ਸ਼ਨੀਵਾਰ, ਮਈ 16, 2026 06:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਹਿਰ ‘ਚ ਨਹਾਉਣ ਗਏ ਰੁੜੇ 2 ਨੌਜਵਾਨ , ਪਰਿਵਾਰ ਦਾ ਰੋ -ਰੋ ਬੁਰਾ ਹਾਲ

by Gurjeet Kaur
ਜੁਲਾਈ 3, 2023
in ਪੰਜਾਬ
0

Muktsar News : ਮਲੋਟ ਦੇ ਪਟੇਲ ਨਗਰ ਇਲਾਕੇ ਦੇ 2 ਲੜਕੇ ਨਜ਼ਦੀਕੀ ਪਿੰਡ ਆਲਮਵਾਲਾ ‘ਚੋਂ ਲੰਘਦੀ ਨਹਿਰ ਵਿਚ ਰੁੜ੍ਹ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਪਟੇਲ ਨਗਰ ਦੇ ਤਿੰਨ ਲੜਕੇ ਪਿੰਡ ਆਲਮਵਾਲਾ ਦੀ ਨਹਿਰ ਵਿਚ ਨਹਾਉਣ ਲਈ ਗਏ ਸਨ। ਇਕ ਸਾਥੀ ਲੜਕੇ ਨੇ ਇਸ ਸੰਬੰਧੀ ਮਾਪਿਆਂ ਨੂੰ ਜਾਣਕਾਰੀ ਦਿੱਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਦੇ ਪਟੇਲ ਨਗਰ ਇਲਾਕੇ ਦੇ ਰਹਿਣ ਵਾਲੇ ਤਿੰਨ ਲੜਕੇ ਅੱਜ ਪਿੰਡ ਝੋਰਡ ਦੇ ਨਜ਼ਦੀਕ ਗੁਜ਼ਰਦੀ ਅਬੋਹਰ ਕਨਾਲ ਵਿਚ ਨਹਾਉਣ ਗਏ ਸਨ ਅਤੇ ਪਾਣੀ ਦਾ ਵਹਾਅ ਤੇਜ਼ ਹੋਣ ਕਰਕੇ ਉਦੇ ਅਤੇ ਤਰੁਣ ਨਾਮਕ ਨੌਜਵਾਨ ਪਾਣੀ ਵਿਚ ਰੁੜ ਗਏ ਅਤੇ ਤੀਸਰਾ ਲੜਕਾ ਬਚ ਗਿਆ।

ਪ੍ਰਸਾਸ਼ਨ ਵਲੋਂ ਸੁਚਨਾ ਮਿਲਣ ‘ਤੇ ਭਾਲ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਪਰਿਵਾਰ ਵਾਲਿਆਂ ਦਾ ਰੋ -ਰੋ ਬੁਰਾ ਹਾਲ ਹੈ। ਮੁਹੱਲਾ ਵਾਸੀਆਂ ਅਤੇ ਪਰਿਵਾਰ ਵਾਲਿਆਂ ਨੇ ਬੱਚਿਆਂ ਦੀ ਜਲਦ ਭਾਲ ਕਰਨ ਦੀ ਮੰਗ ਕੀਤੀ ਹੈ।

ਇਸ ਸਬੰਧੀ ਐਸ.ਐਚ.ਓ. ਥਾਣਾ ਸਦਰ ਮਲੋਟ ਜਸਕਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਸੂਚਨਾ ਦੇ ਅਧਾਰ ’ਤੇ ਆਫ਼ਤ ਪ੍ਰਬੰਧਨ ਅਤੇ ਨਹਿਰੀ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਹਿਰ ਵਿਚ ਬੱਚਿਆ ਦੇ ਰੁੜ੍ਹ ਜਾਣ ਅਤੇ ਜਾਂ ਕੋਈ ਹੋਰ ਘਟਨਾ ਹੋਣ ਸੰਬੰਧੀ ਪੂਰੀ ਜਾਣਕਾਰੀ ਮਿਲਣ ਤੋਂ ਬਾਅਦ ਹੀ ਉਹ ਦੱਸ ਸਕਣਗੇ।

ਦੱਸ ਦੇਈਏ ਕਿ ਇਸ 4ਤੋਂ ਦਿਨ ਪਹਿਲਾਂ ਗੁਰਦਾਸਪੁਰ ਦੇ ਪੰਡੋਰੀ ਰੋਡ ’ਤੇ ਸਥਿਤ ਗਾਜੀਕੋਟ ਪੁਲ ਨੇੜੇ ਪੈਦੇ ਪਿੰਡ ਧਾਰੀਵਾਲ ਖਿੱਚੀਆ ਵਿੱਚੋਂ ਗੁਜਰਦੀ ਅੱਪਰ ਦੁਆਬ ਨਹਿਰ ਦੇ ‘ਚ ਗੁੱਜਰ ਭਾਈਚਾਰੇ ਦਾ 12 ਸਾਲ ਦਾ ਬੱਚੇ ਦਾ ਪੈਰ ਫਿਸਲਣ ਕਾਰਨ ਨਹਿਰ ਵਿੱਚ ਡੁੱਬ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ 12ਸਾਲਾਂ ਮ੍ਰਿਤਕ ਸਦੀਕ ਪੁੱਤਰ ਮਰੀਦ ਅਹਿਮਦ ਪਿੰਡ ਧਾਰੀਵਾਲ ਖਿੱਚੀਆਂ ਨਹਿਰ ਦੇ ਕੋਲ ਹੀ ਗੁਜ਼ਰਾਂ ਦੇ ਡੇਰੇ ’ਚ ਰਹਿੰਦਾ ਹੈ। ਐਤਵਾਰ ਨੂੰ ਉਹ ਨਹਿਰ ਕਿਨਾਰੇ ਜਾ ਰਿਹਾ ਸੀ ਕਿ ਅਚਾਨਕ ਪੈਰ ਫਿਸਲਣ ਕਾਰਨ ਉਹ ਨਹਿਰ ’ਚ ਡਿੱਗ ਗਿਆ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #PunjabiNews #Abohar #Boy #Friend #Canal #Family #PunjabPolice #ProPunjabTv
Share218Tweet137Share55

Related Posts

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਵਿਜੀਲੈਂਸ ਦੀ ਵੱਡੀ ਕਾਰਵਾਈ : ਐਸਡੀਓ ਅਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮਈ 16, 2026

ਗੁਰਦਾਸਪੁਰ ਦੇ SDM ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮਈ 16, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026
Load More

Recent News

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.