ਮੰਗਲਵਾਰ, ਸਤੰਬਰ 29, 2026 05:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਗਏ ਦੋ ਸ਼ਰਧਾਲੂਆਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Sri Hemkunt Sahib Yatra: ਚਾਰਧਾਮ ਯਾਤਰਾ ਅਤੇ ਹੇਮਕੁੰਟ ਸਾਹਿਬ ’ਚ ਦਿਲ ਦੌਰਾ ਪੈਣ ਨਾਲ ਰਮਨ ਵਾਲਿਆਂ ਦੀ ਗਿਣਤੀ 78 ’ਤੇ ਪਹੁੰਚ ਗਈ ਹੈ।

by ਮਨਵੀਰ ਰੰਧਾਵਾ
ਮਈ 30, 2023
in ਪੰਜਾਬ
0

Pilgrims on Sri Hemkunt Sahib Yatra Died: ਸ੍ਰੀ ਹੇਮਕੁੰਟ ਸਾਹਿਬ ਯਾਤਰਾ ਮਾਰਗ ’ਤੇ ਘਾਂਘਰੀਆ ’ਚ ਪੰਜਾਬ ਨਿਵਾਸੀ ਤੇ ਅਟਲਾਕੋਟੀ ਹਿਮਖੰਡ ਨੇੜੇ ਝਾਰਖੰਡ ਨਿਵਾਸੀ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਹੇਮਕੁੰਟ ਸਾਹਿਬ ਯਾਤਰਾ ’ਤੇ ਆਉਣ ਵਾਲੇ ਤਿੰਨ ਤੀਰਥ ਯਾਤਰੀਆਂ ਦੀ ਹੁਣ ਤੱਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਚਾਰਧਾਮ ਯਾਤਰਾ ਅਤੇ ਹੇਮਕੁੰਟ ਸਾਹਿਬ ’ਚ ਦਿਲ ਦੌਰਾ ਪੈਣ ਨਾਲ ਰਮਨ ਵਾਲਿਆਂ ਦੀ ਗਿਣਤੀ 78 ’ਤੇ ਪਹੁੰਚ ਗਈ ਹੈ।

ਬੀਤੇ ਐਤਵਾਰ ਦੀ ਸ਼ਾਮ ਹੇਮਕੁੰਟ ਸਾਹਿਬ ਯਾਤਰਾ ’ਤੇ ਪੁੱਜੇ ਪੰਜਾਬ ਦੇ ਮੁਹਾਲੀ ਦੇ ਦਿਆਲਪੁਰਾ ਵਾਸੀ ਅਮਨਪ੍ਰੀਤ ਸਿੰਘ ਗਿੱਲ ਆਪਣੇ ਸਾਥੀਆਂ ਨਾਲ ਘਾਂਘਰੀਆ ਸਥਿਤ ਹੋਟਲ ’ਚ ਰੁਕੇ ਸਨ। ਰਾਤ ਨੂੰ ਤਬੀਅਤ ਵਿਗੜਨ ’ਤੇ ਉਨ੍ਹਾਂ ਦੀ ਮੌਤ ਹੋ ਗਈ। ਦੂਜੇ ਪਾਸੇ ਲਖਵਿੰਦਰ ਸਿੰਘ ਨਿਵਾਸੀ ਟੈਲਕੋ ਕਾਲੋਨੀ ਜਮਸ਼ੇਦਪੁਰ, ਝਾਰਖੰਡ ਆਪਣੇ ਸਾਥੀ ਮਲਕੀਤ ਸਿੰਘ ਨਾਲ ਹੇਮਕੁੰਟ ਸਾਹਿਬ ਯਾਤਰਾ ’ਤੇ ਆਏ ਸੀ।

ਸੋਮਵਾਰ ਸਵੇਰੇ ਘਾਂਘਰੀਆ ਤੋਂ ਹੇਮਕੁੰਟ ਸਾਹਿਬ ਯਾਤਰਾ ’ਤੇ ਜਾਣ ਦੌਰਾਨ ਅਟਲਾਕੋਟੀ ਹਿਮਖੰਡ ਨੇੜੇ ਲਖਵਿੰਦਰ ਸਿੰਘ ਦੇ ਸੀਨੇ ’ਚ ਦਰਦ ਦੀ ਸ਼ਿਕਾਇਤ ਹੋਈ ਤੇ ਉਨ੍ਹਾਂ ਦਾ ਸਾਹ ਫੁੱਲਣ ਲੱਗਿਆ। ਲਖਵਿੰਦਰ ਸਿੰਘ ਨੇ ਕੰਡੀ ਦੀ ਸਹਾਇਤਾ ਨਾਲ ਹੇਮਕੁੰਟ ਜਾਣ ਦੀ ਇੱਛਾ ਪ੍ਰਗਟਾਈ। ਹੇਮਕੁੰਟ ਸਾਹਿਬ ਪੁੱਜ ਕੇ ਉਹ ਬੇਹੋਸ਼ ਹੋ ਗਏ।

ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਫੌਰੀ ਤੌਰ ’ਤੇ ਘਾਂਘਰੀਆ ਸਥਿਤ ਸਰਕਾਰੀ ਨਰਸਿੰਗ ਹੋਮ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਪੁਲਿਸ ਵੱਲੋਂ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: heart attackpilgrimspro punjab tvpunjabi newsSri Hemkunt SahibSri Hemkunt Sahib Yatra
Share286Tweet179Share72

Related Posts

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਸਤੰਬਰ 29, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026
Load More

Recent News

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.