ਬੁੱਧਵਾਰ, ਅਪ੍ਰੈਲ 29, 2026 01:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

PU ‘ਚ ਸੈਨੇਟ-ਸਿੰਡੀਕੇਟ ਭੰਗ ਕਰਨ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਬਿੱਟੂ ਨੇ ਦਿੱਤਾ ਵੱਡਾ ਬਿਆਨ

ਪੰਜਾਬ ਯੂਨੀਵਰਸਿਟੀ 'ਚ ਸੈਨੇਟ-ਸਿੰਡੀਕੇਟ ਭੰਗ ਕਰਨ ਦਾ ਵਿਰੋਧ ਵਿੱਚ ਲਗਾਤਾਰ ਵੱਧਦਾ ਜਾ ਰਿਹਾ ਹੈ।

by Pro Punjab Tv
ਨਵੰਬਰ 8, 2025
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ‘ਚ ਸੈਨੇਟ-ਸਿੰਡੀਕੇਟ ਭੰਗ ਕਰਨ ਦਾ ਵਿਰੋਧ ਵਿੱਚ ਲਗਾਤਾਰ ਵੱਧਦਾ ਜਾ ਰਿਹਾ ਹੈ। ਵਿਦਿਆਰਥੀ ਯੂਨੀਅਨਾਂ ਵੱਲੋਂ ਇਸ ਮੁੱਦੇ ਨੂੰ ਲੈ ਕੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ ਕੀਤਾ ਹੈ। ਜਿਸ ਦੇ ਲਈ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਵੀ ਇਸ ਦਾ ਸਮਰਥਨ ਕੀਤਾ ਜਾ ਰਿਹਾ ਹੈ। ਪਰ ਹੁਣ ਉਸ ਤੋਂ ਪਹਿਲਾਂ ਹੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਇਸ ਮਾਮਲੇ ‘ਤੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਸਿਟੀ ਉਸੇ ਤਰ੍ਹਾਂ ਹੀ ਚੱਲੇਗੀ ਜਿਵੇਂ ਕਿ ਇਹ ਪਹਿਲਾਂ ਚੱਲਦੀ ਸੀ, ਇਸ ‘ਚ ਕੋਈ ਬਦਲਾਅ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਲੀਡਰਸ਼ਿਪ ਤਰਨਤਾਰਨ ਜ਼ਿਮਨੀ ਚੋਣ ‘ਚ ਸਰਗਰਮ ਸੀ ਜਿਸ ਕਾਰਨ ਇਸ ਮਸਲੇ ਨੂੰ ਲੈ ਕੇ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ ਸੈਨੇਟ-ਸਿੰਡੀਕੇਟ ਭੰਗ ਕਰਨ ਸੰਬੰਧੀ ਨੌਟੀਫਿਕੇਸ਼ਨ ਜਾਰੀ ਹੋ ਗਏ ਸਨ, ਪਰ ਕਿਸੇ ਕੰਨਫਿਊਸ਼ਨ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਦਾ ਪੰਜਾਬ ਦੀ ਭਲਾਈ ਲਈ ਹੈ, ਇਸ ਸੰਬੰਧੀ ਜਲਦੀ ਦੀ ਦੁਬਾਰਾ ਆਰਡਰ ਜਾਰੀ ਕਰ ਦਿੱਤੇ ਜਾਣਗੇ, ਅਤੇ ਕੇਂਦਰ ਸਰਕਾਰ ਵਲੋਂ ਜੋ ਫੈਸਲਾ ਲਿਆ ਗਿਆ ਹੈ ਉਸ ਨੂੰ ਜਲਦੀ ਹੀ ਵਾਪਿਸ ਲੈ ਲਿਆ ਜਾਵੇਗਾ ਅਤੇ ਜਲਦੀ ਹੀ ਇੱਕ ਪੱਤਰ ਵੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਯਕੀਨ ਦਿਵਾਉਂਦਾ ਹਾਂ ਕਿ ਯੂਨੀਵਰਸਿਟੀ ‘ਚ ਜਿਵੇਂ ਦੀ ਸਥਿਤੀ ਪਹਿਲਾਂ ਦੀ ਸੀ ਉਵੇਂ ਦੀ ਰਹੇਗੀ, ਇਸ ‘ਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPU Senate-Syndicateravneet singh bittuTrending newsUnion Minister Bittu gave a big statement regarding PU Senate-Syndicate
Share204Tweet127Share51

Related Posts

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026
Load More

Recent News

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.