ਸ਼ਨੀਵਾਰ, ਅਗਸਤ 22, 2026 10:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ੇ ਨੇ ਉਜਾੜੇ ਦੋ ਹੋਰ ਪਰਿਵਾਰ, ਓਵਰਡੋਜ਼ ਕਾਰਨ ਹੋਈ ਨੌਜਵਾਨਾਂ ਦੀ ਮੌਤ

ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਹਲਕਾ ਖੇਮਕਰਨ ਵਿਚ ਅੱਜ ਨਸ਼ੇ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਮਿਲੀ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਨੇ ਇਕੱਠੇ ਹੀ ਨਸ਼ੇ ਦੇ ਟੀਕੇ ਲਗਾਏ ਸਨ ਇਨ੍ਹਾਂ ਦੀ ਪਹਿਚਾਣ ਬਲਦੇਵ ਸਿੰ

by Bharat Thapa
ਅਕਤੂਬਰ 31, 2022
in ਪੰਜਾਬ
0
ਨਸ਼ੇ ਨੇ ਉਜਾੜੇ ਦੋ ਹੋਰ ਪਰਿਵਾਰ, ਓਵਰਡੋਜ਼ ਕਾਰਨ ਹੋਈ ਨੌਜਵਾਨਾਂ ਦੀ ਮੌਤ

Punjab Drugs: ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਹਲਕਾ ਖੇਮਕਰਨ ਵਿਚ ਅੱਜ ਨਸ਼ੇ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਮਿਲੀ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਨੇ ਇਕੱਠੇ ਹੀ ਨਸ਼ੇ ਦੇ ਟੀਕੇ ਲਗਾਏ ਸਨ ਇਨ੍ਹਾਂ ਦੀ ਪਹਿਚਾਣ ਬਲਦੇਵ ਸਿੰਘ 43 ਸਾਲ ਅਤੇ ਨਿਸ਼ਾਨ ਸਿੰਘ 40 ਸਾਲ ਵਜੋਂ ਹੋਈ ਹੈ ਦੋਵਾਂ ਨੂੰ ਇਲਾਜ ਲਈ ਵਲਟੋਹਾ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰ ਨੇ ਇਨ੍ਹਾਂ ਨੂੰ ਮਿਰਤਕ ਐਲਾਨ ਦਿੱਤਾ

ਦੱਸਿਆ ਜਾ ਰਿਹਾ ਕਿ ਮਰਨ ਬਲਦੇਵ ਸਿੰਘ ਚਕਵਾਲੀਆ ਜੋ ਕਿ ਪਿੰਡ ਚਕਵਾਲੀਆ ਦੇ ਕਾਂਗਰਸੀ ਸਰਪੰਚ ਗੁਰਸਾਹਿਬ ਸਿੰਘ ਦਾ ਸਕਾ ਭਰਾ ਸੀ ਅਤੇ ਦੂਜਾ ਨਿਸ਼ਾਨ ਸਿੰਘ ਜੋ ਕਿ ਵਲਟੋਹਾ ਪਿੰਡ ਦਾ ਰਹਿਣ ਵਾਲਾ ਸੀ ਉਸਦੇ ਪਿਤਾ ਅਤੇ ਭਰਾ ਦੀ ਮੌਤ ਵੀ ਨਸ਼ੇ ਕਾਰਨ ਹੋ ਚੁੱਕੀ ਹੈ ਅਤੇ ਉਸਦੀਆਂ ਪਰਿਵਾਰ ਪਤਨੀ ਅਤੇ 2 ਲੜਕੀਆਂ ਸਨ

ਇਸ ਮੌਕੇ ਪੰਜਾਬ ਡਰੱਗ ਐਸੋਸੀਏਸ਼ਨ ਦੇ ਸਤਨਾਮ ਸਿੰਘ ਦੱਸਿਆ ਕਿ ਇਨ੍ਹਾਂ ਮਰਨ ਵਾਲੇ ਨੌਜਵਾਨਾਂ ਦੀ ਮੌਤ ਲਈ ਉਹ ਪੁਲੀਸ ਥਾਣਾ ਵਲਟੋਹਾ ਨੂੰ ਜਿੰਮੇਵਾਰ ਮੰਨਦੇ ਹਨ ਕਿਉਂਕਿ ਪੁਲੀਸ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਹੀਂ ਕਰ ਰਹੀ ਉਨ੍ਹਾਂ ਕਿਹਾ ਮੁੱਖ ਮੰਤਰੀ ਅਜਿਹੇ ਐੱਸਐੱਚਓ 302 ਦੀ ਕਾਰਵਾਈ ਕਰ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ

ਦੂਜੇ ਪਾਸੇ ਪਿੰਡ ਦੀ ਨਸ਼ਾ ਛੁਡਾਓ ਕਮੇਟੀ ਦੇ ਮੈਂਬਰ ਨੇ ਕਿਹਾ ਕਿ ਉਨ੍ਹਾਂ ਵਲੋਂ ਐੱਸਐੱਚਓ ਵਲਟੋਹਾ ਜਗਦੀਪ ਸਿੰਘ ਨਸ਼ੇ ਖਿਲਾਫ ਪਹਿਲਾਂ ਹੀ ਮੈਮੋਰੰਡਮ ਦਿੱਤਾ ਸੀ ਪਰ ਉਕਤ ਐੱਸਐੱਚਓ ਸਾਡੇ ਕੋਲੋਂ ਨਸ਼ਾ ਵੇਚਣ ਵਾਲਿਆਂ ਦੇ ਨਾਂ ਪੁੱਛਦਾ ਹੈ ਉਨ੍ਹਾਂ ਕਿਹਾ ਕਿ ਇਹ ਤਨਖਾਹ ਕਿਸ ਗੱਲ ਦੀ ਲੈ ਰਹੇ ਹਨ ਜੇਕਰ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਅਸੀਂ ਹੀ ਦੇਣੀ ਹੈ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕੁਝ ਦੱਸਣਾ ਵੀ ਚਾਉਂਦੇ ਹਾਂ ਤਾਂ ਪੁਲੀਸ ਥਾਣੇ ਵਿਚੋਂ ਨਿਕਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਇਤਲਾਹ ਕਰ ਦਿੰਦੀ ਜਿਸ ਕਰਕੇ ਉਕਤ ਨਸ਼ਾ ਵੇਚਣ ਪਾਸੇ ਹੋ ਜਾਂਦੇ ਹਨ ਉਹਨਾਂ ਕਿਹਾ ਜੇਕਰ 10 ਦਿੰਨਾ ਵਿਚ ਸਰਕਾਰ ਨੂੰ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ ਨਾ ਦਿਵਾਇਆ ਤਾਂ ਉਹ ਵੱਡੇ ਪੱਧਰ ਤੇ ਸੰਘਰਸ਼ ਕਰਨਗੇ

 

ਇਹ ਵੀ ਪੜ੍ਹੋ: Punjab Police: ਪੰਜਾਬ ਦੇ ਡੀਆਈਜੀ ਭੁੱਲਰ ਸਮੇਤ 16 ਅਧਿਕਾਰੀ Special Operation Medal ਨਾਲ ਹੋਣਗੇ ਸਨਮਾਨਿਤ, ਜਾਣੇ ਸਾਰੀ ਡਿਟੇਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newspro punjab tvpunjabpunjabi latest newspunjabi newsTarnTaran
Share214Tweet134Share53

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.