ਸ਼ੁੱਕਰਵਾਰ, ਅਗਸਤ 29, 2025 02:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਹੱਦ ਦੁਖ਼ਦ: ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਵੱਡੇ ਭਰਾ ਨੇ ਥਾਂ ‘ਤੇ ਤੋੜਿਆ ਦਮ, ਇਕੋ ਚਿਖ਼ਾ ‘ਤੇ ਹੋਇਆ ਸਕੇ ਭਰਾਵਾਂ ਦਾ ਸਸਕਾਰ

by Gurjeet Kaur
ਫਰਵਰੀ 17, 2024
in ਪੰਜਾਬ
0

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਅਲੀ ਨੰਗਲ ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ।ਜਿੱਥੇ ਦੋ ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਦੱਸ ਦੇਈਏ ਕਿ ਮ੍ਰਿਤਕ ਭਰਾਵਾਂ ਦੇ ਚਚੇਰੇ ਭਰਾ ਅਤੇ ਰਿਸ਼ਤੇਦਾਰ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਲਜਿੰਦਰ ਸਿੰਘ ਪੁੱਤਰ ਰਤਨ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਖੇਤਾਂ ‘ਚ ਕੰਮ ਕਰ ਰਿਹਾ ਸੀ।

ਜਿਸ ਦੌਰਾਨ ਉਸ ਨੂੰ ਅਚਾਨਕ ਘਬਰਾਹਟ ਮਹਿਸੂਸ ਹੋਈ ਤਾਂ ਉਸਨੂੰ ਤੁਰੰਤ ਬਟਾਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।ਉਨ੍ਹਾਂ ਦਾ ਕਹਿਣਾ ਹੈ ਕਿ ਉਸਦੀ ਮੌਤ ਦੀ ਖਬਰ ਉਸਦੇ ਵੱਡੇ ਭਰਾ ਸੁਖਵਿੰਦਰ ਸਿੰਘ ਨੂੰ ਦਿੱਤੀ ਗਈ ਜੋ ਕਿ ਲੁਧਿਆਣਾ ਦੀ ਇੱਕ ਨਿੱਜੀ ਕੰਪਨੀ ‘ਚ ਡਰਾਈਵਰ ਦਾ ਕੰਮ ਕਰਦਾ ਸੀ।ਜਦੋਂ ਉਸਨੂੰ ਆਪਣੇ ਭਰਾ ਦੀ ਮੌਤ ਦਾ ਪਤਾ ਲੱਗਿਆ ਤਾਂ ਉਸ ਵੱਲੋਂ ਭਰਾ ਦੀ ਮੌਤ ਦਾ ਦੁੱਖ ਨਾ ਸਹਾਰਦੇ ਹੋਏ ਉਸਨੂੰ ਵੀ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਵੀ ਕੰਪਨੀ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਕਿ ਉਸਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ।

ਜਦੋਂ ਦੋਵਾਂ ਸਕੇ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਸ਼ਮਸ਼ਾਨਘਾਟ ਅੰਮਿਤ ਸਸਕਾਰ ਲਈ ਲਿਆਂਦੀਆਂ ਗਈਆਂ ਤਾਂ ਰਿਸ਼ਤੇਦਾਰ ਤੇ ਮੌਜੂਦ ਹਰ ਸਖਸ਼ ਦੀਆਂ ਧਾਹਾਂ ਨਿਕਲ ਗਈਆਂ।ਦੋਵਾਂ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਇਕੋ ਚਿਖਾ ‘ਤੇ ਅਗਨੀ ਭੇਟ ਕੀਤਾ ਗਿਆ।

Tags: brotherbrother funeraldeathlatest newspro punjab tvSad news
Share224Tweet140Share56

Related Posts

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025
Load More

Recent News

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.