ਸ਼ੁੱਕਰਵਾਰ, ਮਈ 16, 2025 06:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Umran Malik ਨੇ ODI ਡੈਬਿਊ ਨਾਲ ਦਿਖਾਇਆ ‘ਰਫਤਾਰ ਕਾ ਕਹਿਰ’, ਡੇਰਿਲ ਮਿਸ਼ੇਲ ਨੂੰ ਆਊਟ ਕਰ Sidhu Moosewala ਸਟਾਈਲ ‘ਚ ਮਨਾਇਆ ਜਸ਼ਨ, ਦੇਖੋ Video

IND vs NZ 1st ODI: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਆਕਲੈਂਡ 'ਚ ਖੇਡਿਆ ਜਾ ਰਿਹਾ ਹੈ।

by propunjabtv
ਨਵੰਬਰ 25, 2022
in ਕ੍ਰਿਕਟ, ਖੇਡ
0

IND vs NZ 1st ODI: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਆਕਲੈਂਡ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਇਸ ਮੈਚ ‘ਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 307 ਦੌੜਾਂ ਦਾ ਟੀਚਾ ਦਿੱਤਾ। ਇਸ ਮੈਚ ‘ਚ ਉਮਰਾਨ ਮਲਿਕ ਨੇ ਭਾਰਤੀ ਟੀਮ ਲਈ ਡੈਬਿਊ ਕੀਤਾ ਅਤੇ ਆਉਂਦੇ ਹੀ ਤਬਾਹੀ ਮਚਾ ਦਿੱਤੀ।

Here's wishing #TeamIndia’s young pace sensation @umran_malik_01 a very happy birthday 🎂👏 pic.twitter.com/TNy0ijTwgD

— BCCI (@BCCI) November 22, 2022

ਉਸ ਨੇ ਆਪਣੇ ਪਹਿਲੇ ਮੈਚ ‘ਚ ਹੀ ਆਪਣੀ ਰਫਤਾਰ ਦਾ ਜਾਦੂ ਦਿਖਾਇਆ ਅਤੇ ਨਿਊਜ਼ੀਲੈਂਡ ਦੇ 2 ਬੱਲੇਬਾਜ਼ਾਂ ਦਾ ਸ਼ਿਕਾਰ ਕੀਤਾ। ਪਹਿਲਾਂ ਉਸ ਨੇ ਡੇਵੋਨ ਕੋਨਵੇ ਨੂੰ ਕੈਚ ਆਊਟ ਕਰਵਾਇਆ ਅਤੇ ਫਿਰ ਡੇਰਿਲ ਮਿਸ਼ੇਲ ਨੂੰ ਵੀ ਤੁਰਦਾ ਕਰਿਆ। ਨਿਊਜ਼ੀਲੈਂਡ ਦੇ ਡੈਸ਼ਿੰਗ ਬੱਲੇਬਾਜ਼ ਡੇਵੋਨ ਕੋਨਵੇ ਨੂੰ ਆਪਣੇ ਤੀਜੇ ਓਵਰ ‘ਚ ਆਊਟ ਕਰਨ ਤੋਂ ਬਾਅਦ ਉਮਰਾਨ ਮਲਿਕ ਇਕ ਵਾਰ ਫਿਰ 19ਵੇਂ ਓਵਰ ‘ਚ ਗੇਂਦਬਾਜ਼ੀ ਕਰਨ ਆਏ।

Sun is rising 🙂🌄🌄#UmranMalik#INDvsNZ #NZvsIND pic.twitter.com/hVxKez3Dsw

— Cric18👑 (@Lavdeep19860429) November 25, 2022

ਉਸ ਨੇ ਓਵਰ ਦੀ ਪਹਿਲੀ ਹੀ ਗੇਂਦ ਤੋਂ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਅਤੇ ਆਖਰਕਾਰ ਪੰਜਵੀਂ ਗੇਂਦ ‘ਤੇ ਸਫਲਤਾ ਹਾਸਲ ਕੀਤੀ। ਉਮਰਾਨ ਨੇ ਤੇਜ਼ ਗੇਂਦ ਸੁੱਟੀ ਜਿਸ ‘ਤੇ ਮਿਸ਼ੇਲ ਬੱਲੇ ਨੂੰ ਸਵਿੰਗ ਕਰਨ ‘ਚ ਲੇਟ ਹੋ ਗਿਆ ਅਤੇ ਗਲਤ ਸਮੇਂ ਵਾਲਾ ਸ਼ਾਟ ਖੇਡਿਆ, ਜਿਸ ਤੋਂ ਬਾਅਦ ਬਦਲ ਦੇ ਤੌਰ ‘ਤੇ ਆਏ ਦੀਪਕ ਹੁੱਡਾ ਨੇ ਉਸ ਦਾ ਕੈਚ ਫੜ ਲਿਆ। ਇਸ ਦੇ ਨਾਲ ਹੀ ਵਿਕਟ ਲੈਣ ਤੋਂ ਬਾਅਦ ਉਮਰਾਨ ਮਲਿਕ ਨੇ ਆਪਣੇ ਕਪਤਾਨ ਸ਼ਿਖਰ ਧਵਨ ਦੇ ਅੰਦਾਜ਼ ‘ਚ ਜਸ਼ਨ ਮਨਾਇਆ, ਜਿਸ ਨੂੰ ਦੇਖ ਕੇ ਹਰ ਕੋਈ ਖੁਸ਼ ਹੋ ਗਿਆ।

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲੇ ਵਨਡੇ ਦਾ ਸਕੋਰਕਾਰਡ

ਦਰਅਸਲ, ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਵਨਡੇ ਆਕਲੈਂਡ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ‘ਚ 7 ਵਿਕਟਾਂ ‘ਤੇ 306 ਦੌੜਾਂ ਬਣਾਈਆਂ। ਨਿਊਜ਼ੀਲੈਂਡ ਨੂੰ ਜਿੱਤ ਲਈ 207 ਦੌੜਾਂ ਬਣਾਉਣੀਆਂ ਹਨ।

ਭਾਰਤ ਦੀ ਪਲੇਇੰਗ ਇਲੈਵਨ

ਸ਼ਿਖਰ ਧਵਨ (ਕਪਤਾਨ), ਸ਼ੁਭਮਨ ਗਿੱਲ, ਰਿਸ਼ਭ ਪੰਤ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਸੰਜੂ ਸੈਮਸਨ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਉਮਰਾਨ ਮਲਿਕ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਨਿਊਜ਼ੀਲੈਂਡ ਦੀ ਪਲੇਇੰਗ ਇਲੈਵਨ

ਫਿਨ ਐਲਨ, ਡੇਵੋਨ ਕੌਨਵੇ, ਕੇਨ ਵਿਲੀਅਮਸਨ (ਸੀ), ਟੌਮ ਲੈਥਮ (ਡਬਲਯੂ), ਡੇਰਿਲ ਮਿਸ਼ੇਲ, ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ, ਐਡਮ ਮਿਲਨੇ, ਮੈਟ ਹੈਨਰੀ, ਟਿਮ ਸਾਊਦੀ, ਲਾਕੀ ਫਰਗੂਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsDaryl MitchellIND vs NZ 1st ODIIND vs NZ 1st ODI Live updatesind vs nz live scoreIND vs NZ ODI Live streamingindia vs new zealandpro punjab tvpunjabi newsShikhar Dhawanumran malikUmran Malik CelebrationUmran Malik Wicket
Share278Tweet174Share70

Related Posts

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਰੋਹਿਤ ਸ਼ਰਮਾ ਦੇ ਸਨਿਆਸ ਤੋਂ ਬਾਅਦ ਕੌਣ ਹੋਏਗਾ ਅਗਲਾ ਕਪਤਾਨ, ਓਪਨਿੰਗ ‘ਚ ਕਿਸਨੂੰ ਮਿਲੇਗਾ ਮੌਕਾ

ਮਈ 8, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.