ਸ਼ਨੀਵਾਰ, ਜੁਲਾਈ 4, 2026 09:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਈ ਗੁਣਾਂ ਨਾਲ ਭਰਪੂਰ ਹੈ ‘ਹਲਦੀ’, ਲੀਵਰ, ਹੱਡੀਆਂ ਨੂੰ ਕਰੇ ਮਜ਼ਬੂਤ ਤੇ ਚਿਹਰੇ ‘ਤੇ ਲਿਆਏ ਚਮਕ

ਕਈ ਗੁਣਾਂ ਨਾਲ ਭਰਪੂਰ ਹੈ 'ਹਲਦੀ', ਲੀਵਰ, ਹੱਡੀਆਂ ਨੂੰ ਕਰੇ ਮਜ਼ਬੂਤ ਤੇ ਚਿਹਰੇ 'ਤੇ ਲਿਆਏ ਚਮਕ

by Gurjeet Kaur
ਅਗਸਤ 30, 2022
in Featured, Featured News, ਸਿਹਤ
0

ਆਯੁਰਵੇਦ ‘ਚ ਹਲਦੀ ਨੂੰ ਸਭ ਤੋਂ ਬੇਹਿਤਰੀਨ ਨੈਚੁਰਲ ਐਂਟੀ-ਬਾਯੋਟਿਕ ਮੰਨਿਆ ਗਿਆ ਹੈ। ਇਸ ਲਈ ਇਹ ਚਮੜੀ, ਪੇਟ ਅਤੇ ਸਰੀਰ ਦੇ ਕਈ ਰੋਗਾਂ ‘ਚ ਇਸ ਦੀ ਵਰਤੋ ਕੀਤੀ ਜਾਂਦੀ ਹੈ। ਉਂਝ ਹਲਦੀ ਅਤੇ ਦੁੱਧ ਦੋਵੇਂ ਹੀ ਗੁਣਕਾਰੀ ਹਨ ਪਰ ਜੇਕਰ ਇਨ੍ਹਾਂ ਨੂੰ ਇਕੱਠਾ ਮਿਲਾ ਕੇ ਸੇਵਨ ਕੀਤਾ ਜਾਵੇ ਤਾਂ ਇਨ੍ਹਾਂ ਦੇ ਫਾਇਦੇ ਦੁੱਗਣੇ ਹੋ ਜਾਂਦੇ ਹਨ। ਹਲਦੀ ਵਾਲਾ ਦੁੱਧ ਪੀਣ ਨਾਲ ਕੇਵਲ ਦਰਦ ’ਚ ਹੀ ਨਹੀਂ ਸਗੋਂ ਗੰਭੀਰ ਬੀਮਾਰੀਆਂ ਤੋਂ ਵੀ ਛੁਟਕਾਰਾ ਦਿਵਾਉਂਦਾ ਹੈ। ਹਲਦੀ ‘ਚ ਵਿਨਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਪਾਏ ਜਾਂਦੇ ਹਨ। ਇੱਕ ਗਿਲਾਸ ਦੁੱਧ ਵਿੱਚ 2 ਚੁਟਕੀਆਂ ਹਲਦੀ ਮਿਲਾਕੇ ਦਿਨ ਚ 1 ਵਾਰ ਦੁਪਹਿਰੇ ਜਾਂ ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਪੀਣਾ ਚਾਹੀਦਾ ਹੈ, ਇਸ ਨਾਲ ਫਾਇਦਾ ਹੋਵੇਗਾ। ਅੱਜ ਅਸੀਂ ਤੁਹਾਨੂੰ ਹਲਦੀ ਵਾਲਾ ਦੁੱਧ ਪੀਣ ਨਾਲ ਦੂਰ ਹੋਣ ਵਾਲਿਆਂ ਸਮੱਸਿਆਵਾਂ ਦੇ ਬਾਰੇ ਦੱਸਾਂਗੇ…

1. ਹੱਡੀਆਂ ਨੂੰ ਹੁੰਦਾ ਹੈ ਬਹੁਤ ਫਾਇਦਾ


ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਸਰੀਰ ਨੂੰ ਲੋੜੀਦੀ ਮਾਤਰਾ ‘ਚ ਕੈਲਸ਼ੀਅਮ ਮਿਲਦਾ ਹੈ। ਇਸ ਦੁੱਧ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

2. ਗਠੀਏ ਦੇ ਦਰਦ ਨੂੰ ਕਰੇ ਦੂਰ
ਹਲਦੀ ਵਾਲੇ ਦੁੱਧ ਨੂੰ ਗਠੀਏ ਨਾਲ ਹੋਣ ਵਾਲੀ ਸੋਜ ਨੂੰ ਦੂਰ ਕੀਤਾ ਜਾਂਦਾ ਹੈ। ਇਹ ਜੋੜਾਂ ਅਤੇ ਮਾਸ ਪੇਸ਼ੀਆਂ ਨੂੰ ਲਚੀਲਾ ਬਣਾਉਂਦਾ ਹੈ ਅਤੇ ਦਰਦ ਨੂੰ ਘੱਟ ਕਰਨ ‘ਚ ਵੀ ਸਹਾਇਕ ਹੰਦਾ ਹੈ।

3. ਕੀਮੋਥਰੈਪੀ ਦੇ ਪ੍ਰਭਾਵ ਨੂੰ ਕਰੇ ਘੱਟ
ਇਕ ਸੋਧ ਮੁਤਾਬਕ ਹਲਦੀ ‘ਚ ਮੌਜ਼ੂਦ ਤੱਤ ਕੈਂਸਰ ਕੋਸ਼ਿਕਾਵਾਂ ‘ਚੋਂ ਡੀ. ਐੱਨ. ਏ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਦੇ ਹਨ ਅਤੇ ਕਿਮੋਥਰੈਪੀ ਦੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਦਾ ਹੈ।

4. ਚਿਹਰਾ ਬਣਾਵੇ ਚਮਕਦਾਰ
ਰੋਜ਼ਾਨਾ ਹਲਦੀ ਵਾਲੇ ਦੁੱਧ ਪੀਣ ਨਾਲ ਚਿਹਰਾ ਚਮਕਣ ਲੱਗਦਾ ਹੈ। ਰੂੰ ਦੇ ਫੰਬੇ ਨੂੰ ਹਲਦੀ ਵਾਲੇ ਦੁੱਧ ‘ਚ ਭਿਉਂ ਕੇ ਇਸ ਨੂੰ ਚਿਹਰੇ ‘ਤੇ ਲਾਓ, ਜਿਸ ਨਾਲ ਤੁਹਾਡਾ ਚਿਹਰਾ ਨਿਖਰ ਜਾਵੇਗਾ।

5. ਬਲੱਡ ਸਰਕੂਲੇਸ਼ਨ ਰੱਖੇ ਠੀਕ
ਆਯੁਰਵੇਦ ਮੁਤਾਬਕ, ਹਲਦੀ ਨੂੰ ਬਲੱਡ ਪਿਊਯੋਫਾਇਰ ਮੰਨਿਆ ਗਿਆ ਹੈ। ਇਹ ਸਰੀਰ ‘ਚ ਬਲੱਡ ਸਰਕੂਲੇਸ਼ਨ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਖੂਨ ਨੂੰ ਪਤਲਾ ਕਰਨ ਵਾਲਾ ਅਤੇ ਖੂਨ ਵਾਹਿਕਾਂ ਦੀ ਗੰਦਗੀ ਨੂੰ ਸਾਫ ਕਰਦਾ ਹੈ।

6. ਲੀਵਰ ਨੂੰ ਬਣਾਉਂਦਾ ਹੈ ਮਜ਼ਬੂਤ

ਹਲਦ ਵਾਲਾ ਦੁੱਧ ਲੀਵਰ ਨੂੰ ਮਜ਼ਬੂਤ ਬਣਾਉਂਦਾ ਹੈ।|ਇਹ ਲੀਵਰ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਸਰੀਰ ਦੀ ਰੱਖਿਆ ਕਰਦਾ ਹੈ।

7. ਮਹਾਮਾਰੀ ‘ਚ ਹੋਣ ਵਾਲੇ ਦਰਦ ਤੋਂ ਮਿਲੇ ਰਾਹਤ
ਹਲਦੀ ਵਾਲਾ ਦੁੱਧ ਮਹਾਮਾਰੀ ‘ਚ ਹੋਣ ਵਾਲੇ ਦਰਦ ਤੋਂ ਕਾਫੀ ਰਾਹਤ ਦਿੰਦਾ ਹੈ। ਇਸ ਨਾਲ ਕਈ ਬੀਮਾਰੀਆਂ ਠੀਕ ਹੋ ਸਕਦੀਆਂ ਹਨ।

8. ਸਰੀਰ ਨੂੰ ਸਡੋਲ ਬਣਾਉਂਦਾ
ਰੋਜ਼ਾਨਾ ਇਕ ਗਿਲਾਸ ਦੁੱਧ ‘ਚ ਅੱਧਾ ਚਮਚ ਹਲਦੀ ਮਿਲਾ ਕੇ ਲੈਣ ਨਾਲ ਸਰੀਰ ਸਡੋਲ ਹੁੰਦਾ ਹੈ। ਕੋਸੇ ਦੁੱਧ ਨਾਲ ਹਲਦੀ ਦੇ ਸੇਵਨ ਨਾਲ ਸਰੀਰ ‘ਚ ਇਕੱਠਾ ਹੋਇਆ ਮੋਟਾਪਾ ਘੱਟਦਾ ਹੈ। ਇਸ ਕਈ ਤੱਤ ਹੁੰਦੇ ਹਨ, ਜੋ ਸਰੀਰ ਦਾ ਵਜ਼ਨ ਘੱਟ ਕਰਨ ਲਈ ਮਦਦ ਕਰਦੇ ਹਨ।

 

Tags: facemany propertiesstrengthens liverturmeric
Share215Tweet135Share54

Related Posts

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026

ਸੋਨਮ ਰਘੂਵੰਸ਼ੀ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਹਿ ਇਹ ਵੱਡੀ ਗੱਲ

ਜੁਲਾਈ 3, 2026
Load More

Recent News

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.