ਐਤਵਾਰ, ਦਸੰਬਰ 14, 2025 06:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੋਹਾਲੀ ਦੀਆਂ ਦੋ ਮਹਿਲਾਵਾਂ ਫਲਾਇੰਗ ਅਫ਼ਸਰਾਂ ਵਜੋਂ ਭਾਰਤੀ ਹਵਾਈ ਸੈਨਾ ‘ਚ ਸ਼ਾਮਲ

ਮਾਨ ਸਰਕਾਰ ਦੀ ਅਗਵਾਈ ਹੇਠ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ)

by Pro Punjab Tv
ਦਸੰਬਰ 14, 2025
in Featured, Featured News, ਪੰਜਾਬ
0

ਚੰਡੀਗੜ੍ਹ : ਮਾਨ ਸਰਕਾਰ ਦੀ ਅਗਵਾਈ ਹੇਠ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੁਹਾਲੀ) ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਜਿਸ ਤਹਿਤ ਇਸ ਸੰਸਥਾ ਦੀਆਂ ਦੋ ਸਾਬਕਾ ਵਿਦਿਆਰਥਣਾਂ, ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਹਨਾਂ ਦੋਵਾਂ ਵਿਦਿਆਰਥਣਾਂ ਨੇ ਅੱਜ ਆਪਣੀ ਸੰਸਥਾ ਦਾ ਮਾਣ ਵਧਾਉਂਦਿਆਂ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ।

ਉਨ੍ਹਾਂ ਨੂੰ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ, ਜਿਸਦੀ ਸਮੀਖਿਆ ਚੀਫ਼ ਆਫ਼ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ ਵੱਲੋਂ ਕੀਤੀ ਗਈ, ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ।

 

Tags: Latest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsTwo women from Mohali join Indian Air Force as flying officers
Share197Tweet123Share49

Related Posts

Kia Seltos Hybrid ਦੀ ਲਾਂਚ ਤਰੀਕ ਆਈ ਸਾਹਮਣੇ, ਇਨ੍ਹਾਂ SUV ਨਾਲ ਹੋਵੇਗਾ ਮੁਕਾਬਲਾ

ਦਸੰਬਰ 14, 2025

iPhone 17e ਜਲਦ ਕਰੇਗਾ ਐਂਟਰੀ, ਜਾਣੋ ਕੀਮਤ ਅਤੇ Features

ਦਸੰਬਰ 14, 2025

ਇਸ ਮਿਊਚੁਅਲ ਫੰਡ ਨੇ ਬਣਾਇਆ ਨਵਾਂ ਰਿਕਾਰਡ, 50 ਹਜ਼ਾਰ ਕਰੋੜ ਰੁਪਏ ਦੇ Elite Club ‘ਚ ਹੋਇਆ ਸ਼ਾਮਿਲ

ਦਸੰਬਰ 14, 2025

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 3 ਵਿਅਕਤੀਆਂ ਨੂੰ 4 KG ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ ਫੜਿਆ

ਦਸੰਬਰ 14, 2025

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਪੀਲਾ ਅਲਰਟ ਜਾਰੀ, ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਵੀ ਜਾਰੀ

ਦਸੰਬਰ 14, 2025

GST ਟੀਮ ਨੇ 3 ਕਾਰੋਬਾਰੀਆਂ ਦੇ 11 ਟਿਕਾਣਿਆਂ ‘ਤੇ ਮਾਰੇ ਛਾਪੇ, ਇੱਕ ਕਾਰੋਬਾਰੀ ਨੇ 10 ਕਰੋੜ ਰੁਪਏ ਕੀਤੇ ਸਰੰਡਰ

ਦਸੰਬਰ 14, 2025
Load More

Recent News

Kia Seltos Hybrid ਦੀ ਲਾਂਚ ਤਰੀਕ ਆਈ ਸਾਹਮਣੇ, ਇਨ੍ਹਾਂ SUV ਨਾਲ ਹੋਵੇਗਾ ਮੁਕਾਬਲਾ

ਦਸੰਬਰ 14, 2025

iPhone 17e ਜਲਦ ਕਰੇਗਾ ਐਂਟਰੀ, ਜਾਣੋ ਕੀਮਤ ਅਤੇ Features

ਦਸੰਬਰ 14, 2025

ਇਸ ਮਿਊਚੁਅਲ ਫੰਡ ਨੇ ਬਣਾਇਆ ਨਵਾਂ ਰਿਕਾਰਡ, 50 ਹਜ਼ਾਰ ਕਰੋੜ ਰੁਪਏ ਦੇ Elite Club ‘ਚ ਹੋਇਆ ਸ਼ਾਮਿਲ

ਦਸੰਬਰ 14, 2025

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 3 ਵਿਅਕਤੀਆਂ ਨੂੰ 4 KG ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ ਫੜਿਆ

ਦਸੰਬਰ 14, 2025

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਪੀਲਾ ਅਲਰਟ ਜਾਰੀ, ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਵੀ ਜਾਰੀ

ਦਸੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.