ਐਤਵਾਰ, ਅਕਤੂਬਰ 4, 2026 10:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

by Pro Punjab Tv
ਜੁਲਾਈ 27, 2026
in Featured, Featured News, ਸਿੱਖਿਆ, ਪੰਜਾਬ
0

ਪੰਜਾਬ ਸਰਕਾਰ ਸੂਬੇ ਦੀ ਉੱਚ ਸਿੱਖਿਆ ਨੂੰ ਆਧੁਨਿਕ ਅਤੇ ਤਕਨਾਲੋਜੀ ਨਾਲ ਜੋੜਨ ਵੱਲ ਇੱਕ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਦੋ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਨੂੰਨੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਪੰਜਾਬ ਵਿਧਾਨ ਸਭਾ ਦੇ ਆਉਣ ਵਾਲੇ ਮੌਨਸੂਨ ਸੈਸ਼ਨ ਦੌਰਾਨ ਬਿੱਲ ਪੇਸ਼ ਕੀਤਾ ਜਾਵੇਗਾ।

ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਨੂੰ ਦੇਸ਼ ਦਾ ਪ੍ਰਮੁੱਖ ਐਜੂਕੇਸ਼ਨ ਹੱਬ ਬਣਾਉਣਾ ਹੈ, ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਆਪਣੇ ਹੀ ਸੂਬੇ ਵਿੱਚ ਮਿਲ ਸਕੇ। ਉਨ੍ਹਾਂ ਕਿਹਾ ਕਿ ਡਿਜੀਟਲ ਯੂਨੀਵਰਸਿਟੀਆਂ ਰਾਹੀਂ ਵਿਦਿਆਰਥੀਆਂ ਨੂੰ ਤਕਨਾਲੋਜੀ ਆਧਾਰਿਤ ਸਿੱਖਿਆ, ਆਨਲਾਈਨ ਕੋਰਸਾਂ ਅਤੇ ਨਵੇਂ ਯੁੱਗ ਦੀਆਂ ਲੋੜਾਂ ਮੁਤਾਬਕ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।

ਸਿੱਖਿਆ ਮੰਤਰੀ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਭਰਤੀ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਲਈ ਸਰਕਾਰ ਨੇ ਸਖ਼ਤ ਪ੍ਰਬੰਧ ਕੀਤੇ ਹਨ, ਜਿਸ ਕਾਰਨ ਵਿਦਿਆਰਥੀਆਂ ਦਾ ਵਿਸ਼ਵਾਸ ਮਜ਼ਬੂਤ ਹੋਇਆ ਹੈ।

ਹਰਜੋਤ ਬੈਂਸ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆਏ ਸੁਧਾਰਾਂ ਕਾਰਨ ਹੁਣ ਹੋਰ ਰਾਜਾਂ ਦੇ ਵਿਦਿਆਰਥੀ ਵੀ ਪੰਜਾਬ ਵਿੱਚ ਆ ਕੇ ਪੜ੍ਹਾਈ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਡਿਜੀਟਲ ਯੂਨੀਵਰਸਿਟੀਆਂ ਦੀ ਸਥਾਪਨਾ ਨਾਲ ਨਾ ਸਿਰਫ਼ ਉੱਚ ਸਿੱਖਿਆ ਦਾ ਪੱਧਰ ਹੋਰ ਉੱਚਾ ਹੋਵੇਗਾ, ਸਗੋਂ ਪੰਜਾਬ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਮਜ਼ਬੂਤ ਪਛਾਣ ਵੀ ਬਣਾਏਗਾ।

Tags: harjot singh bainslatest newspunjab news
Share204Tweet128Share51

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result