1957 ਤਹਿਤ ਪਰਿਭਾਸ਼ਿਤ ਮਾਇਨਰ ਖਣਿਜਾਂ ਦੀ ਪੰਜਾਬ ਰਾਜ ਵਿੱਚ ਢੋਆ-ਢੁਆਈ ਲਈ ਦਰਾਂ ਤੈਅ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਢੋਆ-ਢੁਆਈ ਦੇ ਰੇਟ ਤੈਅ ਕਰਨ ਨਾਲ ਟਰਾਂਸਪੋਰਟਰਾਂ ਵੱਲੋਂ ਮਨਮਰਜ਼ੀ ਦੇ ਰੇਟ ਵਸੂਲਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ ਅਤੇ ਸਿੱਧੇ ਤੌਰ ‘ਤੇ ਲੋਕਾਂ ਦਾ ਪੈਸਾ ਬਚੇਗਾ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 0.5 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਦੀ ਦੂਰੀ ਲਈ ਰੇਟ 68.49 ਰੁਪਏ ਤੋਂ 349.82 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਹੋਵੇਗਾ। ਇਸੇ ਤਰ੍ਹਾਂ, 51 ਕਿਲੋਮੀਟਰ ਤੋਂ 100 ਕਿਲੋਮੀਟਰ ਤੱਕ ਦੀਆਂ ਦਰਾਂ 352.61 ਰੁਪਏ ਤੋਂ 467.95 ਰੁਪਏ ਪ੍ਰਤੀ ਮੀਟਰਕ ਟਨ ਵਿਚਕਾਰ ਹੋਣਗੀਆਂ।

ਉਨ੍ਹਾਂ ਦੱਸਿਆ ਕਿ 101 ਕਿਲੋਮੀਟਰ ਤੋਂ 150 ਕਿਲੋਮੀਟਰ ਦੀ ਦੂਰੀ ਲਈ 469.11 ਰੁਪਏ ਤੋਂ 526.19 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਰੇਟ ਤੈਅ ਕੀਤਾ ਗਿਆ ਹੈ, 151 ਕਿਲੋਮੀਟਰ ਤੋਂ 200 ਕਿਲੋਮੀਟਰ ਦੀ ਦੂਰੀ ਲਈ 527.27 ਰੁਪਏ ਤੋਂ 579.78 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਕੀਮਤ ਤੈਅ ਕੀਤੀ ਗਈ ਹੈ।

ਇਸੇ ਤਰ੍ਹਾਂ 201 ਕਿਲੋਮੀਟਰ ਤੋਂ 250 ਕਿਲੋਮੀਟਰ ਤੱਕ ਦੀ ਦੂਰੀ ਲਈ 580.85 ਰੁਪਏ ਤੋਂ ਲੈ ਕੇ 633.38 ਰੁਪਏ ਪ੍ਰਤੀ ਮੀਟਰਕ ਟਨ ਵਿਚਕਾਰ ਰੇਟ ਤੈਅ ਕੀਤੇ ਗਏ ਹਨ ਜਦਕਿ 251 ਕਿਲੋਮੀਟਰ ਤੋਂ 300 ਕਿਲੋਮੀਟਰ ਤੱਕ ਦੀ ਦੂਰੀ ਲਈ 634.44 ਰੁਪਏ ਤੋਂ 686.96 ਰੁਪਏ ਪ੍ਰਤੀ ਮੀਟਰਕ ਟਨ ਦੇ ਦਰਮਿਆਨ ਰੇਟ ਮਿੱਥਿਆ ਗਿਆ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 300 ਕਿਲੋਮੀਟਰ ਤੋਂ ਵੱਧ ਦੀ ਦੂਰੀ ਲਈ ਰੇਤੇ-ਬਜਰੀ ਦੀ ਢੋਆ-ਢੁਆਈ ਵਾਸਤੇ 686.96 ਰੁਪਏ ਦੀ ਨਿਰਧਾਰਤ ਹੱਦ ‘ਤੇ 1.07 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਰੇਟ ਵਸੂਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Laljit Singh BhullarMines and Minerals Actpro punjab tvpunjab cabinet ministerpunjab governmentpunjab newspunjab transport ministerTransportation of minerals
Share227Tweet142Share57

Related Posts

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.