[caption id="attachment_168144" align="aligncenter" width="967"] Amit Shah paid obeisance at Sri Hazur Sahib: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 10 ਜੂਨ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਮਹਾਰਾਸ਼ਟਰ ਵਿਖੇ ਨਤਮਸਤਕ ਹੋਏ। ਉਹਨਾਂ ਦੇ ਨਾਲ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਰਹੇ।[/caption] [caption id="attachment_168146" align="aligncenter" width="1280"] ਉਨ੍ਹਾਂ ਮਹਾਰਾਸ਼ਟਰ ਵਿਚ ਆਪਣੀ ਚੋ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ। ਸ਼ਾਹ ਨੇ ਦੇਸ਼ ਦੇ ਲੋਕਾਂ ਦੀ ਬੇਹਤਰੀ ਤੇ ਸੁਰੰਖਿਆ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਵਾਸਤੇ ਅਰਦਾਸ ਕੀਤੀ।[/caption] [caption id="attachment_168147" align="aligncenter" width="1280"] ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦਾ ਬਹੁਤ ਹੀ ਸਤਿਕਾਰਤ ਸਥਾਨ ਹੈ ਜਿਸਨੂੰ ਅਕਾਲ ਪੁਰਖ ਦੀ ਸ਼ਕਤੀ ਦਾ ਕੇਂਦਰ ਵੀ ਮੰਨਿਆ ਜਾਂਦਾ ਹੈ।[/caption] [caption id="attachment_168148" align="aligncenter" width="1114"] ਸਿਰਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਦੇਸ਼ ਦੇ ਲੋਕਾਂ ਨੂੰ ਬੇਹਤਰੀਨ ਸੰਭਵ ਸੇਵਾਵਾਂ ਦੇ ਕੇ ਲੋਕਾਂ ਦੀ ਸੇਵਾ ਕਰਨ ਵਾਸਤੇ ਆਸ਼ੀਰਵਾਦ ਲੈਣ ਆਏ ਸੀ।[/caption] [caption id="attachment_168149" align="aligncenter" width="1164"] ਸਿਰਸਾ ਨੇ ਕਿਹਾ ਕਿ ਉਨ੍ਹਾਂ ਨੇ 2024 ਦੀਆਂ ਪਾਰਲੀਮਾਨੀ ਚੋਣਾਂ ਵਾਸਤੇ ਮਹਾਰਾਸ਼ਟਰ ਵਿਚ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ।[/caption] [caption id="attachment_168150" align="aligncenter" width="990"] ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਪਹਿਲਾਂ ਹੀ ਭਾਜਪਾ ਨੂੰ ਵੱਡਾ ਫਤਵਾ ਦੇਦ ਦਾ ਮਨ ਬਣਾ ਲਿਆਹੈ ਤੇ ਭਾਜਪਾ ਦੀ ਸਿਖ਼ਰਲੀ ਲੀਡਰਸ਼ਿਪ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।[/caption] [caption id="attachment_168151" align="aligncenter" width="1280"] ਇਸ ਮੌਕੇ ਉਨ੍ਹਾਂ ਦੇ ਨਾਲ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦਵਿੰਦਰ ਫੜਨਵੀਸ, ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਮੁਖੀ ਪੀਐਸ ਪਸਰੀਚਾ, ਜਸਬੀਰ ਸਿੰਘ ਧਾਮ ਤੇ ਹੋਰ ਪਤਵੰਤੇ ਵੀ ਨਜ਼ਰ ਆਏ।[/caption] [caption id="attachment_168152" align="aligncenter" width="959"] 2024 ਦੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।[/caption] [caption id="attachment_168153" align="aligncenter" width="1189"] ਅਮਿਤ ਸ਼ਾਹ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।[/caption] [caption id="attachment_168154" align="aligncenter" width="1241"] 2024 ਦੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।[/caption] [caption id="attachment_168155" align="aligncenter" width="1280"] 2024 ਦੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।[/caption]