ਸ਼ੁੱਕਰਵਾਰ, ਸਤੰਬਰ 4, 2026 11:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਨਜਾਇਜ਼ ਹਥਿਆਰ ਬਰਾਮਦ

by Gurjeet Kaur
ਨਵੰਬਰ 25, 2022
in ਪੰਜਾਬ
0

Chandigarh: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬਠਿੰਡਾ ਦੀ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਨ ਭੱਟੀ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਸਾਥੀ ਹੈ।

ਗ੍ਰਿਫ਼ਤਾਰ ਗਏ ਵਿਅਕਤੀਆਂ ਦੀ ਪਛਾਣ ਹਰਜਸਨੀਤ ਸਿੰਘ (32) ਵਾਸੀ ਪਿੰਡ ਕੋਟ ਸ਼ਮੀਰ, ਬਠਿੰਡਾ ਅਤੇ ਕਮਲਜੀਤ ਸਿੰਘ (26) ਵਾਸੀ ਪਿੰਡ ਗੁਲਾਬਗੜ੍ਹ, ਬਠਿੰਡਾ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .315 ਬੋਰ ਦੀ ਰਾਈਫਲ ਅਤੇ .30 ਬੋਰ ਦੀ ਸਟਾਰ ਮੇਕ ਪਿਸਤੌਲ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ।

ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਅਸ਼ਵਨੀ ਕਪੂਰ ਨੇ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਵਿੱਚ ਲਖਬੀਰ ਲੰਡਾ ਖ਼ਿਲਾਫ਼ ਦਰਜ ਕੀਤੇ ਕੇਸ ਦੀ ਜਾਂਚ ਦੌਰਾਨ ਇੱਕ ਮੁਲਜ਼ਮ ਰਾਜਨ ਭੱਟੀ ਬਾਰੇ ਪਤਾ ਲੱਗਾ ਜੋ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।

ਇਸ ਸਬੰਧੀ 23/08/2022 ਨੂੰ ਐਫ.ਆਈ.ਆਰ. ਨੰਬਰ 06 ਤਹਿਤ ਭਾਰਤੀ ਦੰਡਾਵਲੀ ਦੀ ਧਾਰਾ 153, 153-ਏ, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਸਾਥੀਆਂ ਵਿਰੁੱਧ ਪੁਲਿਸ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਰਾਜਨ ਭੱਟੀ, ਜਿਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੰਡੀਗੜ੍ਹ ਤੇ ਪੰਜਾਬ ਵਿੱਚ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਇਰਾਦਾ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ, ਦੀ ਐਸ.ਐਸ.ਓ.ਸੀ. ਪੁਲੀਸ ਦੀਆਂ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਟਿਕਾਣਿਆਂ ’ਤੇ ਵਾਰ-ਵਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਭੱਟੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਲੰਡਾ ਦੀ ਮਦਦ ਕਰਦਾ ਹੈ।

ਏਆਈਜੀ ਨੇ ਦੱਸਿਆ ਕਿ ਬੁੱਧਵਾਰ ਨੂੰ ਪੁਲਿਸ ਪਾਰਟੀ ਨੇ ਸੁਸ਼ਾਂਤ ਸਿਟੀ ਬਠਿੰਡਾ ਵਿਖੇ ਛਾਪੇਮਾਰੀ ਕੀਤੀ ਜਿੱਥੋਂ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਰਾਜਨ ਭੱਟੀ ਨੂੰ ਪਨਾਹ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਰਾਜਨ ਭੱਟੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਉਹ ਸਲਾਖਾਂ ਪਿੱਛੇ ਹੋਵੇਗਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapBhagnt MannPro PunjabTvpunjabpunjab governmentpunjabi news
Share207Tweet130Share52

Related Posts

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.