ਬੁੱਧਵਾਰ, ਸਤੰਬਰ 23, 2026 02:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇੱਕੋ ਪਿੰਡ ਰਹਿਣ ਵਾਲੇ ਦੋ ਮਜ਼ਦੂਰ ਰਾਤੋ ਰਾਤ ਬਣੇ ਲੱਖਪਤੀ, ਜਾਣੋ ਕਿਵੇਂ

by Gurjeet Kaur
ਨਵੰਬਰ 4, 2024
in ਪੰਜਾਬ
0

Fazilka lottery winner– ਫਾਜ਼ਿਲਕਾ ਦੇ ਰਹਿਣ ਵਾਲੇ ਦੋ ਵਿਅਕਤੀਆਂ ਦੀ ਲਾਟਰੀ ਨਿਕਲੀ ਹੈ ਤੇ ਦੋਵੇਂ ਲੱਖਪਤੀ ਬਣ ਗਏ ਹਨ। ਦੱਸਿਆ ਜਾ ਰਿਹਾ ਕਿ ਫਾਜ਼ਿਲਕਾ ਦੇ ਰਹਿਣ ਵਾਲੇ ਇੱਕ ਸ਼ਖਸ ਦੀ ਸਾਢੇ ਚਾਰ ਲੱਖ ਰੁਪਏ ਦੀ ਲਾਟਰੀ ਨਿਕਲੀ ਹੈ। ਇਸੇ ਪਿੰਡ ਦੇ ਇਕ ਹੋਰ ਵਿਅਕਤੀ ਦੀ ਲਾਟਰੀ ਨਿਕਲੀ ਹੈ। ਪਿਛਲੇ ਚਾਰ ਸਾਲਾਂ ਤੋਂ ਇਹ ਦੋਵੇਂ ਸ਼ਖਸ ਲਾਟਰੀ ਪਾਉਂਦੇ ਆ ਰਹੇ ਹਨ ਤੇ ਇਸ ਵਾਰ ਇਨ੍ਹਾਂ ਵਿਚੋਂ ਇਕ ਦਾ ਸਾਢੇ ਚਾਰ ਲੱਖ ਜਦਕਿ ਦੂਸਰੇ ਦਾ ਸਵਾ 2 ਲੱਖ ਦਾ ਇਨਾਮ ਨਿਕਲਿਆ ਹੈ।

ਇਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਲਾਟਰੀ ਪਾਉਂਦਾ ਆ ਰਿਹਾ ਹੈ ਤੇ ਮਹਿਜ਼ ਇੱਕ-ਦੋ ਨੰਬਰਾਂ ਤੋਂ ਉਸ ਦਾ ਕਰੋੜ ਰੁਪਏ ਦਾ ਇਨਾਮ ਨਿਕਲਣ ਤੋਂ ਰਹਿ ਗਿਆ। ਪਰ ਉਸ ਨੂੰ ਖੁਸ਼ੀ ਹੈ ਕਿ ਉਸ ਦਾ ਸਵਾ 2 ਲੱਖ ਦਾ ਇਨਾਮ ਨਿਕਲਿਆ ਹੈ। ਇਸ ਸ਼ਖਸ ਦਾ ਕਹਿਣਾ ਹੈ ਕਿ ਉਹ ਮਿਹਨਤ ਮਜ਼ਦੂਰੀ ਕਰਨ ਵਾਲਾ ਹੈ।

ਉਸ ਨੇ ਆਪਣਾ ਘਰ ਬਣਾਉਣ ਸੀ ਤੇ ਹੁਣ ਇਨ੍ਹਾਂ ਪੈਸਿਆਂ ਦੇ ਨਾਲ ਉਹ ਆਪਣਾ ਸੁਪਨਾ ਪੂਰਾ ਕਰੇਗਾ। ਦੱਸ ਦਈਏ ਕਿ ਨਾਗਾਲੈਂਡ ਸਟੇਟ ਲਾਟਰੀ ਸਟਾਲ ਦੇ ਉੱਤੇ ਹੀ ਇਹ ਲਾਟਰੀ ਪਾਈ ਗਈ ਸੀ ਜਿੱਥੇ ਸਾਢੇ ਚਾਰ ਲੱਖ ਦਾ ਇਨਾਮ ਨਿਕਲਿਆ ਹੈ।

 

ਉਧਰ, ਲਾਟਰੀ ਸਟਾਲ ਵਾਲਾ ਵੀ ਬੇਹਦ ਖੁਸ਼ ਹੈ, ਜਿਸ ਨੇ ਖੁਦ ਇਨਾਮ ਜੇਤੂਆਂ ਦਾ ਮਠਿਆਈ ਨਾਲ ਮੂੰਹ ਮਿੱਠਾ ਕਰਵਾਇਆ। ਉਸ ਨੇ ਕਿਹਾ ਕਿ ਉਸ ਦੇ ਲਾਟਰੀ ਸਟਾਲ ਤੋਂ ਕਈਆਂ ਦੇ ਇਨਾਮ ਨਿਕਲ ਚੁੱਕੇ ਹਨ।

Tags: assam lotteryFazilka lottery winnerFazilka won lotteryLaetst NewsLottery Resultspro punjab tv
Share1226Tweet766Share306

Related Posts

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026
Load More

Recent News

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.