ਐਤਵਾਰ, ਫਰਵਰੀ 8, 2026 08:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਾਘਾ ਪੁਰਾਣਾ ‘ਚ ਦੋ ਚੋਰਾਂ ਨੇ ਉਡਾਏ 25 ਲੱਖ ਦੇ ਮੋਬਾਇਲ, ਘਟਨਾ CCTV ‘ਚ ਕੈਦ

Theif in Baghapurana's Mobile Shop: ਦੁਕਾਨਦਾਰ ਨੇ ਚੋਰੀ ਦੀ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ CCTV ਫੁੱਟੇਜ ਦੇ ਅਧਾਰ 'ਤੇ ਜਾਂਚ ਕਰਨ ਵਿੱਚ ਲੱਗ ਗਈ ਹੈ।

by ਮਨਵੀਰ ਰੰਧਾਵਾ
ਜੁਲਾਈ 23, 2023
in ਪੰਜਾਬ
0

Thief Stole Mobile: ਸੂਬੇ ‘ਚ ਦਿਨੋਂ ਦਿਨ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਬਾਘਾ ਪੁਰਾਣਾ ਸ਼ਹਿਰ ਚੋਰਾਂ ਦਾ ਪਸੰਦੀਦਾ ਸ਼ਹਿਰ ਬਣ ਗਿਆ ਹੈ। ਇੱਥੇ ਆਏ ਦਿਨ ਚੋਰ ਬੇਖੌਫ਼ ਹੋ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਤਾਜ਼ਾ ਚੋਰੀ ਦੀ ਘਟਨਾ ‘ਚ ਚੋਰਾਂ ਨੇ ਦਲੇਰੀ ਦਿਖਾਉਂਦੇ ਹੋਏ ਬਾਘਾ ਪੁਰਾਣਾ ਵਿੱਚ ਇੱਕ ਹੋਰ ਘਟਨਾ ਨੂੰ ਅੰਜ਼ਾਮ ਦਿੱਤਾ।

ਦੱਸ ਦਈਏ ਕਿ ਹੁਣ ਕੀਤੀ ਗਈ ਇਹ ਚੋਰੀ ਦੀ ਘਟਨਾ ਨੂੰ ਦੋ ਚੋਰਾਂ ਨੇ ਅੰਜਾਮ ਦਿੱਤਾ ਹੈ। ਉਹ ਇੱਕ ਮੋਬਾਇਲ ਦੀ ਦੁਕਾਨ ਦੀ ਛੱਤ ਤੋੜ ਕੇ ਅੰਦਰ ਵੜੇ ਤੇ ਦੁਕਾਨ ‘ਚ ਪਏ ਮੋਬਾਈਲ ਲੈ ਕੇ ਰਫ਼ੂਚੱਕਰ ਹੋ ਗਏ। ਇਹ ਸਾਰੀ ਘਟਨਾ CCTV ਵਿੱਚ ਕੈਦ ਹੋ ਗਈ ਹੈ ਪਰ ਫ਼ਿਲਹਾਲ ਚੋਰ ਕਾਬੂ ਤੋਂ ਬਾਹਰ ਹਨ।

ਦੁਕਾਨਦਾਰ ਨੇ ਚੋਰੀ ਦੀ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ CCTV ਫੁੱਟੇਜ ਦੇ ਅਧਾਰ ‘ਤੇ ਜਾਂਚ ਕਰਨ ਵਿੱਚ ਲੱਗ ਗਈ ਹੈ। ਦੁਕਾਨਦਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕੀ ਚੋਰੀ ਦੀ ਇਹ ਘਟਨਾ ਰਾਤ ਕਰੀਬ 12 ਜਾਂ 01 ਵਜੇ ਵਾਪਰੀ। ਦੋ ਚੋਰ ਛੱਤ ਤੋੜ ਕੇ ਦੁਕਾਨ ਵਿੱਚ ਦਾਖਿਲ ਹੋ ਕੇ ਲੱਖਾਂ ਦੇ ਮੋਬਾਇਲ ਚੁੱਕ ਕੇ ਲੈ ਗਏ। ਚੋਰੀ ਕੀਤੇ ਫੋਨਾਂ ਦੀ ਕੀਮਤ ਲਗਪਗ 25-30 ਲੱਖ ਰੁਪਏ ਹੈ।

ਇਸ ਬਾਰੇ ਥਾਣਾ ਬਾਘਾ ਪੁਰਾਣਾ ਦੇ SHO ਜਸਵਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਚੋਰੀ ਦੀ ਘਟਨਾ ਦੀ ਇਤਲਾਹ ਮਿਲੀ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਾਰਾ ਸਟਾਕ ਚੈੱਕ ਕਰ ਕੇ ਪੂਰੀ ਤਰ੍ਹਾ ਨਾਲ ਜਾਂਚ ਕਰਕੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਮਾਮਲਾ ਸੁਲਝਾ ਦਿੱਤਾ ਜਾਵੇਗਾ।

ਉੱਥੇ ਹੀ ਸ਼ਹਿਰ ਨਿਵਾਸੀ ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ਜਲਦ ਹੀ ਇਨ੍ਹਾਂ ਚੋਰਾਂ ਨੂੰ ਫੜਿਆ ਜਾਵੇ ਤੇ ਸਾਨੂੰ ਇਹਨਾਂ ਚੋਰੀ ਦੀਆਂ ਵਾਰਦਾਤਾਂ ਤੋਂ ਛੁਟਕਾਰਾ ਦਵਾਇਆ ਜਾਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BaghapuranaCCTV footagecrime newsMobile Shoppro punjab tvpunjab policepunjabi newsthief
Share233Tweet146Share58

Related Posts

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026
Load More

Recent News

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.