ਬੁੱਧਵਾਰ, ਜੂਨ 25, 2025 01:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੱਟੀ ਦੇ ਪਿੰਡ ਗਦਾਈਕੇ ‘ਚ ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲ

by Gurjeet Kaur
ਸਤੰਬਰ 27, 2022
in Featured News, ਪੰਜਾਬ
0
Two youths brutally murdered in Gadaike village of Patti

Two youths brutally murdered in Gadaike village of Patti

ਪੱਟੀ ਦੇ ਪਿੰਡ ਗਦਾਈਕੇ ‘ਚ ਵਿਖੇ ਦੋ ਨੌਜਵਾਨਾਂ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।ਦੱਸ ਦੇਈਏ ਇਹ ਦੋਵੇਂ ਨੌਜਵਾਨ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਆਏ ਹੋਏ ਸਨ।ਕੁਝ ਅਣਪਛਾਤਿਆਂ ਵਿਅਕਤੀਆਂ ਦੋਵਾਂ ਨੌਜਵਾਨਾਂ ਦਾ ਤੇਜ਼ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਥਾਣਾ ਸਦਰ ਪੱਟੀ ਦੇ ਪਿੰਡ ਗੁਦਾਈਕੇ ਸਥਿਤ ਇੱਕ ਬਹਿਕ ਅੰਦਰ ਦੋ ਨੌਜਵਾਨਾਂ ਗੁਰਦਰਸ਼ਨ ਸਿੰਘ ਉਰਫ਼ ਸੋਨਾ (27) ਵਾਸੀ ਜੋਧ ਸਿੰਘ ਵਾਲਾ ਤੇ ਸ਼ਿੰਦਰ ਸਿੰਘ (26 ) ਵਾਸੀ ਜੰਡ ਦਾ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮ੍ਰਿਤਕ ਨੌਜਵਾਨਾਂ ਦੇ ਮੋਬਾਈਲ ਫੋਨਾਂ ਦੀ ਭੰਨ ਤੋੜ ਕਰਕੇ ਮੁਲਜ਼ਮ ਭੱਜ ਗਏ ਅਤੇ ਅੱਜ ਸਵੇਰੇ ਘਟਨਾ ਸਥਾਨ ਦੇ ਨੇੜਲੇ ਵਸਨੀਕਾਂ ਵੱਲੋਂ ਮ੍ਰਿਤਕ ਨੌਜਵਾਨਾਂ ਦੇ ਘਰ ਨੌਜਵਾਨਾਂ ਦੇ ਕਤਲ ਦੀ ਸੂਚਨਾ ਦਿੱਤੀ ਗਈ ਜਿਸ ਤੋਂ ਬਾਅਦ ਸਥਾਨਕ ਪੁਲੀਸ ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਨੌਜਵਾਨ ਆਪਸ ਵਿੱਚ ਕਰੀਬੀ ਦੋਸਤ ਸਨ ਤੇ ਗੁਰਦਰਸ਼ਨ ਸਿੰਘ ਉਰਫ਼ ਸੋਨਾ ਵਾਸੀ ਜੋਧ ਸਿੰਘ ਵਾਲਾ ਦੀ ਘਟਨਾ ਸਥਾਨ ਵਾਲੀ ਬਹਿਕ ਦੇ ਮਾਲਕ ਮਲਕੀਅਤ ਸਿੰਘ ਨਾਲ ਰਿਸ਼ਤੇਦਾਰੀ ਸੀ। ਡੀਐੱਸਪੀ ਪੱਟੀ ਸਤਨਾਮ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਨੇ ਬੀਤੀ ਸ਼ਾਮ ਫੋਨ ਕਰਕੇ ਆਪਣੇ ਰਿਸ਼ਤੇਦਾਰ ਗੁਰਦਰਸ਼ਨ ਸਿੰਘ ਉਰਫ਼ ਸੋਨਾ ਵਾਸੀ ਜੋਧ ਸਿੰਘ ਵਾਲਾ ਤੇ ਸ਼ਿੰਦਰ ਸਿੰਘ ਵਾਸੀ ਜੰਡ ਨੂੰ ਆਪਣੀ ਬਹਿਕ ਪਿੰਡ ਗੁਦਾਈਕੇ ਸੱਦਿਆ ਸੀ। ਪੁਲੀਸ ਅਧਿਕਾਰੀ ਮੁਤਾਬਕ ਕਤਲ ਹੋਏ ਨੌਜਵਾਨਾਂ ਦੇ ਆਉਣ ਤੋਂ ਪਹਿਲਾਂ ਮਲਕੀਅਤ ਸਿੰਘ ਵਾਸੀ ਗੁਦਾਈਕੇ ਦੀ ਬਹਿਕ ’ਤੇ ਚਾਰ ਪੰਜ ਵਿਅਕਤੀ ਪਹਿਲਾਂ ਮੌਜੂਦ ਸਨ ਜਿੱਥੇ ਦੋਵਾਂ ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਕਤਲ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।

Tags: amritsarcrime newspattiPro PunjabTvpunjabi newsyouth murder
Share212Tweet133Share53

Related Posts

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025

Weather Update: ਪੰਜਾਬ ਦੇ ਮੌਸਮ ‘ਚ ਆਇਆ ਬਦਲਾਅ, ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ ਜਾਰੀ

ਜੂਨ 25, 2025

ਦਫਤਰ ਦੀ ਡੈਸਕ job ‘ਚ ਆਪਣੇ ਸਿਹਤ ਨੂੰ ਕਿਵੇਂ ਰੱਖਣਾ ਹੈ ਤੰਦਰੁਸਤ, ਅਪਣਾਓ ਇਹ ਤਰੀਕੇ

ਜੂਨ 24, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025
Load More

Recent News

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025

Weather Update: ਪੰਜਾਬ ਦੇ ਮੌਸਮ ‘ਚ ਆਇਆ ਬਦਲਾਅ, ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ ਜਾਰੀ

ਜੂਨ 25, 2025

ਦਫਤਰ ਦੀ ਡੈਸਕ job ‘ਚ ਆਪਣੇ ਸਿਹਤ ਨੂੰ ਕਿਵੇਂ ਰੱਖਣਾ ਹੈ ਤੰਦਰੁਸਤ, ਅਪਣਾਓ ਇਹ ਤਰੀਕੇ

ਜੂਨ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.