ਐਤਵਾਰ, ਮਈ 18, 2025 05:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Tunisha Sharma Death: ਐਕਟਰਸ ਦੀ ਮੌਤ ਦੇ ਮਾਮਲੇ ‘ਚ ਅਲੀਬਾਬਾ ਦੇ ਲੀਡ ਐਕਟਰ ਸ਼ੀਜ਼ਾਨ ਖ਼ਾਨ ਗ੍ਰਿਫਤਾਰ, ਪੁਲਿਸ ਨੇ ਦਰਜ ਕੀਤਾ ਮਾਮਲਾ

ਬੀਤੀ ਰਾਤ ਮ੍ਰਿਤਕ ਐਕਟਰਸ ਦੀ ਮਾਂ ਨੇ ਉਕਸਾਏ ਜਾਣ 'ਤੇ ਖੁਦਕੁਸ਼ੀ ਕਰਨ ਦੀ ਸ਼ਿਕਾਇਤ ਦਰਜ ਕਰਵਾਈ, ਜਦਕਿ ਹੁਣ ਪੁਲਿਸ ਨੇ ਇਸ ਮਾਮਲੇ 'ਚ ਸੀਰੀਅਲ ਅਲੀਬਾਬਾ ਦੇ ਮੁੱਖ ਐਕਟਰਸ ਸ਼ੀਜਾਨ ਖ਼ਾਨ ਨੂੰ ਗ੍ਰਿਫਤਾਰ ਕਰ ਲਿਆ ਹੈ।

by ਮਨਵੀਰ ਰੰਧਾਵਾ
ਦਸੰਬਰ 25, 2022
in ਬਾਲੀਵੁੱਡ, ਮਨੋਰੰਜਨ
0

Who is Sheezan Khan? ਬੀਤੇ ਦਿਨ ਟੀਵੀ ਸੀਰੀਅਲਾਂ ਦੇ ਸੈੱਟ ‘ਤੇ ਐਕਟਰਸ ਤੁਨੀਸ਼ਾ ਸ਼ਰਮਾ ਦੀ ਮੌਤ ਦੇ ਮਾਮਲੇ ‘ਚ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਜਿੱਥੇ ਐਕਟਰਸ ਦੀ ਮਾਂ ਨੇ ਉਕਸਾਏ ਜਾਣ ਤੋਂ ਬਾਅਦ ਬੀਤੀ ਰਾਤ ਖੁਦਕੁਸ਼ੀ ਦੀ ਸ਼ਿਕਾਇਤ ਦਰਜ ਕਰਵਾਈ, ਉੱਥੇ ਹੀ ਹੁਣ ਪੁਲਿਸ ਨੇ ਇਸ ਮਾਮਲੇ ‘ਚ ਸੀਰੀਅਲ ਅਲੀਬਾਬਾ ਦੇ ਮੁੱਖ ਐਕਟਰ ਸ਼ੀਜਾਨ ਖ਼ਾਨ ਨੂੰ ਗ੍ਰਿਫਤਾਰ ਕਰ ਲਿਆ ਹੈ।

ਹਾਲਾਂਕਿ ਐਕਟਰਸ ਦੀ ਮੌਤ ਤੋਂ ਗੁੱਸੇ ‘ਚ ਆਏ ਫੈਨਸ ਬੀਤੀ ਰਾਤ ਤੋਂ ਹੀ ਸੋਸ਼ਲ ਮੀਡੀਆ ‘ਤੇ ਪੋਸਟ ਕਰ ਰਹੇ ਸੀ। ਪਰ ਹੁਣ ਇਸ ਮਾਮਲੇ ‘ਚ ਐਕਟਰ ਦੀ ਗ੍ਰਿਫਤਾਰੀ ਤੋਂ ਬਾਅਦ ਫੈਨਸ ਦਾ ਗੁੱਸਾ ਹੋਰ ਵਧ ਗਿਆ ਹੈ।

ਪੁਲਿਸ ਨੇ ਐਕਟਰ ਨੂੰ ਕੀਤਾ ਗ੍ਰਿਫ਼ਤਾਰ

ਏਐਨਆਈ ਦੀ ਰਿਪੋਰਟ ਮੁਤਾਬਕ ਵਲਿਵ ਪੁਲਿਸ ਨੇ ਕਿਹਾ ਹੈ, “ਟੀਵੀ ਐਕਟਰਸ ਤੁਨੀਸ਼ਾ ਸ਼ਰਮਾ ਦੀ ਮੌਤ ਦੇ ਮਾਮਲੇ ‘ਚ ਐਕਟਰਸ ਦੇ ਸਹਿ-ਐਕਟਰ ਸ਼ੀਜਾਨ ਖ਼ਾਨ ਨੂੰ ਆਤਮਹੱਤਿਆ ਲਈ ਉਕਸਾਉਣ ਦਾ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਉਸ ‘ਤੇ ਆਈਪੀਸੀ ਦੀ ਧਾਰਾ 306 ਤਹਿਤ ਦਰਜ ਕੀਤਾ ਗਿਆ ਹੈ।

TV actress Tunisha Sharma death case | Waliv police arrested actress Tunisha Sharma's co-star Sheezan Khan by registering a case of abetment to suicide. Police registered a case under section 306 of IPC. He will be presented in court tomorrow: Waliv Police

— ANI (@ANI) December 24, 2022

ਵਾਲੀਵ ਪੁਲਿਸ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਚਾਹ ਬ੍ਰੇਕ ਤੋਂ ਬਾਅਦ ਐਕਟਰਸ ਟਾਇਲਟ ‘ਚ ਗਈ ਤੇ ਜਦੋਂ ਉਹ ਵਾਪਸ ਨਹੀਂ ਆਈ ਤਾਂ ਪੁਲਿਸ ਨੇ ਦਰਵਾਜ਼ਾ ਤੋੜਿਆ ਅਤੇ ਉਨ੍ਹਾਂ ਨੂੰ ਕਥਿਤ ਤੌਰ ‘ਤੇ ਐਕਟਰਸ ਦੀ ਲਟਕਦੀ ਲਾਸ਼ ਮਿਲੀ।

ਇਸ ਤੋਂ ਇਲਾਵਾ ਵਾਲਿਵ ਪੁਲਿਸ ਨੇ ਕਿਹਾ ਕਿ ਮੌਕੇ ਤੋਂ ਅਜੇ ਤੱਕ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ, ਇਸ ਲਈ ਖੁਦਕੁਸ਼ੀ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਹਾਲਾਂਕਿ ਪੁਲਿਸ ਨੇ ਕਿਹਾ ਕਿ ਉਹ ਕਤਲ ਤੇ ਖੁਦਕੁਸ਼ੀ ਦੋਵਾਂ ਦੇ ਆਧਾਰ ‘ਤੇ ਮੌਤ ਦੀ ਜਾਂਚ ਕਰੇਗੀ। ਦੂਜੇ ਪਾਸੇ ਜੇਕਰ ਸ਼ੀਜਾਨ ਖ਼ਾਨ ਦੇ ਰਿਸ਼ਤੇ ਦੀ ਗੱਲ ਕਰੀਏ ਤਾਂ ਉਹ ਇੱਕ ਦੂਜੇ ਨੂੰ ਡੇਟ ਕਰ ਰਹੇ ਸੀ।

ਦੱਸ ਦੇਈਏ ਕਿ ਬਾਲੀਵੁੱਡ ਦੀਆਂ ਕਈ ਫਿਲਮਾਂ ਅਤੇ ਟੀਵੀ ਸੀਰੀਅਲਾਂ ਦਾ ਹਿੱਸਾ ਰਹਿ ਚੁੱਕੀ ਐਕਟਰਸ ਤੁਨੀਸ਼ਾ ਸ਼ਰਮਾ ਨੇ ਬੀਤੇ ਦਿਨ ਸੀਰੀਅਲ ਦੇ ਸੈੱਟ ‘ਤੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਇਸ ਦੇ ਨਾਲ ਹੀ ਉਸ ਦੀ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਪਣੇ ਸੀਨ ਤੋਂ ਪਹਿਲਾਂ ਮੇਕਅੱਪ ਕਰਦੀ ਨਜ਼ਰ ਆ ਰਹੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newspro punjab tvpunjabi newsSheezan KhanSheezan Khan ArrestedTunisha SharmaTunisha Sharma DeathTunisha Sharma FamilyTunisha Sharma MotherTunisha Sharma Suicide Casetv Actress
Share255Tweet159Share64

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.