ਸ਼ੁੱਕਰਵਾਰ, ਅਗਸਤ 8, 2025 02:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਬ੍ਰਿਟੇਨ ‘ਚ ਭਾਰਤੀ ਵਿਦਿਆਰਥੀ ਨੂੰ 6 ਸਾਲ 9 ਮਹੀਨੇ ਦੀ ਸਜ਼ਾ, ਔਰਤ ਨਾਲ ਕੀਤਾ ਬਲਾਤਕਾਰ, ਸੀਸੀਟੀਵੀ ਫੁਟੇਜ ‘ਚ ਕੈਦ

ਬ੍ਰਿਟੇਨ 'ਚ ਇੱਕ ਭਾਰਤੀ ਵਿਦਿਆਰਥੀ ਸ਼ਰਾਬੀ ਔਰਤ ਨੂੰ ਆਪਣੇ ਫਲੈਟ 'ਚ ਲੈ ਗਿਆ ਤੇ ਉਸ ਨਾਲ ਬਲਾਤਕਾਰ ਕੀਤਾ। ਕਾਰਡਿਫ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

by ਮਨਵੀਰ ਰੰਧਾਵਾ
ਜੂਨ 18, 2023
in ਵਿਦੇਸ਼, ਵੀਡੀਓ
0

Indian Student in UK: ਬ੍ਰਿਟੇਨ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਭਾਰਤੀ ਵਿਦਿਆਰਥੀ ਸ਼ਰਾਬੀ ਔਰਤ ਨੂੰ ਆਪਣੇ ਫਲੈਟ ਵਿੱਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਇਹ ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਇਸ ਭਾਰਤੀ ਵਿਦਿਆਰਥੀ ਦਾ ਨਾਂ ਪ੍ਰੀਤ ਵਿਕਾਸ ਹੈ। ਉਸ ਦੀ ਉਮਰ 20 ਸਾਲ ਹੈ।

ਪੁਲਿਸ ਮੁਤਾਬਕ ਉਸ ਨੇ ਅਦਾਲਤ ਵਿੱਚ ਪੇਸ਼ ਸਬੂਤਾਂ ਦੇ ਆਧਾਰ ‘ਤੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਕਈ ਸੀਸੀਟੀਵੀ ਫੁਟੇਜ ਵਿੱਚ ਉਹ ਇੱਕ ਮੁਟਿਆਰ ਨੂੰ ਮੋਢੇ ’ਤੇ ਚੁੱਕ ਕੇ ਲਿਜਾਂਦਾ ਨਜ਼ਰ ਆ ਰਿਹਾ ਸੀ।

ਰਿਪੋਰਟ ਮੁਤਾਬਕ ਨੌਜਵਾਨ ਦੀ ਬ੍ਰਿਟੇਨ ਵਿੱਚ ਪੜ੍ਹਦਾ ਸੀ। ਸਾਊਥ ਵੇਲਜ਼ ਪੁਲਿਸ (ਕੋਰਡਿਫ) ਨੇ ਟਵੀਟ ਕੀਤਾ ਕਿ ਪ੍ਰੀਤ ਵਿਕਾਸ ਨੂੰ ਕਾਰਡਿਫ ਸਿਟੀ ਸੈਂਟਰ ਤੋਂ ਇੱਕ ਨਸ਼ੇੜੀ ਕੁੜੀ ਨੂੰ ਆਪਣੀਆਂ ਬਾਹਾਂ ਅਤੇ ਮੋਢਿਆਂ ਵਿੱਚ ਚੁੱਕ ਕੇ ਆਪਣੇ ਫਲੈਟ ਵਿੱਚ ਲੈ ਕੇ ਜਾਂਦੇ ਹੋਏ ਦੇਖਿਆ ਗਿਆ। ਉਥੇ ਉਸ ਨੇ ਮਹਿਲਾ ਨਾਲ ਬਲਾਤਕਾਰ ਕੀਤਾ। ਇਸ ਜੁਰਮ ਲਈ ਵਿਕਾਸ ਨੂੰ ਬ੍ਰਿਟਿਸ਼ ਯੰਗ ਆਫੈਂਡਰਜ਼ ਇੰਸਟੀਚਿਊਟ ਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ।

#INCOURT l A man has been jailed for raping at a woman at a halls of residence in #Cardiff.

CCTV showed Preet Vikal carrying the victim in his arms and later across his shoulders out of the city centre.

1/2 pic.twitter.com/wfYrIggd7o

— South Wales Police Cardiff (@SWPCardiff) June 16, 2023

ਰਾਤ ਨੂੰ ਬਾਹਰ ਹੋਈ ਮੁਲਾਕਾਤ

ਪੀੜਤ ਔਰਤ ਨੇ ਦੱਸਿਆ ਕਿ ਉਸ ਦੀ ਮੁਲਾਕਾਤ ਪ੍ਰੀਤ ਵਿਕਾਸ ਨਾਲ ਉਸ ਸਮੇਂ ਹੋਈ ਜਦੋਂ ਉਹ ਆਪਣੇ ਦੋਸਤਾਂ ਨਾਲ ਰਾਤ ਨੂੰ ਬਾਹਰ ਗਈ ਸੀ। ਉਸ ਨੇ ਦੱਸਿਆ ਕਿ ਪਿਛਲੇ ਸਾਲ ਜੂਨ ‘ਚ ਵਾਪਰੀ ਇਸ ਘਟਨਾ ਤੋਂ ਬਾਅਦ ਉਹ ਸੌਂ ਨਹੀਂ ਸਕੀ। ਉਸ ਨੇ ਦੱਸਿਆ ਕਿ ਰਾਤ ਦੇ ਸਮੇਂ ਜਦੋਂ ਉਹ ਆਪਣੇ ਦੋਸਤਾਂ ਤੋਂ ਵੱਖ ਹੋ ਕੇ ਆਪਣੇ ਘਰ ਜਾਣ ਲੱਗੀ ਤਾਂ ਵਿਕਾਸ ਨੇ ਉਸ ਨੂੰ ਫੜ ਲਿਆ। ਇਸ ਤੋਂ ਬਾਅਦ ਉਹ ਉਸ ਨੂੰ ਨਾਰਥ ਰੋਡ ਇਲਾਕੇ ‘ਚ ਸਥਿਤ ਫਲੈਟ ‘ਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।

Preet Vikal, 20 ans, étudiant en ingénierie a transporté une jeune femme inconsciente, qu’il ne connaissait pas dans sa chambre après une soirée dans un club à Cardiff. Le lendemain il a dit qu’elle était consentante. https://t.co/01MJOnaumI https://t.co/oLGNEaQHM4 pic.twitter.com/qaGQHNd1Ai

— Euphorie 🫧 (@_Oct14th) June 17, 2023

ਸੀਸੀਟੀਵੀ ਫੁਟੇਜ ਕਾਰਨ ਹੋ ਸਕੀ ਵਿਕਾਸ ਦੀ ਪਛਾਣ

ਸਾਊਥ ਵੇਲਜ਼ ਪੁਲਿਸ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੇ ਕਾਰਨ ਹੀ ਪ੍ਰੀਤ ਵਿਕਾਸ ਦੀ ਪਛਾਣ ਕੀਤੀ ਗਈ ਹੈ ਅਤੇ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਊਥ ਵੇਲਜ਼ ਪੁਲਿਸ ਨੇ ਕਿਹਾ ਕਿ ਕਾਰਡਿਫ ਵਿੱਚ ਅਜਿਹੇ ਹਮਲੇ ਬਹੁਤ ਹੀ ਅਸਾਧਾਰਨ ਹਨ ਪਰ ਪ੍ਰੀਤ ਵਿਕਾਸ ਨੇ ਇੱਕ ਸ਼ਰਾਬੀ ਅਤੇ ਕਮਜ਼ੋਰ ਔਰਤ ਦਾ ਫਾਇਦਾ ਉਠਾਇਆ ਜੋ ਆਪਣੇ ਦੋਸਤਾਂ ਤੋਂ ਵੱਖ ਹੋ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cardiff PoliceCCTVDrunk WomanIndian studentIndian Student in Britaininternational newspro punjab tvpunjabi newsuk
Share211Tweet132Share53

Related Posts

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

International news: ਭਾਰਤ ਤੇ ਰੂਸ ਦੀ ਦੋਸਤੀ ਤੋਂ ਨਰਾਜ਼ ਹੋਏ ਟਰੰਪ, ਕੀ ਹੈ ਇਸ ਨਾਖੁਸ਼ੀ ਦਾ ਕਾਰਨ

ਅਗਸਤ 2, 2025

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.