ਬੁੱਧਵਾਰ, ਫਰਵਰੀ 4, 2026 05:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ‘ਚ ਟ੍ਰਿਪਲ ਮਰਡਰ, ਇੱਕੋ ਕਮਰੇ ‘ਚੋਂ ਮਿਲੀਆਂ ਤਿੰਨ ਲਾਸ਼ਾਂ

Ludhiana Tripel Murder: ਲੁਧਿਆਣਾ 'ਚ ਇੱਕੋ ਪਰਿਵਾਰ ਦੇ 3 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਸਵੇਰੇ 10 ਵਜੇ ਉਸ ਸਮੇਂ ਲੱਗਾ ਜਦੋਂ ਦੁੱਧ ਵਾਲਾ ਉਨ੍ਹਾਂ ਦੇ ਘਰ ਆਇਆ।

by ਮਨਵੀਰ ਰੰਧਾਵਾ
ਜੁਲਾਈ 7, 2023
in ਪੰਜਾਬ, ਵੀਡੀਓ
0

Triple murder in Ludhiana: ਲੁਧਿਆਣਾ ਦੇ ਸਲੇਮ ਟਾਬਰੀ ਦੇ ਜਨਕਪੁਰੀ ਇਲਾਕੇ ‘ਚ ਤਿੰਨ ਲੋਕਾਂ ਦੇ ਕਤਲ ਕਾਰਨ ਹੜਕੰਪ ਮਚ ਗਿਆ। ਹਾਸਲ ਜਾਣਕਾਰੀ ਮੁਤਾਬਕ ਮੁਹੱਲਾ ਵਾਸੀ ਚਮਨਲਾਲ (70), ਉਸ ਦੀ ਪਤਨੀ ਸੁਰਿੰਦਰ ਕੌਰ (65) ਅਤੇ ਮਾਂ ਸੁਰਜੀਤ ਕੌਰ (90) ਦੀਆਂ ਲਾਸ਼ਾਂ ਘਰ ਅੰਦਰੋਂ ਮਿਲੀਆਂ। ਤਿੰਨ ਕਤਲਾਂ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਟਨਾ ਦਾ ਪਤਾ ਸਵੇਰੇ 10 ਵਜੇ ਉਸ ਸਮੇਂ ਲੱਗਾ ਜਦੋਂ ਦੁੱਧ ਵਾਲਾ ਉਨ੍ਹਾਂ ਦੇ ਘਰ ਆਇਆ। ਦੁੱਧ ਲੈਣ ਲਈ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਸ਼ੱਕ ਪੈਣ ‘ਤੇ ਉਸ ਨੇ ਗੁਆਂਢੀਆਂ ਨੂੰ ਇਸ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਦਰਵਾਜ਼ਾ ਤੋੜਿਆ ਗਿਆ ਤਾਂ ਅੰਦਰ ਤਿੰਨ ਲਾਸ਼ਾਂ ਪਈਆਂ ਸੀ। ਜਿਸ ‘ਚ 2 ਬੈੱਡ ‘ਤੇ ਅਤੇ ਇੱਕ ਕਮਰੇ ‘ਚ ਹੇਠਾਂ ਫਰਸ਼ ‘ਤੇ ਪਈ ਸੀ।

ਮ੍ਰਿਤਕਾਂ ਦੀ ਪਛਾਣ ਚਮਨ ਲਾਲ, ਉਸਦੀ ਪਤਨੀ ਸੁਰਿੰਦਰ ਕੌਰ ਅਤੇ ਮਾਤਾ ਬਚਨ ਕੌਰ ਵਜੋਂ ਹੋਈ ਹੈ। ਇਨ੍ਹਾਂ ਦੀ ਉਮਰ 70 ਤੋਂ 90 ਸਾਲ ਦਰਮਿਆਨ ਹੈ। ਉਸਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਗੁਆਂਢੀਆਂ ਦਾ ਕਹਿਣਾ ਹੈ ਕਿ ਕੱਲ੍ਹ ਪੂਰਾ ਦਿਨ ਪਰਿਵਾਰ ਦੇ ਤਿੰਨੇ ਮੈਂਬਰ ਘਰੋਂ ਬਾਹਰ ਨਹੀਂ ਆਏ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਇਹ ਕਤਲ 5 ਜੁਲਾਈ ਦੀ ਸ਼ਾਮ ਨੂੰ ਹੋਇਆ ਹੈ।

ਮ੍ਰਿਤਕਾਂ ਦੀਆਂ ਲਾਸ਼ਾਂ ‘ਤੇ ਚਾਕੂ ਦੇ ਨਿਸ਼ਾਨ ਵੀ ਮਿਲੇ ਹਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਕਤਲ ਵਿੱਚ ਕਿਸੇ ਜਾਣਕਾਰ ਦਾ ਹੱਥ ਹੋ ਸਕਦਾ ਹੈ। ਥਾਣਾ ਸਲੇਮਟਾਬਰੀ ਦੇ ਐਸਐਚਓ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮੌਕੇ ਦੀ ਜਾਂਚ ਕਰ ਰਹੀ ਹੈ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਕਤਲ ਦਾ ਕਾਰਨ ਕੀ ਹੈ, ਇਸ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newsludhianapro punjab tvpunjab newspunjabi newsTriple Murder CaseTriple Murder in Ludhiana
Share223Tweet139Share56

Related Posts

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026
Load More

Recent News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.