ਸ਼ਨੀਵਾਰ, ਮਈ 30, 2026 02:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਗਰੂਰ ਜੇਲ੍ਹ ‘ਚ ਅਚਨਚੇਤ ਛਾਪੇਮਾਰੀ, ਕੈਦੀਆਂ ਕੋਲੋਂ 5 ਸਮਾਰਟ ਫ਼ੋਨ ਅਤੇ 4 ਸਿਮ ਬਰਾਮਦ

ਇਸ ਬਾਰੇ ਪੁਲਿਸ ਨੇ ਕਿਹਾ ਕਿ ਦੋਸ਼ੀਆਂ ਤੋਂ ਪੁੱਛਗਿੱਛ ਕਰਕੇ ਜੇਲ੍ਹ ਅੰਦਰ ਮੋਬਾਈਲ ਕਿੱਥੋਂ ਆਏ ਇਸ ਦੀ ਵੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।

by propunjabtv
ਨਵੰਬਰ 3, 2022
in ਪੰਜਾਬ
0

Sangrur Jail:ਸੰਗਰੂਰ ਪੁਲਿਸ ਵਲੋਂ ਸੰਗਰੂਰ ਦੀ ਜਿਲ੍ਹਾ ਜੇਲ੍ਹ ‘ਚ ਤਲਾਸ਼ੀ ਮੁਹਿੰਮ ਚਲਾਇਆ ਗਿਆ। ਇਸ ਦੌਰਾਨ ਪੁਲਿਸ ਵਲੋਂ ਕੈਦੀਆਂ ਕੋਲੋਂ ਕਰੀਬ 5 ਸਮਾਰਟ ਫੋਨ ਅਤੇ 4 ਸਿਮ ਕਾਰਡ ਬਰਾਮਦ ਹੋਏ। ਦੱਸ ਦਈਏ ਕਿ ਤਲਾਸੀ ਦੌਰਾਨ ਜੇਲ੍ਹ ‘ਚ ਬੰਦ ਬੀ ਅਤੇ ਸੀ ਸ਼੍ਰੇਣੀ ਦੇ ਗੈਂਗਸਟਰਾਂ ਕੋਲੋਂ ਇਹ ਸਮਾਨ ਫੜਿਆ ਗਿਆ।

ਇਸ ਤੋਂ ਇਲਾਵਾ ਇੱਕ ਹੋਰ ਸਮਾਰਟਫੋਨ ਫੜਿਆ ਗਿਆ ਜਿਸ ਵਿੱਚ ਕੋਈ ਸਿਮ ਨਹੀਂ ਸੀ। ਪੁਲਿਸ ਨੇ ਸਾਰੇ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਕੀਤੀ। ਇਸ ਦੇ ਨਾਲ ਹੀ ਜੇਲ੍ਹ ਚੋਂ ਮਿਲੇ ਮੋਬਾਈਲ ਕਿੱਥੋਂ ਆਏ, ਕਾਲ ਕਿੱਥੋਂ ਕੀਤੀ ਜਾ ਰਹੀ ਸੀ ਅਤੇ ਕਾਲ ਡਿਟੇਲ ਲੈ ਕੇ ਹੋਰ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਬਾਰੇ ਪੁਲਿਸ ਨੇ ਕਿਹਾ ਕਿ ਦੋਸ਼ੀਆਂ ਤੋਂ ਪੁੱਛਗਿੱਛ ਕਰਕੇ ਜੇਲ੍ਹ ਅੰਦਰ ਮੋਬਾਈਲ ਕਿੱਥੋਂ ਆਏ ਇਸ ਦੀ ਵੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਅਤੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: B and C category gangsterspro punjab tvpunjabi newsraidSangrur JailSangrur Policesmart phone and SIM seized
Share280Tweet175Share70

Related Posts

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਮਈ 27, 2026

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਮਈ 27, 2026

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026
Load More

Recent News

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 29, 2026

ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਮਈ 29, 2026

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.