ਬੁੱਧਵਾਰ, ਅਗਸਤ 26, 2026 11:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਣਪਛਾਤੇ ਨੌਜਵਾਨਾਂ ਨੇ ਕਰਿਆਨੇ ਦੀ ਦੁਕਾਨ ‘ਤੇ ਬੈਠੇ ਨੌਜਵਾਨ ਨਾਲ ਕੀਤਾ ਅਜਿਹਾ…, ਸੁਣ ਤੁਸੀਂ ਵੀ ਹੋ ਜਾਓਗੇ ਹੈਰਾਨ

ਅੰਮ੍ਰਿਤਸਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਇੱਕ ਪਿੰਡ ਮਾਹਲ ਦੇ ਵਿੱਚ ਬੇਹੱਦ ਮੰਦਭਾਗੀ ਘਟਨਾ ਵਾਪਰੀ ਦੱਸ ਦੇਈਏ ਕਿ ਪਿੰਡ ਮਾਹਲ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਇੱਕ ਕਰਿਆਨੇ ਦੀ ਦੁਕਾਨ 'ਤੇ ਦੁਕਾਨਦਾਰ ਤੇ ਗੋਲੀ ਚਲਾ ਦਿੱਤੀ।

by Gurjeet Kaur
ਮਾਰਚ 21, 2025
in Featured News, ਪੰਜਾਬ
0

ਅੰਮ੍ਰਿਤਸਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਇੱਕ ਪਿੰਡ ਮਾਹਲ ਦੇ ਵਿੱਚ ਬੇਹੱਦ ਮੰਦਭਾਗੀ ਘਟਨਾ ਵਾਪਰੀ ਦੱਸ ਦੇਈਏ ਕਿ
ਪਿੰਡ ਮਾਹਲ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਇੱਕ ਕਰਿਆਨੇ ਦੀ ਦੁਕਾਨ ‘ਤੇ ਦੁਕਾਨਦਾਰ ਤੇ ਗੋਲੀ ਚਲਾ ਦਿੱਤੀ।

ਜਿਸ ਕਾਰਨ ਸੁਖਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਹੁਣ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਹੀ ਫਿਰੌਤੀ ਦੇ ਫੋਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਇਸ ਲਈ ਅੱਜ ਉਨ੍ਹਾਂ ਨੇ ਮੌਕਾ ਪਾ ਕੇ ਦੁਕਾਨ ‘ਤੇ ਜਾ ਕੇ ਗੋਲੀ ਚਲਾਈ ਅਤੇ ਉੱਥੋਂ ਭੱਜ ਗਏ।

Tags: amritsar newspropunjabnewspropunjabtvpunjab news
Share204Tweet128Share51

Related Posts

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026
Load More

Recent News

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.