ਬੁੱਧਵਾਰ, ਜੁਲਾਈ 1, 2026 11:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਹਲਕਾ ਲੰਬੀ ਦੇ ਪਿੰਡ ਸ਼ਾਮ ਖੇੜਾ ਦੇ 40 ਸਾਲਾ ਗਰੀਬ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਕਬਰਵਾਲਾ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

by Bharat Thapa
ਮਾਰਚ 22, 2023
in ਪੰਜਾਬ
0

ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਹਲਕਾ ਲੰਬੀ ਦੇ ਪਿੰਡ ਸ਼ਾਮ ਖੇੜਾ ਦੇ 40 ਸਾਲਾ ਗਰੀਬ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਕਬਰਵਾਲਾ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਹਲਕਾ ਲੰਬੀ ਦੇ ਪਿੰਡ ਸ਼ਾਮ ਖੇੜਾ ਦੇ 40 ਸਾਲਾ ਗੁਲਾਬ ਸਿੰਘ ਨੇ ਕੋਈ ਜ਼ਹਿਰੀਲੀ ਸ਼ਰਾਬ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਭਰਾ ਅਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਮ੍ਰਿਤਕ ਗੁਲਾਬ ਸਿੰਘ ਕੋਲ ਸਿਰਫ ਡੇਢ ਏਕੜ ਜ਼ਮੀਨ ਸੀ। ਉਸ ਦੇ ਦੋ ਬੱਚੇ ਹਨ, ਇੱਕ ਲੜਕਾ ਅਤੇ ਇੱਕ ਲੜਕੀ, ਜਿਸ ਦਾ ਲੜਕਾ ਦਿਮਾਗੀ ਤੌਰ ‘ਤੇ ਕਮਜ਼ੋਰ ਸੀ ਅਤੇ ਉਸ ਨੇ ਉਸਦੇ ਇਲਾਜ ਲਈ ਕਰਜ਼ਾ ਲਿਆ ਹੋਇਆ ਸੀ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਸ਼ਾਮ ਨੂੰ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।
ਦੂਜੇ ਪਾਸੇ ਥਾਣਾ ਕਬਰਵਾਲਾ ਦੇ ਏਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਗਊਸ਼ਾਮ ਖੇੜਾ ਦੇ ਗੁਲਾਬ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਪਤਨੀ ਨੇ ਬਿਆਨ ਦਰਜ ਕਰਵਾਇਆ ਹੈ ਕਿ ਉਸ ਕੋਲ ਡੇਢ ਏਕੜ ਜ਼ਮੀਨ ਸੀ, ਉਸ ਦੇ ਲੜਕੇ ਦਾ ਇਲਾਜ ਚੱਲ ਰਿਹਾ ਹੈ, ਜਿਸ ਕਾਰਨ ਉਸ ‘ਤੇ ਕਰਜ਼ਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪੁਲੀਸ ਨੇ ਧਾਰਾ 174 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: a farmercommitted suicidedrinking poisonousmedicinepropunjabtvTroubled by debt
Share205Tweet128Share51

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.