ਬੁੱਧਵਾਰ, ਮਾਰਚ 25, 2026 08:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Jimmy Shergill ਤੇ Isha Rikhi ਦੀ ਜੋੜੀ ਨਜ਼ਰ ਆਵੇਗੀ ਫਿਲਮ ‘Ucha Dar Babe Nanak Da’ ‘ਚ, ਜਾਣੋ ਫਿਲਮ ਬਾਰੇ ਵਧੇਰੇ

Upcoming Punjabi Movie: ਜਿੱਥੇ ਜਿੰਮੀ ਸ਼ੇਰਗਿੱਲ ਭਾਰਤੀ ਫਿਲਮ ਇੰਡਸਟਰੀ ਵਿੱਚ ਬਹੁਤ ਹੀ ਸ਼ਲਾਘਾਯੋਗ ਕਲਾਕਾਰਾਂ ਚੋਂ ਇੱਕ ਹੈ, ਉੱਥੇ ਈਸ਼ਾ ਰਿਖੀ ਨੇ ਵੀ ਸੋਸ਼ਲ ਮੀਡੀਆ 'ਤੇ ਚੰਗੀ ਫੈਨ ਫੋਲੋਇੰਗ ਕਮਾਇਆ ਹੈ।

by ਮਨਵੀਰ ਰੰਧਾਵਾ
ਮਾਰਚ 24, 2023
in ਪਾਲੀਵੁੱਡ, ਮਨੋਰੰਜਨ
0

Jimmy Shergill and Isha Rikhi’s Upcoming Movie Ucha Dar Babe Nanak Da: ਪੰਜਾਬੀ ਸਿਨੇਮਾ ਦੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਲਈ ਇੰਡਸਟਰੀ ਨੇ ਇੱਕ ਹੋਰ ਨਵਾਂ ਪ੍ਰੋਜੈਕਟ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, ਇੱਕ ਨਵੀਂ ਪੰਜਾਬੀ ਫ਼ਿਲਮ ਦਾ ਐਲਾਨ ਕੀਤਾ ਗਿਆ ਹੈ, ਜਿਸਦਾ ਟਾਈਟਲ ‘ਉੱਚਾ ਦਰ ਬਾਬੇ ਨਾਨਕ ਦਾ’ ਹੈ। ਜਾਣਕਾਰੀ ਮੁਤਾਬਕ ਇਸ ਆਉਣ ਵਾਲੀ ਫਿਲਮ ‘ਚ ਪਹਿਲੀ ਵਾਰ ਜਿੰਮੀ ਸ਼ੇਰਗਿੱਲ ਤੇ ਈਸ਼ਾ ਰਿਖੀ ਨੂੰ ਕਾਸਟ ਕੀਤਾ ਗਿਆ ਹੈ।

ਜਿੱਥੇ ਜਿੰਮੀ ਸ਼ੇਰਗਿੱਲ ਭਾਰਤੀ ਫਿਲਮ ਇੰਡਸਟਰੀ ਵਿੱਚ ਬਹੁਤ ਹੀ ਸ਼ਲਾਘਾਯੋਗ ਕਲਾਕਾਰਾਂ ਚੋਂ ਇੱਕ ਹੈ, ਉੱਥੇ ਈਸ਼ਾ ਰਿਖੀ ਨੇ ਵੀ ਸੋਸ਼ਲ ਮੀਡੀਆ ‘ਤੇ ਚੰਗੀ ਫੈਨ ਫੋਲੋਇੰਗ ਕਮਾਇਆ ਹੈ। ਹੁਣ, ਉਨ੍ਹਾਂ ਨੂੰ ਆਉਣ ਵਾਲੀ ਪੰਜਾਬੀ ਫਿਲਮ ‘ਉਚਾ ਦਰ ਬਾਬੇ ਨਾਨਕ ਦਾ’ ਲਈ ਲੀਡ ਰੋਲ ‘ਚ ਕਾਸਟ ਕੀਤਾ ਗਿਆ ਹੈ।

 

View this post on Instagram

 

A post shared by Isha Rikhi (@isharikhi)

ਦੱਸ ਦਈਏ ਕਿ ਈਸ਼ਾ ਰਿਖੀ ਨੇ ਹਾਲ ਹੀ ਵਿੱਚ ਇੱਕ ਤਸਵੀਰ ਦੇ ਨਾਲ ਆਪਣੀ ਇੰਸਟਾਗ੍ਰਾਮ ਫੀਡ ਨੂੰ ਅਪਡੇਟ ਕੀਤਾ ਜਿਸ ਵਿੱਚ ਉਹ ਫਿਲਮ ਦੇ ਕਲੈਪਬੋਰਡ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫਿਲਮ ‘ਉੱਚਾ ਦਰ ਬਾਬੇ ਨਾਨਕ ਦਾ’ ਦਾ ਡਾਈਰੈਕਸ਼ਨ ਤਰਨਵੀਰ ਸਿੰਘ ਨੇ ਕੀਤਾ ਹੈ। ਉਸਨੇ ਫਿਲਮ ਦੀ ਅਧਿਕਾਰਤ ਘੋਸ਼ਣਾ ਕਰਨ ਲਈ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਫਿਲਮ ਦੇ ਕਲੈਪਬੋਰਡ ਦਾ ਇੱਕ ਕਲੋਜ਼-ਅੱਪ ਸ਼ਾਟ ਵੀ ਸਾਂਝਾ ਕੀਤਾ।

 

View this post on Instagram

 

A post shared by Tarnvir Singh Jagpal (@tarnvir_singh_jagpal)

ਕੈਪਸ਼ਨ ‘ਚ ਤਰਨਵੀਰ ਨੇ ਅਪਡੇਟ ਕੀਤਾ ਕਿ ਪੰਜਾਬ ‘ਚ ਫਿਲਮ ਦੀ ਸ਼ੂਟਿੰਗ ਸ਼ਡਿਊਲ ਨੂੰ ਖ਼ਤਮ ਕਰ ਲਿਆ ਗਿਆ ਹੈ। ਨਾਲ ਹੀ, ਉਸਨੇ ਫੈਨਸ ਨਾਲ ਵਾਅਦਾ ਕੀਤਾ ਕਿ ਪ੍ਰੋਜੈਕਟ ਬਾਰੇ ਹੋਰ ਵੇਰਵੇ ਜਲਦੀ ਹੀ ਸਾਹਮਣੇ ਆਉਣਗੇ।

ਫਿਲਹਾਲ ਫਿਲਮ ਦੀ ਰਿਲੀਜ਼ ਡੇਟ ਦੀ ਅਜੇ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਨਿਰਦੇਸ਼ਕ ਦੀ ਇੰਸਟਾਗ੍ਰਾਮ ਪੋਸਟ ਨੇ 2023 ਵਿੱਚ ਉੱਚਾ ਦਰ ਬਾਬੇ ਨਾਨਕ ਦਾ ਰਿਲੀਜ਼ ਕਰਨ ਦਾ ਵਾਅਦਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsisha rikhiJimmy and Ishajimmy shergillpro punjab tvpunjabi newsUcha Dar Babe Nanak DaUcha Dar Babe Nanak Da MovieUpcoming Punjabi Movie
Share490Tweet306Share122

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.