ਐਤਵਾਰ, ਅਗਸਤ 10, 2025 08:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Skin Care Tips: ਸਕੀਨ ਏਜਿੰਗ ਨੂੰ ਕੰਟ੍ਰੋਲ ਕਰਨ ਤੋਂ ਲੈ ਕੇ ਝੁਰੜੀਆਂ ਨੂੰ ਦੂਰ ਕਰਨ ਤੱਕ ਕਮਾਲ ਦਾ ਕੰਮ ਕਰਦੀ ਤੁਲਸੀ

Tulsi for Skin Care: ਤੁਲਸੀ ਚਮੜੀ ਨੂੰ ਗਲੋਇੰਗ ਬਣਾਉਣ 'ਚ ਬਹੁਤ ਕਾਰਗਰ ਸਾਬਤ ਹੁੰਦੀ ਹੈ। ਤੁਲਸੀ ਦਾ ਸੇਵਨ ਚਮੜੀ ਨੂੰ ਇਨਫੈਕਸ਼ਨ ਤੋਂ ਬਚਾਉਂਦਾ ਹੈ। ਚਮੜੀ 'ਤੇ ਮੁਹਾਸੇ ਨੂੰ ਦੂਰ ਕਰਦਾ ਹੈ ਤੇ ਚਮੜੀ ਨੂੰ ਟੋਨ ਕਰਦਾ ਹੈ।

by ਮਨਵੀਰ ਰੰਧਾਵਾ
ਜੁਲਾਈ 20, 2023
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
Tulsi Benefits for Skin Care: ਜੇਕਰ ਤੁਹਾਡੀ ਚਮੜੀ ਵੀ ਸਮੇਂ ਤੋਂ ਪਹਿਲਾਂ ਬੁੱਢੀ ਹੋ ਰਹੀ ਹੈ ਤਾਂ ਤੁਹਾਨੂੰ ਇਸ ਔਸ਼ਧੀ ਪੌਦੇ ਦੇ ਪੈਕ ਦੀ ਵਰਤੋਂ ਕਰਨੀ ਚਾਹੀਦੀ ਹੈ। ਔਸ਼ਧੀ ਪੌਦੇ ਤੁਲਸੀ ਦੇ ਪੱਤਿਆਂ ਵਿੱਚ ਕਈ ਤਰ੍ਹਾਂ ਦੇ ਵੱਖ-ਵੱਖ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ, ਜੋ ਉਮਰ ਤੋਂ ਪਹਿਲਾਂ ਚਮੜੀ ਦੇ ਨੁਕਸਾਨ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ।
ਤੁਲਸੀ ਦੀ ਵਰਤੋਂ ਚਮੜੀ 'ਤੇ ਟੋਨਰ ਦੇ ਤੌਰ 'ਤੇ ਕਰ ਸਕਦੇ ਹੋ। ਇਸ ਲਈ ਤੁਲਸੀ ਦੇ ਪੱਤਿਆਂ ਨੂੰ ਪਾਣੀ ਵਿੱਚ ਉਬਾਲੋ। ਹੁਣ ਇਸ ਪਾਣੀ ਨੂੰ ਠੰਢਾ ਹੋਣ ਲਈ ਰੱਖ ਦਿਓ। ਇਸ ਤੋਂ ਬਾਅਦ ਤੁਸੀਂ ਇਸ ਨੂੰ ਬੋਤਲ 'ਚ ਭਰ ਕੇ ਰੱਖੋ। ਹੁਣ ਆਪਣੀ ਜ਼ਰੂਰਤ ਦੇ ਹਿਸਾਬ ਨਾਲ ਇਸ ਦੀ ਨਿਯਮਤ ਵਰਤੋਂ ਕਰੋ।
ਤੇਲਯੁਕਤ ਚਮੜੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਤੁਲਸੀ ਦੀਆਂ ਪੱਤੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਹ ਤੁਹਾਡੀ ਚਮੜੀ 'ਤੇ ਮੌਜੂਦ ਵਾਧੂ ਤੇਲ ਨੂੰ ਕੁਝ ਹੀ ਸਮੇਂ ਵਿੱਚ ਦੂਰ ਕਰ ਸਕਦਾ ਹੈ।
ਚਮੜੀ ਤੋਂ ਝੁਰੜੀਆਂ ਦੂਰ ਕਰਨ ਲਈ ਤੁਲਸੀ ਦੀਆਂ ਪੱਤੀਆਂ ਦੀ ਵਰਤੋਂ ਕਰੋ। ਤੁਲਸੀ ਦੇ ਪੱਤਿਆਂ ਵਿੱਚ ਮੌਜੂਦ ਐਂਟੀ-ਏਜਿੰਗ ਗੁਣ ਚਮੜੀ ਦੀਆਂ ਝੁਰੜੀਆਂ ਤੇ ਫਾਈਨ ਲਾਈਨਾਂ ਨੂੰ ਘਟਾ ਸਕਦੇ ਹਨ।
ਚਮੜੀ 'ਤੇ ਚਮਕ ਲਿਆਉਣ ਲਈ ਤੁਲਸੀ ਦੀਆਂ ਪੱਤੀਆਂ ਦੀ ਵਰਤੋਂ ਕਰੋ। ਤੁਲਸੀ ਦੇ ਪੱਤਿਆਂ ਵਿੱਚ ਐਂਟੀ-ਫੰਗਲ ਤੇ ਐਂਟੀ-ਬੈਕਟੀਰੀਅਲ ਗੁਣ ਪਾਏ ਜਾਂਦੇ ਹਨ, ਜੋ ਚਮੜੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਚਮੜੀ ਵਿੱਚ ਚਮਕ ਲਿਆਉਣ ਵਿੱਚ ਕਾਰਗਰ ਹੈ।
ਕਿੱਲ ਤੇ ਪਿੰਪਲਜ਼ ਦੀ ਸਮੱਸਿਆ ਨੂੰ ਘੱਟ ਕਰਨ ਲਈ ਤੁਲਸੀ ਦੀਆਂ ਪੱਤੀਆਂ ਦੀ ਵਰਤੋਂ ਕਰੋ। ਤੁਲਸੀ ਦੇ ਪੱਤਿਆਂ ਵਿੱਚ ਲੁਕੇ ਐਂਟੀਆਕਸੀਡੈਂਟ ਤੇ ਐਂਟੀਬੈਕਟੀਰੀਅਲ ਗੁਣ Acne ਨੂੰ ਘੱਟ ਕਰ ਸਕਦੇ ਹਨ।
ਤੁਲਸੀ ਦੀਆਂ ਪੱਤੀਆਂ ਨੂੰ ਚਮੜੀ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ ਫੇਸ ਪੈਕ ਦੇ ਤੌਰ 'ਤੇ ਵਰਤਿਆ ਜਾ ਸਕਦਾ ਹੈ। ਇਸ ਦਾ ਫੇਸ ਪੈਕ ਤਿਆਰ ਕਰਨ ਲਈ ਤੁਲਸੀ ਦੇ ਰਸ 'ਚ ਥੋੜ੍ਹਾ ਜਿਹਾ ਸ਼ਹਿਦ ਮਿਲਾਓ। ਹੁਣ ਇਸ ਜੂਸ ਨੂੰ ਲਗਪਗ 20 ਮਿੰਟ ਤੱਕ ਚਿਹਰੇ 'ਤੇ ਲਗਾਓ। ਇਸ ਤੋਂ ਬਾਅਦ ਚਿਹਰੇ ਨੂੰ ਸਾਧਾਰਨ ਪਾਣੀ ਨਾਲ ਸਾਫ਼ ਕਰ ਲਓ। ਇਸ ਨਾਲ ਚਮੜੀ ਦੀਆਂ ਸਮੱਸਿਆਵਾਂ ਘੱਟ ਹੋਣਗੀਆਂ।
Tulsi Benefits for Skin Care: ਜੇਕਰ ਤੁਹਾਡੀ ਚਮੜੀ ਵੀ ਸਮੇਂ ਤੋਂ ਪਹਿਲਾਂ ਬੁੱਢੀ ਹੋ ਰਹੀ ਹੈ ਤਾਂ ਤੁਹਾਨੂੰ ਇਸ ਔਸ਼ਧੀ ਪੌਦੇ ਦੇ ਪੈਕ ਦੀ ਵਰਤੋਂ ਕਰਨੀ ਚਾਹੀਦੀ ਹੈ। ਔਸ਼ਧੀ ਪੌਦੇ ਤੁਲਸੀ ਦੇ ਪੱਤਿਆਂ ਵਿੱਚ ਕਈ ਤਰ੍ਹਾਂ ਦੇ ਵੱਖ-ਵੱਖ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ, ਜੋ ਉਮਰ ਤੋਂ ਪਹਿਲਾਂ ਚਮੜੀ ਦੇ ਨੁਕਸਾਨ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ।
ਤੁਲਸੀ ਦੀ ਵਰਤੋਂ ਚਮੜੀ ‘ਤੇ ਟੋਨਰ ਦੇ ਤੌਰ ‘ਤੇ ਕਰ ਸਕਦੇ ਹੋ। ਇਸ ਲਈ ਤੁਲਸੀ ਦੇ ਪੱਤਿਆਂ ਨੂੰ ਪਾਣੀ ਵਿੱਚ ਉਬਾਲੋ। ਹੁਣ ਇਸ ਪਾਣੀ ਨੂੰ ਠੰਢਾ ਹੋਣ ਲਈ ਰੱਖ ਦਿਓ। ਇਸ ਤੋਂ ਬਾਅਦ ਤੁਸੀਂ ਇਸ ਨੂੰ ਬੋਤਲ ‘ਚ ਭਰ ਕੇ ਰੱਖੋ। ਹੁਣ ਆਪਣੀ ਜ਼ਰੂਰਤ ਦੇ ਹਿਸਾਬ ਨਾਲ ਇਸ ਦੀ ਨਿਯਮਤ ਵਰਤੋਂ ਕਰੋ।
ਤੇਲਯੁਕਤ ਚਮੜੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਤੁਲਸੀ ਦੀਆਂ ਪੱਤੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਹ ਤੁਹਾਡੀ ਚਮੜੀ ‘ਤੇ ਮੌਜੂਦ ਵਾਧੂ ਤੇਲ ਨੂੰ ਕੁਝ ਹੀ ਸਮੇਂ ਵਿੱਚ ਦੂਰ ਕਰ ਸਕਦਾ ਹੈ।
ਚਮੜੀ ਤੋਂ ਝੁਰੜੀਆਂ ਦੂਰ ਕਰਨ ਲਈ ਤੁਲਸੀ ਦੀਆਂ ਪੱਤੀਆਂ ਦੀ ਵਰਤੋਂ ਕਰੋ। ਤੁਲਸੀ ਦੇ ਪੱਤਿਆਂ ਵਿੱਚ ਮੌਜੂਦ ਐਂਟੀ-ਏਜਿੰਗ ਗੁਣ ਚਮੜੀ ਦੀਆਂ ਝੁਰੜੀਆਂ ਤੇ ਫਾਈਨ ਲਾਈਨਾਂ ਨੂੰ ਘਟਾ ਸਕਦੇ ਹਨ।
ਚਮੜੀ ‘ਤੇ ਚਮਕ ਲਿਆਉਣ ਲਈ ਤੁਲਸੀ ਦੀਆਂ ਪੱਤੀਆਂ ਦੀ ਵਰਤੋਂ ਕਰੋ। ਤੁਲਸੀ ਦੇ ਪੱਤਿਆਂ ਵਿੱਚ ਐਂਟੀ-ਫੰਗਲ ਤੇ ਐਂਟੀ-ਬੈਕਟੀਰੀਅਲ ਗੁਣ ਪਾਏ ਜਾਂਦੇ ਹਨ, ਜੋ ਚਮੜੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਚਮੜੀ ਵਿੱਚ ਚਮਕ ਲਿਆਉਣ ਵਿੱਚ ਕਾਰਗਰ ਹੈ।
ਕਿੱਲ ਤੇ ਪਿੰਪਲਜ਼ ਦੀ ਸਮੱਸਿਆ ਨੂੰ ਘੱਟ ਕਰਨ ਲਈ ਤੁਲਸੀ ਦੀਆਂ ਪੱਤੀਆਂ ਦੀ ਵਰਤੋਂ ਕਰੋ। ਤੁਲਸੀ ਦੇ ਪੱਤਿਆਂ ਵਿੱਚ ਲੁਕੇ ਐਂਟੀਆਕਸੀਡੈਂਟ ਤੇ ਐਂਟੀਬੈਕਟੀਰੀਅਲ ਗੁਣ Acne ਨੂੰ ਘੱਟ ਕਰ ਸਕਦੇ ਹਨ।
ਤੁਲਸੀ ਦੀਆਂ ਪੱਤੀਆਂ ਨੂੰ ਚਮੜੀ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ ਫੇਸ ਪੈਕ ਦੇ ਤੌਰ ‘ਤੇ ਵਰਤਿਆ ਜਾ ਸਕਦਾ ਹੈ। ਇਸ ਦਾ ਫੇਸ ਪੈਕ ਤਿਆਰ ਕਰਨ ਲਈ ਤੁਲਸੀ ਦੇ ਰਸ ‘ਚ ਥੋੜ੍ਹਾ ਜਿਹਾ ਸ਼ਹਿਦ ਮਿਲਾਓ। ਹੁਣ ਇਸ ਜੂਸ ਨੂੰ ਲਗਪਗ 20 ਮਿੰਟ ਤੱਕ ਚਿਹਰੇ ‘ਤੇ ਲਗਾਓ। ਇਸ ਤੋਂ ਬਾਅਦ ਚਿਹਰੇ ਨੂੰ ਸਾਧਾਰਨ ਪਾਣੀ ਨਾਲ ਸਾਫ਼ ਕਰ ਲਓ। ਇਸ ਨਾਲ ਚਮੜੀ ਦੀਆਂ ਸਮੱਸਿਆਵਾਂ ਘੱਟ ਹੋਣਗੀਆਂ।
Tags: Benefits of Tulsihealth newspro punjab tvpunjabi newsskin careskin care tipstulsiTulsi Benefits for SkinTulsi for Skin CareTulsi for Skin Toner
Share208Tweet130Share52

Related Posts

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025

‘ਬਾਰਿਸ਼ ‘ਚ ਠੀਕ ਤਰ੍ਹਾਂ ਨਹੀਂ ਸੁੱਕਦੇ ਕੱਪੜੇ, ਆਉਣ ਲਗਦੀ ਹੈ ਬਦਬੂ … 3 ਸੌਖੇ ਤਰੀਕਿਆਂ ਨਾਲ 5 ਮਿੰਟਾਂ ‘ਚ ਹੋਵੇਗੀ ਗਾਇਬ

ਅਗਸਤ 4, 2025

ਘੁੰਮਣ ਲਈ ਚੁਣੋ ਇਹ ਜਗ੍ਹਾ, ਜਾਣੋ ਭਾਰਤੀ ਪੈਸੇ ਦੇ ਬਰਾਬਰ ਕਿੰਨੀ ਹੈ ਉਥੋਂ ਦੀ ਕਰੰਸੀ

ਅਗਸਤ 4, 2025

Daily Morning Routine: ਸਵੇਰੇ ਉਠਦੇ ਹੀ ਅਪਣਾਓ ਇਹ ਰੁਟੀਨ, ਸਿਹਤ ‘ਚ ਦਿਖੇਗਾ ਵੱਖਰਾ ਬਦਲਾਅ

ਅਗਸਤ 4, 2025

ਇਨ੍ਹਾਂ ਦਵਾਈਆਂ ਦੀਆਂ ਘਟੀਆਂ ਕੀਮਤਾਂ, ਮਰੀਜ਼ ਨੂੰ ਮਿਲੇਗੀ ਵੱਡੀ ਰਾਹਤ

ਅਗਸਤ 4, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.