- ਇਸ ਫ਼ੈਸਲੇ ਨਾਲ ਉੱਚ ਵਿਦਿਅਕ ਅਦਾਰਿਆਂ ‘ਚ ਖਾਲੀ ਅਸਾਮੀਆਂ ‘ਤੇ ਭਰਤੀ ਤੇਜ਼ੀ ਨਾਲ ਕਰਨ ਦੀ ਉਮੀਦ ਹੈ। UGC ਨੇ ਅਧਿਕਾਰਤ ਨੋਟਿਸ ਜਾਰੀ ਕਰ ਕੇ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਅਸਿਸਟੈਂਟ ਪ੍ਰੋਫੈਸਰਾਂ ਦੀ ਕੇਂਦਰ ਸਰਕਾਰ ਨੇ ਯੂਜੀਸੀ ਦੇ ਨਿਯਮਾਂ ‘ਚ ਬਦਲਾਅ ਕਰਦੇ ਹੋਏ ਸਹਾਇਕ ਪ੍ਰੋਫੈਸਰਾਂ ਦੀਆਂ ਪੋਸਟਾਂ ‘ਤੇ ਭਰਤੀ ਲਈ ਪੀਐੱਚਡੀ ਨੂੰ ਲਾਜ਼ਮੀ ਕਰ ਦਿੱਤਾ ਹੈ,
- ਪਰ ਹੁਣ ਕੋਵਿਡ-19 ਮਹਾਮਾਰੀ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਹੈ। ਹੁਣ ਇਸ ਮਾਪਦੰਡ ਨੂੰ ਜੁਲਾਈ 2023 ਤਕ ਵਧਾ ਦਿੱਤਾ ਗਿਆ ਹੈ। UGC ਨੈੱਟ ਸਕੋਰ ਦੇ ਆਧਾਰ ‘ਤੇ ਨਿਯੁਕਤੀਆਂ ਜਾਰੀ ਰੱਖੇਗੀ।ਇਸ ਫ਼ੈਸਲੇ ਨਾਲ ਉੱਚ ਵਿਦਿਅਕ ਅਦਾਰਿਆਂ ‘ਚ ਖਾਲੀ ਅਸਾਮੀਆਂ ‘ਤੇ ਭਰਤੀ ਤੇਜ਼ੀ ਨਾਲ ਕਰਨ ਦੀ ਉਮੀਦ ਹੈ।