ਐਤਵਾਰ, ਦਸੰਬਰ 28, 2025 12:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਦਿਲਜੀਤ ਦੋਸਾਂਝ ਨਾਲ ਕੰਮ ਕਰ ਚੁੱਕੇ ਗੁਰਪ੍ਰੀਤ ਸਿੰਘ ਦੀ ਛੋਟੀ ਉਮਰ ‘ਚ ਮੌਤ

by Gurjeet Kaur
ਮਈ 8, 2024
in ਪਾਲੀਵੁੱਡ, ਮਨੋਰੰਜਨ
0

ਪੰਜਾਬੀ ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ।ਉਹ ਇਹ ਹੈ ਕਿ ਦਿਲਜੀਤ ਦੋਸਾਂਝ (Diljit Dosanjh) ਤੇ ਨੀਰੂ ਬਾਜਵਾ (Neeru Bajwa) ਦੇ ਨਾਲ ਸਕਰੀਨ ਸ਼ੇਅਰ ਕਰਨ ਵਾਲੇ ਗੁਰਪ੍ਰੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਪ੍ਰੀਤ ਸਿਆਂ ਨੇ ਸਾਂਝੀ ਕੀਤੀ ਹੈ ।

ਪ੍ਰੀਤ ਸਿਆਂ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ‘ਕੋਈ ਕਹਿ ਸਕਦਾ ਵੀ ਆਹ ਬੰਦਾ ਦੁਨੀਆਂ ਤੋਂ ਜਾ ਸਕਦਾ ।ਇਹਨੇ ਤਾਂ ਹਾਲੇ ਆਪਣੀ ਜ਼ਿੰਦਗੀ ਚੰਗੀ ਤਰ੍ਹਾਂ ਜਿਉਂ ਹੀ ਵੀ ਨਹੀਂ ਸੀ ਦੁਨੀਆਂ ਨੂੰ ਹਸਾਉਂਦਾ ਹਸਾਉਂਦਾ ਸਾਰਿਆਂ ਨੂੰ ਰੁਵਾ ਕੇ ਚਲਿਆ ਗਿਆ ਆ ਜੋ ਸਾਰੀਆਂ ਫੋਟੋਆਂ ਵਿੱਚ ਐਕਸ਼ਨ ਕਰਦਾ ਸੀ।

 

 

 

ਨਾ ਸਾਨੂੰ ਦੱਸਦਾ ਹੁੰਦਾ ਸੀ ਬਈ ਐ ਕਰਕੇ ਐ ਕਰੀਏ ਅਸੀਂ ਹੱਸਣ ਲੱਗ ਜਾਣਾ । ਆਹ ਜਿਹੜੀਆਂ ਫੋਟੋਆਂ ਤੁਹਾਡੇ ਨਾਲ ਸ਼ੇਅਰ ਕਰ ਰਿਹਾ ਨਾ ਸਾਰੀਆਂ ਇਹਨੇ ਆਪਣੇ ਆਪ ਦੇ ਹਿਸਾਬ ਨਾਲ ਕਰਾਈਆਂ ਹੋਈਆਂ ਨੇ। ਸਾਡੀ ਬੇਬੇ ਬਾਪੂ ਦਾ ਕੱਲਾ ਕੱਲਾ ਪੁੱਤ ਦੁਨੀਆਂ ਤੋਂ ਚਲਾ ਗਿਆ ਯਾਰ ।ਬਾਪੂ ਨਾਲ ਗੱਲ ਹੋਈ ਬਾਪੂ ਦਾ ਹੌਸਲਾ ਟੁੱਟ ਗਿਆ ।ਉਸ ਪਿਓ ਤੇ ਕੀ ਬੀਤਦੀ ਹੋਊ ਜਿਸਦਾ ਕੱਲਾ ਕੱਲਾ ਪੁੱਤ ਛੋਟੀ ਉਮਰ ਚ ਦੁਨੀਆਂ ਤੋਂ ਚਲਿਆ ਜਾਵੇ। ਇਸ ਤੋਂ ਚੰਗਾ ਰੱਬਾ ਦਿਆ ਨਾ ਕਰ ਕਿਸੇ ਨੂੰ’। ਜਿਉਂ ਹੀ ਪ੍ਰੀਤ ਨੇ ਇਸ ਖ਼ਬਰ ਨੂੰ ਆਪਣੇ ਫੇਸਬੁੱਕ ਪੇਜ ‘ਤੇ ਸਾਂਝਾ ਕੀਤਾ ਤਾਂ ਹਰ ਕੋਈ ਹੈਰਾਨ ਰਹਿ ਗਿਆ ਅਤੇ ਉਸ ਦੇ ਦਿਹਾਂਤ ਤੇ ਸੋਗ ਪ੍ਰਗਟ ਕਰ ਰਿਹਾ ਹੈ।

Tags: Death NewsDiljit DosajhGurpreet SinghLatestNewsNeeru Bajwapollywoodpro punjab tvsoni crew
Share464Tweet290Share116

Related Posts

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025
Load More

Recent News

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

1 ਜਨਵਰੀ, 2026 ਤੋਂ ਬਦਲ ਜਾਣਗੇ ਇਹ ਨਿਯਮ, ਅਤੇ ਆਮ ਆਦਮੀ ਦੀ ਜੇਬ ‘ਤੇ ਪਵੇਗਾ ਵੱਡਾ ਅਸਰ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.