ਸੋਮਵਾਰ, ਸਤੰਬਰ 14, 2026 04:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

by Pro Punjab Tv
ਅਗਸਤ 23, 2026
in Featured, Featured News, ਪੰਜਾਬ
0

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ, ਦੋਵੇਂ ਵਾਸੀ ਪਿੰਡ ਹਵੇਲੀਆਂ, ਤਰਨਤਾਰਨ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਨੌਂ 9-ਐਮਐਮ ਪਿਸਤੌਲਾਂ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਗ੍ਰੇਅ ਰੰਗ ਦਾ ਮੋਟਰਸਾਈਕਲ ਬਜਾਜ ਪਲਾਟਿਨਾ (ਪੀ.ਬੀ.-38-ਸੀ-1658), ਜਿਸ ਨੂੰ ਖੇਪਾਂ ਦੀ ਢੋਆ-ਢੁਆਈ ਲਈ ਵਰਤਿਆ ਜਾਂਦਾ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਵਿਦੇਸ਼ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੋਰ ਧਿਰਾਂ ਨੂੰ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਇਤਲਾਹ ਮਿਲੀ ਸੀ ਕਿ ਦੋ ਸ਼ੱਕੀ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਨੇ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਭਾਰਤ-ਪਾਕਿ ਸਰਹੱਦੀ ਵਾੜ ਦੇ ਨੇੜਲੇ ਪਿੰਡ ਹਵੇਲੀਆਂ ਦੇ ਖੇਤਰ ਵਿੱਚ ਡਰੋਨ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਅੱਗੇ ਹੋਰ ਧਿਰ ਨੂੰ ਸਪਲਾਈ ਕਰਨ ਜਾ ਰਹੇ ਸਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀ.ਟੀ. ਰੋਡ ‘ਤੇ ਪਿੰਡ ਖਾਸਾ ਦੇ ਨੇੜਲੇ ਇਲਾਕੇ ਤੋਂ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰਨਾਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਤਸਕਰੀ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੂਰੀ ਤਰ੍ਹਾਂ ਅਗਲੇ-ਪਿਛਲੇ ਪਿੱਛੇ ਸਬੰਧ ਸਥਾਪਤ ਕਰਨ ਲਈ ਅਗਲਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25 (1)(ਏ) ਅਤੇ 25 (8) ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 61(2) ਤਹਿਤ ਐਫ.ਆਈ.ਆਰ. ਨੰ. 51 ਮਿਤੀ 22-08-2026 ਦਰਜ ਕੀਤੀ ਗਈ ਹੈ।

Tags: latest newspro punjab tvpunjab newspunjab police
Share200Tweet125Share50

Related Posts

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.