ਐਤਵਾਰ, ਅਪ੍ਰੈਲ 12, 2026 02:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ

ਮਲੋਟ ਦੇ ਨਜ਼ਦੀਕ ਪਿੰਡ ਝੰਡਵਾਲਾ ਚੜਤ ਦੇ ਇਕ 37 ਸਾਲ ਦੇ ਇਕ ਦੋ ਭੈਣਾਂ ਦੇ ਇਕਲੋਤੇ ਭਰਾ ਨੇ ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਘਰ ਵਿਚ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਉਸ ਨੇ ਮਰਨ ਤੋਂ ਪਹਿਲਾਂ ਇਕ ਵੀਡਿਓ ਵਾਇਰਲ ਕੀਤੀ। ਥਾਣਾ ਸਿਟੀ ਮਲੋਟ ਪੁਲਿਸ ਵਲੋਂ ਪੀੜਤ ਪਰਿਵਾਰ ਦੇ ਬਿਆਨ ਦੇ ਆਧਾਰ 'ਤੇ ਕਰਵਾਈ ਕੀਤੀ ਜਾ ਰਹੀ ਹੈ।

by Bharat Thapa
ਮਾਰਚ 11, 2023
in ਪੰਜਾਬ
0

ਮਲੋਟ ਦੇ ਨਜ਼ਦੀਕ ਪਿੰਡ ਝੰਡਵਾਲਾ ਚੜਤ ਦੇ ਇਕ 37 ਸਾਲ ਦੇ ਇਕ ਦੋ ਭੈਣਾਂ ਦੇ ਇਕਲੋਤੇ ਭਰਾ ਨੇ ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਘਰ ਵਿਚ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਉਸ ਨੇ ਮਰਨ ਤੋਂ ਪਹਿਲਾਂ ਇਕ ਵੀਡਿਓ ਵਾਇਰਲ ਕੀਤੀ। ਥਾਣਾ ਸਿਟੀ ਮਲੋਟ ਪੁਲਿਸ ਵਲੋਂ ਪੀੜਤ ਪਰਿਵਾਰ ਦੇ ਬਿਆਨ ਦੇ ਆਧਾਰ ‘ਤੇ ਕਰਵਾਈ ਕੀਤੀ ਜਾ ਰਹੀ ਹੈ।

ਮਲੋਟ ਦੇ ਨਜ਼ਦੀਕ ਪਿੰਡ ਜੰਡਵਾਲਾ ਚੜਤ ਸਿੰਘ ਦੇ 37 ਸਾਲ ਪੋਸਟਮੈਨ ਵਜੋਂ ਸਰਵਿਸ ਕਰਦੇ ਗੁਰਪਿਆਰ ਸਿੰਘ ਆਪਣੇ ਹੀ ਘਰ ਵਿਚ ਫਾਹਾ ਲਗਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਦਸ ਦੇਈਏ ਕਿ ਇਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਜਿਸ ਦੇ ਤਿੰਨ ਬੱਚੇ ਸਨ। ਜਿਸ ਨੇ ਮਰਨ ਤੋਂ ਪਹਿਲਾਂ ਇਕ ਵੀਡਿਓ ਵੀ ਵਾਇਰਲ ਕੀਤੀ ਜਿਸ ਵਿਚ ਆਪਣੀ ਪਤਨੀ ਨੂੰ ਕਹਿ ਰਿਹਾ ਕਿ ਮੇਰੇ ਲੜਕੇ ਅਤੇ ਬੱਚਿਆਂ ਦਾ ਧਿਆਨ ਰੱਖੀ।

ਮਿਰਤਕ ਦੇ ਪਿਤਾ ਪ੍ਰੀਤਮ ਸਿੰਘ ਅਤੇ ਚੇਚੇਰੇ ਭਾਈ ਨੇ ਦੱਸਿਆ ਨੇ ਸਾਡੇ ਲੜਕੇ ਨੂੰ ਉਸ ਦਾ ਸਹੁਰਾ ਪਰਿਵਾਰ ਪਿਛਲੇ ਲੰਮੇ ਸਮੇ ਤੋ ਤੰਗ ਪ੍ਰੇਸ਼ਾਨ ਕਰ ਰਹੇ ਸੀ। ਕੁਝ ਮਹੀਨਿਆਂ ਤੋਂ ਉਸ ਦੀ ਪਤਨੀ ਵੀ ਆਪਣੇ ਪੇਕੇ ਚਲੀ ਗਈ ਸੀ। ਸਾਡੇ ਲੜਕੇ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਨੇ ਊਨਾ ਤੋਂ ਦੁੱਖੀ ਹੋ ਕੇ ਆਪਣੀ ਜਿੰਦਗੀ ਗਵਾ ਲਈ। ਬਜ਼ੁਰਗ ਪਿਤਾ ਨੇ ਅੱਖਾਂ ਵੀ ਹੰਝੂ ਭਰੇ ਮਨ ਨਾਲ ਦੁੱਖ ਬਿਆਨ ਕਰਦੇ ਕਿਹਾ ਕਿ ਉਸ ਦੀ ਦੁਨੀਆ ਉਜੜ ਗਈ ਜਿਸ ਦੇ ਸਹਾਰੇ ਹੀ ਅਸੀਂ ਜ਼ਿੰਦਗੀ ਬਿਤੀਤ ਕਰ ਰਹੇ ਸੀ ਊਨਾ ਦੇ ਪੁੱਤ ਦੇ ਚਲੇ ਜਾਣ ਨਾਲ ਉਨਾਂ ਲੱਕ ਟੁੱਟ ਗਿਆ ਊਨਾ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਥਾਣਾ ਸਿਟੀ ਮਲੋਟ ਦੇ ਥਾਣਾ ਮੁੱਖੀ ਵਰਣ ਮੱਟੂ ਨੇ ਦੱਸਿਆ ਕਿ ਕੱਲ ਉਨ੍ਹਾ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਝੰਡਵਾਲਾ ਚੜਤ ਦੇ ਇਕ ਨੌਜਵਾਨ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਘਰੇਲੂ ਤੌਰ ‘ਤੇ ਪ੍ਰੇਸ਼ਾਨ ਸੀ ਜੋ ਪਰਿਵਾਰ ਵਾਲੇ ਬਿਆਨ ਲਿਖਵਾਉਣਗੇ ਉਸੇ ਤਹਿਤ ਕਰਵਾਈ ਕੀਤੀ ਜਾਵੇਗੀ ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: diedhimselfin-lawspropunjabtvTroubledyoung man hanged
Share202Tweet126Share51

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.