ਬੁੱਧਵਾਰ, ਨਵੰਬਰ 19, 2025 07:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਲੀ ‘ਚ ਗੱਡੀ ਪਾਰਕਿੰਗ ਨੂੰ ਲੈ ਕੇ ਅਣਪਛਾਤੇ ਨੌਜਵਾਨਾਂ ਵਲੋਂ ਖੜੀ ਗੱਡੀ ‘ਤੇ ਕੀਤੇ ਗਏ ਫ਼ਾਇਰ, ਘਟਨਾ CCTV ‘ਚ ਕੈਦ

ਗੁਰਦਾਸਪੁਰ ਸ਼ਹਿਰ ਡੇਰਾ ਬਾਬਾ ਨਾਨਕ ਰੋਡ ਤੇ ‌ਮੋਹਨ ਪਲਾਜਾ ਪੈਲੇਸ ਦੇ ਸਾਹਮਣੇ ਇਕ ਕਰਿਆਨਾ ਸਟੋਰ ਮਾਲਿਕ ਦੀ ਗਲੀ 'ਚ ਪਾਰਕਿੰਗ ਹੋਈ ਗੱਡੀ 'ਤੇ ਦੇਰ ਰਾਤ ਅਣਪਛਾਤੇ ਨੌਜਵਾਨਾਂ ਵਲੋਂ ਇੱਟਾਂ ਨਾਲ ਭਣ ਤੋੜ ਕੀਤੀ ਅਤੇ ਖੜੀ ਗੱਡੀ 'ਤੇ ਫਾਇਰ ਵੀ ਕੀਤੇ।

by Bharat Thapa
ਫਰਵਰੀ 11, 2023
in ਪੰਜਾਬ
0

ਗੁਰਦਾਸਪੁਰ ਸ਼ਹਿਰ ਡੇਰਾ ਬਾਬਾ ਨਾਨਕ ਰੋਡ ਤੇ ‌ਮੋਹਨ ਪਲਾਜਾ ਪੈਲੇਸ ਦੇ ਸਾਹਮਣੇ ਇਕ ਕਰਿਆਨਾ ਸਟੋਰ ਮਾਲਿਕ ਦੀ ਗਲੀ ‘ਚ ਪਾਰਕਿੰਗ ਹੋਈ ਗੱਡੀ ‘ਤੇ ਦੇਰ ਰਾਤ ਅਣਪਛਾਤੇ ਨੌਜਵਾਨਾਂ ਵਲੋਂ ਇੱਟਾਂ ਨਾਲ ਭਣ ਤੋੜ ਕੀਤੀ ਅਤੇ ਖੜੀ ਗੱਡੀ ‘ਤੇ ਫਾਇਰ ਵੀ ਕੀਤੇ। ਉਥੇ ਹੀ ਘਟਨਾ ਬੀਤੀ ਦੇਰ ਰਾਤ ਕਰੀਬ 12 ਵਜੇ ਦੀ ਦੱਸੀ ਜਾ ਰਹੀ ਹੈ ਜਦਕਿ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਉਥੇ ਹੀ ਗੱਡੀ ਮਾਲਿਕ ਵਲੋਂ ਪੁਲਿਸ ਨੂੰ ਸ਼ਕਾਇਤ ਦਰਜ ਕਰਵਾਈ ਗਈ ਹੈ।

ਗੁਰਦਾਸਪੁਰ ‘ਚ ਖੜੀ ਗੱਡੀ ‘ਤੇ ਦੇਰ ਰਾਤ ਕੀਤੀ ਫਾਇਰਿੰਗ ਦੇ ਮਾਮਲੇ ‘ਚ ਗੱਡੀ ਮਾਲਿਕ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਆਪਣੀ ਦੁਕਾਨ ਦੇ ਨਜ਼ਦੀਕ ਇਕ ਗਲੀ ‘ਚ ਆਪਣੀ ਗੱਡੀ ਪਾਰਕਿੰਗ ਕੀਤੀ ਸੀ ਜਦਕਿ ਦੇਰ ਰਾਤ ਕਰੀਬ 12 ਵਜੇ ਉਹਨਾਂ ਦੀ ਗੱਡੀ ਦੀ ਤੋੜ ਫੋੜ ਕੀਤੀ ਗਈ ਹੈ ਅਤੇ ਫਾਇਰਿੰਗ ਵੀ ਕੀਤੀ।ਉਥੇ ਹੀ ਘਟਨਾ ਦੀ ਇਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਗੁਰਦਾਸਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਪੁਲਿਸ ਨੂੰ ਜਾਂਚ ਦੌਰਾਨ ਤਿੰਨ ਖੋਲ ਵੀ ਬਰਾਮਦ ਹੋਏ ਹਨ। ਉਥੇ ਹੀ ਪੁਲਿਸ ਅਧਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੂਟੈਜ ਵੀ ਖੰਗਾਲੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CCTVincidentopened fireparked vehicleparking in the streetpropunjabtvUnidentified youths
Share216Tweet135Share54

Related Posts

‘ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ’ ਵੱਲੋਂ ਗੁਰ ਆਸਰਾ ਟਰੱਸਟ ਵਿੱਚ ਬਾਲ ਦਿਵਸ ਮੌਕੇ ‘ਜੋਇ ਆਫ ਚਾਇਲਡਹੁੱਡ’ ਮਨਾਇਆ ਗਿਆ’

ਨਵੰਬਰ 18, 2025
ਸੰਕੇਤਕ ਤਸਵੀਰ

ਪੰਜਾਬ ਦੇ 4 ਜ਼ਿਲ੍ਹਿਆਂ ਦੇ ਬਦਲੇ SSP

ਨਵੰਬਰ 18, 2025

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 18, 2025

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਨਵੰਬਰ 18, 2025

ਹਾਈਕੋਰਟ ਨੇ MLA ਮਨਜਿੰਦਰ ਸਿੰਘ ਲਾਲਪੁਰਾ ਦੀ ਪਟੀਸ਼ਨ ਕੀਤੀ ਖਾਰਿਜ

ਨਵੰਬਰ 18, 2025

ਪੰਜਾਬ ਸਰਕਾਰ ਨੇ 2 IAS ਅਧਿਕਾਰੀਆਂ ਦੀਆਂ ਕੀਤੀਆਂ ਤੈਨਾਤੀਆਂ

ਨਵੰਬਰ 18, 2025
Load More

Recent News

‘ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ’ ਵੱਲੋਂ ਗੁਰ ਆਸਰਾ ਟਰੱਸਟ ਵਿੱਚ ਬਾਲ ਦਿਵਸ ਮੌਕੇ ‘ਜੋਇ ਆਫ ਚਾਇਲਡਹੁੱਡ’ ਮਨਾਇਆ ਗਿਆ’

ਨਵੰਬਰ 18, 2025
ਸੰਕੇਤਕ ਤਸਵੀਰ

ਪੰਜਾਬ ਦੇ 4 ਜ਼ਿਲ੍ਹਿਆਂ ਦੇ ਬਦਲੇ SSP

ਨਵੰਬਰ 18, 2025

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 18, 2025

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਨਵੰਬਰ 18, 2025

ਚੋਟੀ ਦਾ ਨਕਸਲੀ ਕਮਾਂਡਰ ਹਿਦਮਾ ਮਾਰਿਆ ਗਿਆ, ਅਮਿਤ ਸ਼ਾਹ ਨੇ ਸੁਰੱਖਿਆ ਬਲਾਂ ਨੂੰ ਸਫਲ ਕਾਰਵਾਈ ਲਈ ਵਧਾਈ ਦਿੱਤੀ

ਨਵੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.