ਐਤਵਾਰ, ਅਗਸਤ 16, 2026 04:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Ukraine Helicopter Crash: ਹੈਲੀਕਾਪਟਰ ਹਾਦਸੇ ‘ਚ ਗ੍ਰਹਿ ਮੰਤਰੀ ਸਮੇਤ 16 ਲੋਕਾਂ ਦੀ ਮੌਤ, ਕੀਵ ਨੇੜੇ ਹੋਇਆ ਹਾਦਸਾ

ਯੂਕਰੇਨ ਦੀ ਰਾਜਧਾਨੀ ਕੀਵ ਦੇ ਕੋਲ ਇੱਕ ਵੱਡਾ ਹਾਦਸਾ ਵਾਪਰਿਆ। ਇਮਾਰਤ ਨਾਲ ਟਕਰਾਉਣ ਤੋਂ ਬਾਅਦ ਹੈਲੀਕਾਪਟਰ ਕਰੈਸ਼ ਹੋ ਗਿਆ।

by ਮਨਵੀਰ ਰੰਧਾਵਾ
ਜਨਵਰੀ 18, 2023
in ਵਿਦੇਸ਼
0
Helicopter crash near Kyiv: ਯੂਕਰੇਨ ਦੀ ਰਾਜਧਾਨੀ ਕੀਵ ‘ਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ। ਇਸ ਹਾਦਸੇ ਵਿੱਚ ਯੂਕਰੇਨ ਦੇ ਮੰਤਰੀ ਸਮੇਤ 16 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ।

ਦੱਸ ਦਈਏ ਕਿ ਹੈਲੀਕਾਪਟਰ ਕੀਵ ਦੇ ਬਾਹਰਵਾਰ ਛੋਟੇ ਬੱਚਿਆਂ ਦੇ ਸਕੂਲ ਨਾਲ ਟਕਰਾ ਗਿਆ। ਇਹ ਘਟਨਾ ਕੀਵ ਦੇ ਉੱਤਰ-ਪੂਰਬ ‘ਚ ਸਥਿਤ ਬਰੋਵਰੀ ਸ਼ਹਿਰ ‘ਚ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਐਮਰਜੈਂਸੀ ਸੇਵਾਵਾਂ ਨਾਲ ਜੁੜੇ ਲੋਕ ਮੌਕੇ ‘ਤੇ ਪਹੁੰਚ ਗਏ। ਇਸ ਜਹਾਜ਼ ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਹਾਦਸੇ ਤੋਂ ਬਾਅਦ ਬੱਚਿਆਂ ਦਾ ਸਕੂਲ ਅੱਗ ਦੀਆਂ ਲਪਟਾਂ ਵਿੱਚ ਘਿਰਿਆ ਨਜ਼ਰ ਆ ਰਿਹਾ ਹੈ। ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Sixteen people including Ukraine's interior minister and other senior ministry officials were killed when a helicopter crashed outside Kyiv in the town of Brovary, reported Reuters citing Ukraine's national police chief

— ANI (@ANI) January 18, 2023

ਯੂਕਰੇਨ ਦੀ ਰਾਸ਼ਟਰੀ ਪੁਲਿਸ ਦੇ ਮੁਖੀ ਇਗੋਰ ਕਲੀਮੇਂਕੋ ਨੇ ਕਿਹਾ ਹੈ ਕਿ ਹੁਣ ਤੱਕ 16 ਮੌਤਾਂ ਦੀ ਪੁਸ਼ਟੀ ਹੋ ​​ਚੁੱਕੀ ਹੈ। ਮਰਨ ਵਾਲਿਆਂ ਵਿੱਚ ਯੂਕਰੇਨ ਦੇ ਗ੍ਰਹਿ ਮੰਤਰਾਲੇ ਦੇ ਕਈ ਸੀਨੀਅਰ ਅਧਿਕਾਰੀ ਅਤੇ ਗ੍ਰਹਿ ਮੰਤਰੀ ਡੇਨਿਸ ਮੋਨਾਸਟ੍ਰਿਸਕੀ ਅਤੇ ਉਨ੍ਹਾਂ ਦੇ ਡਿਪਟੀ ਯੇਵਗੇਨੀ ਯੇਸੇਨਿਨ ਸ਼ਾਮਲ ਹਨ।

ਦੱਸ ਦੇਈਏ ਕਿ ਮੋਨਾਸਟ੍ਰਿਸਕੀ ਸਾਲ 2021 ਵਿੱਚ ਹੀ ਯੂਕਰੇਨ ਦੇ ਗ੍ਰਹਿ ਮੰਤਰੀ ਬਣੇ ਸਨ। ਇਸ ਹਾਦਸੇ ‘ਚ ਦੋ ਬੱਚਿਆਂ ਸਮੇਤ 22 ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਸਮੇਂ ਪਲੇ ਸਕੂਲ ‘ਚ ਬੱਚੇ ਅਤੇ ਸਕੂਲ ਸਟਾਫ ਮੌਜੂਦ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Home Ministerinternational newsKyivpro punjab tvpunjabi newsUkraineUkraine Helicopter Crash
Share210Tweet132Share53

Related Posts

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026
Load More

Recent News

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.