ਸ਼ੁੱਕਰਵਾਰ, ਮਈ 15, 2026 06:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ ਨੈਸ਼ਨਲ ਹਾਈਵੇਜ਼ ਨੂੰ ਲੈ ਕੇ ਕੇਂਦਰੀ ਮੰਤਰੀ ਗਡਕਰੀ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ

ਪੰਜਾਬ 'ਚ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਦੱਸ ਦਈਏ ਕਿ ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ,

by Pro Punjab Tv
ਸਤੰਬਰ 11, 2025
in Featured, Featured News, ਕਾਰੋਬਾਰ, ਕੇਂਦਰ, ਪੰਜਾਬ
0

ਪੰਜਾਬ ‘ਚ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਦੱਸ ਦਈਏ ਕਿ ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ, ਪਰ ਸੂਬੇ ਦੇ 2 ਹਜ਼ਾਰ ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਗਠਨ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹੜ੍ਹਾਂ ਕਾਰਨ ਪੰਜਾਬ ‘ਚ ਰਾਸ਼ਟਰੀ ਰਾਜਮਾਰਗ ਨੂੰ ਹੋਏ ਨੁਕਸਾਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਪੰਜਾਬ ‘ਚ ਹੜ੍ਹ ਵਿਚ ਰੁੜੇ ਨੈਸ਼ਨਲ ਹਾਈਵੇ ਨੂੰ ਪਹਿਲ ਦੇ ਆਧਾਰ ‘ਤੇ ਸੁਧਾਰਿਆ ਜਾਣਾ ਚਾਹੀਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਚੀਜ਼ਾਂ ਨੂੰ ਰੋਕਣ ਲਈ ਯੋਜਨਾ ਤਿਆਰ ਕਰੋ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਦਿੱਲੀ ਵਿੱਚ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਅਤੇ ਹੋਰ ਅਧਿਕਾਰੀਆਂ ਨਾਲ ਪੰਜਾਬ ਅਤੇ ਹੋਰ ਰਾਜਾਂ ਵਿੱਚ ਮੀਂਹ, ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਰਾਸ਼ਟਰੀ ਰਾਜਮਾਰਗਾਂ ਨੂੰ ਹੋਏ ਨੁਕਸਾਨ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਜਮਾਰਗਾਂ ਨੂੰ ਹੋਏ ਭਾਰੀ ਨੁਕਸਾਨ ਲਈ ਲੰਬੇ ਸਮੇਂ ਅਤੇ ਥੋੜ੍ਹੇ ਸਮੇਂ ਦੇ ਦੋਵੇਂ ਹੱਲ ਲੱਭਣ। ਇਸ ਮੀਟਿੰਗ ਵਿੱਚ ਨੁਕਸਾਨੇ ਗਏ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਆਵਾਜਾਈ ਤੁਰੰਤ ਸ਼ੁਰੂ ਕਰਨ ਦੇ ਯਤਨਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੀ ਗਡਕਰੀ ਨੇ ਅਧਿਕਾਰੀਆਂ ਨੂੰ ਢਲਾਣ ਸਥਿਰਤਾ ‘ਤੇ ਸਥਾਈ ਹੱਲ ਲਈ ਯਤਨਾਂ ‘ਤੇ ਚਰਚਾ ਕਰਨ ਦੇ ਵੀ ਨਿਰਦੇਸ਼ ਦਿੱਤੇ।

Tags: Latest News Pro Punjab Tvlatest punjabi news pro punjab tvNational Highways in Punjabpro punjabpro punjab latest newsPro Punjab Newspro punjab tv punjabi newspunjabUnion Minister GadkariUnion Minister Gadkari gives orders to officials regarding National Highways in Punjab
Share202Tweet127Share51

Related Posts

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026

UAE ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਨੇ ਕੀਤਾ ਸਵਾਗਤ

ਮਈ 15, 2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਅਦਾਲਤ ਨੇ ਲਗਾਏ ਗੰਭੀਰ ਦੋਸ਼

ਮਈ 15, 2026

NEET ਪੇਪਰ ਲੀਕ ਤੋਂ ਬਾਅਦ ਸਿੱਖਿਆ ਮੰਤਰੀ ਨੇ ਵੱਡਾ ਐਲਾਨ, ਕਿਹਾ. . .

ਮਈ 15, 2026

ਦੁੱਧ ਅਤੇ ਸੀਐਨਜੀ ਮਗਰੋਂ ਹੁਣ ਪੈਟਰੋਲ ਅਤੇ ਡੀਜ਼ਲ ਵੀ ਹੋਇਆ ਮਹਿੰਗਾ

ਮਈ 15, 2026

ਸਿਰਫ਼ ₹44 ‘ਚ ਸਾਲ ਲਈ Working ਰੱਖੋ ਆਪਣਾ Jio ਸਿਮ! ਜਾਣੋ ਇਹ ਸਸਤਾ ਤਰੀਕਾ

ਮਈ 15, 2026
Load More

Recent News

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026

UAE ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਨੇ ਕੀਤਾ ਸਵਾਗਤ

ਮਈ 15, 2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਅਦਾਲਤ ਨੇ ਲਗਾਏ ਗੰਭੀਰ ਦੋਸ਼

ਮਈ 15, 2026

NEET ਪੇਪਰ ਲੀਕ ਤੋਂ ਬਾਅਦ ਸਿੱਖਿਆ ਮੰਤਰੀ ਨੇ ਵੱਡਾ ਐਲਾਨ, ਕਿਹਾ. . .

ਮਈ 15, 2026

ਦੁੱਧ ਅਤੇ ਸੀਐਨਜੀ ਮਗਰੋਂ ਹੁਣ ਪੈਟਰੋਲ ਅਤੇ ਡੀਜ਼ਲ ਵੀ ਹੋਇਆ ਮਹਿੰਗਾ

ਮਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.