ਐਤਵਾਰ, ਮਈ 31, 2026 06:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੋ ਦਿਨਾਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ, ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਲਿਆ ਪਾਸ ਹੋਵੇਗਾ ਮੱਤਾ

Punjab Vidhan Sabha Session: ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਕਿਸੇ ਇੱਕ ਚੈਨਲ ਨੂੰ ਦੇਣ ਦੀ ਬਜਾਏ ਇਸ ਦਾ ਪ੍ਰਸਾਰਣ ਬਿਲਕੁਲ ਮੁਫ਼ਤ ਕੀਤਾ ਜਾਣਾ ਚਾਹੀਦਾ ਹੈ।

by ਮਨਵੀਰ ਰੰਧਾਵਾ
ਜੂਨ 19, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Sikh Gurdwara Act-1925: ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਾਵਨ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ‘ਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਿੱਖ ਗੁਰਦੁਆਰਾ ਐਕਟ-1925 ਵਿਚ ਸੋਧ ਕਰੇਗੀ।

ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਬਾਰੇ ਮਤਾ 19 ਜੂਨ (ਸੋਮਵਾਰ) ਨੂੰ ਹੋਣ ਜਾ ਰਹੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਹ ਮਤਾ 20 ਜੂਨ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਦਨ ਵਿਚ ਪੇਸ਼ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਦੁਨੀਆ ਭਰ ਵਿਚ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੁਤਾਬਕ ਲਿਆ ਗਿਆ ਹੈ।

ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ …no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..

— Bhagwant Mann (@BhagwantMann) June 18, 2023

ਮੁੱਖ ਮੰਤਰੀ ਨੇ ਕਿਹਾ ਕਿ ਸਰਬੱਤ ਦੇ ਭਲੇ ਦਾ ਵਿਸ਼ਵ-ਵਿਆਪੀ ਸੰਦੇਸ਼ ਫੈਲਾਉਣ ਦੇ ਉਦੇਸ਼ ਨਾਲ ਦੁਨੀਆ ਭਰ ਵਿਚ ਸਰਬ-ਸਾਂਝੀ ਗੁਰਬਾਣੀ ਦਾ ਪਾਸਾਰ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਕਿਸੇ ਇਕ ਚੈਨਲ ਨੂੰ ਦੇਣ ਦੀ ਬਜਾਏ ਇਸ ਦਾ ਪ੍ਰਸਾਰਣ ਬਿਲਕੁਲ ਮੁਫ਼ਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਦੇਸ਼-ਵਿਦੇਸ਼ ਵਿਚ ਸੰਗਤ ਨੂੰ ਗੁਰਬਾਣੀ ਸਰਵਣ ਕਰਨ ਵਿਚ ਬਹੁਤ ਸਹਾਈ ਹੋਵੇਗਾ।

ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੰਗਤ ਨੂੰ ਆਪਣੇ ਟੀ.ਵੀ. ਸੈੱਟ ਜਾਂ ਹੋਰ ਉਪਕਰਨਾਂ ਜ਼ਰੀਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ ਦੀ ਵੀ ਖੁੱਲ੍ਹ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਦੁਨੀਆ ਦੇ ਕੋਨੇ-ਕੋਨੇ ਵਿਚ ਪਵਿੱਤਰ ਗੁਰਬਾਣੀ ਦਾ ਸੰਦੇਸ਼ ਫੈਲਾਉਣ ਵਿਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸੇ ਇਕੱਲੇ-ਇਕਹਿਰੇ ਮਾਧਿਅਮ ਰਾਹੀਂ ਗੁਰਬਾਣੀ ਦੀ ਪਹੁੰਚ ਮਹਿਦੂਦ ਕਰਨ ਦੇਣ ਦੀ ਬਜਾਏ ਸਰਬੱਤ ਦਾ ਭਲਾ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਸੰਗਤ ਤੱਕ ਮੁਫ਼ਤ ਵਿਚ ਪ੍ਰਸਾਰਿਤ ਹੋਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarBhagwant MannBroadcast of Gurbanipro punjab tvPunjab CMpunjab governmentpunjab newspunjab vidhan sabha sessionpunjabi newsSikh Gurdwara Act-1925Sri Harimandar Sahib
Share208Tweet130Share52

Related Posts

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026

ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ ਕਦਰ ਕਰਦੇ ਹਨ ਅਤੇ ‘ਆਪ’ ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ

ਮਈ 30, 2026

ਚੋਣ ਨਤੀਜਿਆਂ ‘ਤੇ ਬੋਲੇ CM ਮਾਨ; ਕਿਹਾ, ‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ‘ਤੇ ਮੋਹਰ ਲਾਈ…’

ਮਈ 29, 2026

ਪੰਜਾਬ ਨਗਰ ਨਿਗਮ ਚੋਣ ਨਤੀਜੇ : ‘ਆਪ’ ਦਾ ਆਂਕੜਾ 800 ਤੋਂ ਪਾਰ

ਮਈ 29, 2026
Load More

Recent News

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.