ਮੰਗਲਵਾਰ, ਨਵੰਬਰ 3, 2026 10:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

2024 ਦੀਆਂ ਪਾਰਲੀਮਾਨੀ ਚੋਣਾਂ ਲਈ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।

by ਮਨਵੀਰ ਰੰਧਾਵਾ
ਜੂਨ 10, 2023
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
Amit Shah paid obeisance at Sri Hazur Sahib: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 10 ਜੂਨ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਮਹਾਰਾਸ਼ਟਰ ਵਿਖੇ ਨਤਮਸਤਕ ਹੋਏ। ਉਹਨਾਂ ਦੇ ਨਾਲ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਰਹੇ।
ਉਨ੍ਹਾਂ ਮਹਾਰਾਸ਼ਟਰ ਵਿਚ ਆਪਣੀ ਚੋ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ। ਸ਼ਾਹ ਨੇ ਦੇਸ਼ ਦੇ ਲੋਕਾਂ ਦੀ ਬੇਹਤਰੀ ਤੇ ਸੁਰੰਖਿਆ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਵਾਸਤੇ ਅਰਦਾਸ ਕੀਤੀ।
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦਾ ਬਹੁਤ ਹੀ ਸਤਿਕਾਰਤ ਸਥਾਨ ਹੈ ਜਿਸਨੂੰ ਅਕਾਲ ਪੁਰਖ ਦੀ ਸ਼ਕਤੀ ਦਾ ਕੇਂਦਰ ਵੀ ਮੰਨਿਆ ਜਾਂਦਾ ਹੈ।
ਸਿਰਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਦੇਸ਼ ਦੇ ਲੋਕਾਂ ਨੂੰ ਬੇਹਤਰੀਨ ਸੰਭਵ ਸੇਵਾਵਾਂ ਦੇ ਕੇ ਲੋਕਾਂ ਦੀ ਸੇਵਾ ਕਰਨ ਵਾਸਤੇ ਆਸ਼ੀਰਵਾਦ ਲੈਣ ਆਏ ਸੀ।
ਸਿਰਸਾ ਨੇ ਕਿਹਾ ਕਿ ਉਨ੍ਹਾਂ ਨੇ 2024 ਦੀਆਂ ਪਾਰਲੀਮਾਨੀ ਚੋਣਾਂ ਵਾਸਤੇ ਮਹਾਰਾਸ਼ਟਰ ਵਿਚ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ।
ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਪਹਿਲਾਂ ਹੀ ਭਾਜਪਾ ਨੂੰ ਵੱਡਾ ਫਤਵਾ ਦੇਦ ਦਾ ਮਨ ਬਣਾ ਲਿਆਹੈ  ਤੇ ਭਾਜਪਾ ਦੀ ਸਿਖ਼ਰਲੀ ਲੀਡਰਸ਼ਿਪ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਕੇ  ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦਵਿੰਦਰ ਫੜਨਵੀਸ, ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਮੁਖੀ ਪੀਐਸ ਪਸਰੀਚਾ, ਜਸਬੀਰ ਸਿੰਘ ਧਾਮ ਤੇ ਹੋਰ ਪਤਵੰਤੇ ਵੀ ਨਜ਼ਰ ਆਏ।
2024 ਦੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।
ਅਮਿਤ ਸ਼ਾਹ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।

Tags: Amit ShahBJP's Sikh Leadercampaign for Loksabha Election 2024maharashtramanjinder singh sirsapro punjab tvpunjabi newsSri Hazur SahibTakht SachkhandUnion Home Minister
Share282Tweet176Share70

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result