ਬੁੱਧਵਾਰ, ਅਕਤੂਬਰ 7, 2026 06:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜ਼ੀਰਕਪੁਰ ਦੀ ਪੂਲ ਪਾਰਟੀ ‘ਚ ਅਣਪਛਾਤੇ ਨੌਜਵਾਨਾਂ ਨੇ ਕੀਤੀ ਫਾਇਰਿੰਗ, ਗੋਲੀਬਾਰੀ ‘ਚ 2 ਲੋਕ ਜ਼ਖ਼ਮੀ

Firing in Zirakpur: ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਹੋਟਲ ਦੇ ਬਾਹਰ ਉਸ ਦਾ ਪਿੱਛਾ ਕੀਤਾ ਤੇ ਪਿਸਤੌਲ ਨਾਲ ਚਾਰ-ਪੰਜ ਗੋਲੀਆਂ ਚਲਾਈਆਂ

by ਮਨਵੀਰ ਰੰਧਾਵਾ
ਮਈ 22, 2023
in ਪੰਜਾਬ, ਵੀਡੀਓ
0

Firing in Pool Party at Zirakpur: ਪੰਜਾਬ ਦੇ ਜ਼ੀਰਕਪੁਰ ‘ਚ ਬੀਤੀ ਰਾਤ ਪੂਲ ਪਾਰਟੀ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਹਮਲਾਵਰ ਨੇ ਆਪਣੀ ਪਿਸਤੌਲ ਤੋਂ ਇੱਕ ਤੋਂ ਬਾਅਦ ਇੱਕ ਕਈ ਰਾਉਂਡ ਫਾਇਰ ਕੀਤੇ। ਇੱਕ ਗੋਲੀ ਪਾਰਟੀ ਵਿੱਚ ਮੌਜੂਦ ਨੌਜਵਾਨ ਦੀ ਲੱਤ ਵਿੱਚ ਲੱਗੀ। ਦੂਜੀ ਗੋਲੀ ਹਮਲਾਵਰਾਂ ਦੇ ਹੀ ਇੱਕ ਸਾਥੀ ਨੂੰ ਲੱਗੀ। ਇਨ੍ਹਾਂ ਜ਼ਖ਼ਮੀਆਂ ਚੋਂ ਇੱਕ ਦਾ ਇਲਾਜ ਜੀਐਮਸੀਐਚ-32 ‘ਚ ਚੱਲ ਰਿਹਾ ਹੈ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਅਣਪਛਾਤੇ ਨੌਜਵਾਨ, ਪਰਿਵਾਰ ਨਾਲ ਆਈਆਂ ਔਰਤਾਂ ‘ਤੇ ਨੋਟ ਉੱਡਾ ​​ਰਹੇ ਸੀ। ਇਸ ਤੋਂ ਬਾਅਦ ਔਰਤ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੇ ਉਕਤ ਨੌਜਵਾਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਪਹਿਲਾਂ ਹਮਲਾ ਕੀਤਾ ਪਰ ਰਿਸ਼ਤੇਦਾਰਾਂ ਨੇ ਕਿਸੇ ਤਰ੍ਹਾਂ ਜਾਨ ਬਚਾਈ। ਇਸ ਤੋਂ ਬਾਅਦ ਉਹ ਹੋਟਲ ਤੋਂ ਬਾਹਰ ਆ ਗਏ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਹੋਟਲ ਦੇ ਬਾਹਰ ਉਸ ਦਾ ਪਿੱਛਾ ਕੀਤਾ ਤੇ ਪਿਸਤੌਲ ਨਾਲ ਚਾਰ-ਪੰਜ ਗੋਲੀਆਂ ਚਲਾਈਆਂ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਕੁਝ ਦੇਰ ਬਾਅਦ ਰਾਜਸਥਾਨ ਦੇ ਰਹਿਣ ਵਾਲੇ ਕਰਨ ਚੌਹਾਨ, ਜਿਸ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ, ਨੂੰ ਚੰਡੀਗੜ੍ਹ ਦੇ ਜੀ.ਐਮ.ਸੀ.ਐਚ.-32 ਵਿੱਚ ਲਿਜਾਇਆ ਗਿਆ। ਫਿਲਹਾਲ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਦਕਿ ਦੂਜੇ ਵਿਅਕਤੀ ਦੀ ਹਾਲਤ ਵੀ ਖ਼ਤਰੇ ਤੋਂ ਬਾਹਰ ਹੈ।ਪੁਲਿਸ ਨੇ ਮੌਕੇ ਦੀ ਜਾਂਚ ਕਰਨ ਤੋਂ ਬਾਅਦ ਫਰਾਰ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਪੂਲ ਪਾਰਟੀ ਦੀ ਇਜਾਜ਼ਤ ਦਿੱਤੀ ਗਈ ਸੀ, ਮਹਿਮਾਨ ਕੌਣ ਸੀ, ਸੁਰੱਖਿਆ ਦੇ ਕੀ ਪ੍ਰਬੰਧ ਸੀ, ਗੋਲੀ ਚਲਾਉਣ ਵਾਲੇ ਕੌਣ ਸੀ, ਹਥਿਆਰ ਅੰਦਰ ਕਿਵੇਂ ਆਏ ਤੇ ਗੋਲੀ ਚਲੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Pool Partypro punjab tvpunjab newspunjabi newsYouth firing in partyZirakpur
Share226Tweet141Share57

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.