ਵੀਰਵਾਰ, ਸਤੰਬਰ 3, 2026 03:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਹੱਦ ਦੁਖ਼ਦ: ਅਮਰੀਕਾ ‘ਚ ਦੋ ਬਚਪਨ ਦੇ ਦੋਸਤਾਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

by Gurjeet Kaur
ਅਪ੍ਰੈਲ 13, 2024
in ਪੰਜਾਬ
0

ਅਮਰੀਕਾ ‘ਚ ਦੋ ਟਰਾਲਿਆਂ ਦੀ ਟੱਕਰ ‘ਚ ਜਾਨ ਗਵਾਉਣ ਵਾਲੇ ਦੋ ਦੋਸਤਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਨੂੰ ਦਸੂਹਾ ਦੇ ਪਿੰਡ ਤਰਕੀਆਣਾ ਪਹੁੰਚੀਆਂ। ਲਾਸ਼ਾਂ ਦੇਖ ਕੇ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਸ਼ਮਸ਼ਾਨਘਾਟ ਵਿਖੇ ਰੋਂਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਦੋਵਾਂ ਨੂੰ ਅੰਤਿਮ ਵਿਦਾਈ ਦਿੱਤੀ।

ਮ੍ਰਿਤਕ 22 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਗਗਾ ਇਕੋ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਇੱਕੋ ਪਿੰਡ ਦੇ ਰਹਿਣ ਵਾਲੇ ਦੋ ਦੋਸਤਾਂ ਦੇ ਪਰਿਵਾਰਾਂ ਦਾ ਸੋਗ ਦੇਖ ਕੇ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ। ਦੋਵੇਂ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦੇ ਇੱਕ ਘਰ ਦੇ ਇਲਕੌਤੇ ਸਨ। ਦੱਸ ਦੇਈਏ ਕਿ 7 ਮਾਰਚ 2024 ਨੂੰ ਅਮਰੀਕਾ ਦੇ ਕੈਲੀਫੋਰਨੀਆ ਅਤੇ ਨਿਊ ਮੈਕਸੀਕੋ ਦੇ ਵਿਚਕਾਰ ਹਾਈਵੇਅ 144 ‘ਤੇ ਇਹ ਹਾਦਸਾ ਵਾਪਰਿਆ ਸੀ, ਜਦੋਂ ਗਲਤ ਸਾਈਡ ਤੋਂ ਆ ਰਹੇ ਇੱਕ ਹੋਰ ਟ੍ਰੇਲਰ ਨੇ ਉਨ੍ਹਾਂ ਦੇ ਟ੍ਰੇਲਰ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਸੀ।

22 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨ ਟਰਾਲੇ ਦੇ ਵਿਚਕਾਰ ਬੁਰੀ ਤਰ੍ਹਾਂ ਫਸ ਗਏ। ਹਾਦਸੇ ਦੌਰਾਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ‘ਚ ਦੋਵਾਂ ਦੋਸਤਾਂ ਨੂੰ ਟਰਾਲੇ ‘ਚੋਂ ਕੱਢਣ ‘ਚ 6 ਘੰਟੇ ਦਾ ਸਮਾਂ ਲੱਗਾ। ਜੇਸੀਬੀ ਅਤੇ ਕਟਰ ਦੀ ਮਦਦ ਨਾਲ ਟਰਾਲੇ ਦੇ ਅਗਲੇ ਹਿੱਸੇ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

Tags: accidentamericachildhood frienddeadlatest newspro punjab tvpunjabSad newsyouth
Share617Tweet386Share154

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.