ਸੋਮਵਾਰ, ਜੁਲਾਈ 27, 2026 07:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਤੋਂ ਆਈ ਮੰਦਭਾਗੀ ਖਬਰ, ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ

by Gurjeet Kaur
ਅਗਸਤ 9, 2024
in ਪੰਜਾਬ, ਵਿਦੇਸ਼
0

ਕੈਨੇਡਾ ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆਈ ਜਿੱਥੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋ ਗਈ।ਦੱਸ ਦੇਈਏ ਕਿ ਨੌਜਵਾਨ ਕਸਬਾ ਬਹਿਰਾਮ ਨਜ਼ਦੀਕ ਪੈਂਦੇ ਪਿੰਡ ਕੱਟਾ ਦੇ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਮਨਜੋਤ ਸਿੰਘ (25) ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਜਾਣ ਦੀ ਖਬਰ ਆਈ ਹੈ।

ਮਨਜੋਤ ਦੀ ਮ੍ਰਿਤਕ ਦੇਹ ਇੱਕ ਪਾਰਕ ਦੇ ਕੋਲ ਮਿਲੀ ਅਤੇ ਸ਼ੱਕ ਹੈ ਕਿ ਉਸਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਹੋਵੇ।ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਦੁਖਦਾਈ ਖਬਰ ਦੀ ਜਾਣਕਾਰੀ ਮਿਲਦੇ ਹੀ ਪਿੰਡ, ਪਰਿਵਾਰ ਤੇ ਜਾਣਕਾਰਾਂ ‘ਚ ਸੋਗ ਦੀ ਲਹਿਰ ਫੈਲ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਰਹਿਣ ਵਾਲੇ ਨੌਜਵਾਨ ਗੁਰਤੀਰਥ ਸਿੰਘ ਨੇ ਦੱਸਿਆ ਕਿ ਮਨਜੋਤ ਸਿੰਘ ਦੀਆਂ ਤਿੰਨ ਭੈਣਾਂ ਤੇ ਇਕ ਛੋਟਾ ਭਰਾ ਹੈ।ਮਨਜੋਤ ਕਰੀਬ ਦੋ ਮਹੀਨੇ ਪਹਿਲਾਂ ਹੀ ਵਰਕ ਪਰਮਿਟ ‘ਤੇ ਕੈਨੇਡਾ ਦੇ ਸਰੀ ‘ਚ ਗਿਆ ਸੀ।ਉਸਦੀ ਇਕ ਭੈਣ ਟਰਾਂਟੋ ਰਹਿੰਦੀ ਹੈ ਅਤੇ ਉਸਦਾ ਛੋਟਾ ਭਰਾ ਪਿੰਡ ‘ਚ ਆਪਣੇ ਪਿਤਾ ਨਾਲ ਖੇਤੀਬਾੜੀ ਦਾ ਕੰਮ ਸੰਭਾਲਦਾ ਹੈ।

Tags: canadacanada punjabi youth deadlatest newspro punjab tvpunjabi news
Share225Tweet141Share56

Related Posts

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026
Load More

Recent News

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.