ਵੀਰਵਾਰ, ਅਗਸਤ 13, 2026 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਵੇਰੇ ਖੋਹੇ ਫੋਨ ਦਾ ਲੌਕ ਖੁੱਲਵਾਉਣਾ ਬਦਮਾਸ਼ਾਂ ਨੂੰ ਪਿਆ ਮਹਿੰਗਾ, ਜਿਸ ਦਾ ਖੋਹਿਆ ਸੀ ਫੋਨ ਉਸੇ ਨੇ ਭਰੇ ਬਾਜ਼ਾਰ ਚਾੜਿਆ ਕੁਟਾਪਾ

ਪੰਜਾਬ ਦੀ ਨੌਜਵਾਨ ਪੀੜ੍ਹੀ ਆਪਣੇ ਸ਼ੌਕ ਪੂਰਾ ਕਰਨ ਲਈ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦੇ ਵਿਚ ਗਰਕ ਹੋ ਚੁੱਕੀ ਹੈ। ਹਰ ਰੋਜ਼ ਲੁੱਟਾਂ ਖੋਹਾਂ ਦੀਆਂ ਵਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ।

by Gurjeet Kaur
ਦਸੰਬਰ 1, 2022
in ਪੰਜਾਬ
0

Mobile Snatching: ਪੰਜਾਬ ਦੀ ਨੌਜਵਾਨ ਪੀੜ੍ਹੀ ਆਪਣੇ ਸ਼ੌਕ ਪੂਰਾ ਕਰਨ ਲਈ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦੇ ਵਿਚ ਗਰਕ ਹੋ ਚੁੱਕੀ ਹੈ। ਹਰ ਰੋਜ਼ ਲੁੱਟਾਂ ਖੋਹਾਂ ਦੀਆਂ ਵਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਨਾਭਾ ਦੇ ਆਰੀਆ ਸਮਾਜ ਚੌਕ ਵਿਖੇ ਮੋਬਾਇਲ ਚੋਰੀ ਦੇ ਦੋਸ਼ ਤਹਿਤ ਭਰੇ ਬਾਜ਼ਾਰ ਦੋ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਨ੍ਹਾਂ ਨੌਜਵਾਨਾਂ ਦੀ ਤਲਾਸ਼ੀ ਦੌਰਾਨ ਇੱਕ ਚਾਕੂ ਵੀ ਬਰਾਮਦ ਹੋਇਆ।

ਕੁੱਟਮਾਰ ਦੀਆਂ ਇਹ ਤਸਵੀਰਾਂ ਨਾਭਾ ਦੀਆਂ ਹਨ। ਦੱਸ ਦਈਏ ਕਿ ਇੱਥੇ ਦੋ ਨੌਜਵਾਨ ਬੀਤੇ ਦਿਨਾਂ ਮੋਬਾਇਲ ਖੋਹ ਕੇ ਰਫੂ ਚੱਕਰ ਹੋ ਜਾਂਦੇ ਸੀ। ਜਿਨ੍ਹਾਂ ਦੀ ਉਮਰ ਕਰੀਬ 20-22 ਸਾਲ ਦੱਸੀ ਜਾ ਰਹੀ ਹੈ। ਹਾਲ ਹੀ ‘ਚ ਜਦੋਂ ਇਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਤਾਂ ਬਾਅਦ ਸਤਿਗੁਰੁ ਦਾਸ ਨੇ ਨਾਭੇ ਦੀਆਂ ਕੁਝ ਦੁਕਾਨਾਂ ‘ਤੇ ਕਿਹਾ ਗਿਆ ਕਿ ਜੇਕਰ ਕੋਈ ਵੀ ਮੋਬਾਈਲ ਦਾ ਲੌਕ ਖੁਲਾਉਣ ਆਵੇ ਤਾਂ ਉਸ ਦੀ ਸੂਚਨਾ ਮੈਨੂੰ ਦਿੱਤੀ ਜਾਵੇ। ਸ਼ਾਮ ਨੂੰ ਹੀ ਚੋਰ ਮੋਬਾਇਲ ਦਾ ਲੌਕ ਖੁਲ੍ਹਵਾਉਣ ਲਈ ਇੱਕ ਦੁਕਾਨ ‘ਤੇ ਪਹੁੰਚੇ।

ਦੁਕਾਨਦਾਰ ਨੇ ਮੌਕੇ ‘ਤੇ ਸਤਿਗੁਰ ਦਾਸ ਨੂੰ ਸੂਚਿਤ ਕਰ ਦਿੱਤਾ ਅਤੇ ਮੌਕੇ ‘ਤੇ ਜਾ ਕੇ ਵੇਖਿਆ ਤਾਂ ਮੁਬਾਇਲ ਉਸ ਦਾ ਹੀ ਸੀ, ਜੋ ਉਨ੍ਹਾਂ ਨੇ ਖੋਹਿਆ ਸੀ। ਉਸ ਤੋਂ ਬਾਅਦ ਦੋਵਾਂ ਨੌਜਵਾਨਾਂ ਦਾ ਭਰੇ ਬਾਜ਼ਾਰ ਕੁਟਾਪਾ ਚਾੜਿਆ ਗਿਆ। ਬਾਜ਼ਾਰ ਵਿੱਚ ਨੌਜਵਾਨਾਂ ਨੇ ਜੁੱਤੀਆਂ, ਮੁੱਕੀਆਂ ਦੇ ਨਾਲ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸੇ ਦੌਰਾਨ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਇੱਕ ਚਾਕੂ ਵੀ ਬਰਾਮਦ ਕੀਤਾ ਗਿਆ।

ਇਸ ਮੌਕੇ ਸ਼ਿਕਾਇਤਕਰਤਾ ਸਤਿਗੁਰ ਦਾਸ ਨੇ ਦੱਸਿਆ ਕਿ ਨੌਜਵਾਨ ਮੇਰਾ ਮੋਬਾਈਲ ਸਵੇਰੇ ਖੋਹ ਕੇ ਲੈ ਗਏ ਸੀ ਅਤੇ ਅਸੀਂ ਮੋਬਾਈਲ ਦੀਆਂ ਕੁਝ ਦੁਕਾਨਾਂ ‘ਤੇ ਸੁਚੇਤ ਕਰ ਦਿੱਤਾ ਕਿ ਜੇਕਰ ਕੋਈ ਵੀ ਮੋਬਾਈਲ ਦਾ ਲੌਕ ਖਲਾਉਣ ਆਵੇ ਤਾਂ ਸਾਨੂੰ ਸੂਚਿਤ ਕੀਤਾ ਜਾਵੇ ਅਤੇ ਇਹ ਮੋਬਾਇਲਾਂ ਦੀ ਦੁਕਾਨ ਦੁੱਲਦੀ ਗੇਟ ਵਿਖੇ ਮੋਬਾਈਲ ਦਾ ਲੌਕ ਖੁਲ੍ਹਵਾਉਣ ਲਈ ਲਈ ਪਹੁੰਚੇ ਤਾਂ ਦੁਕਾਨਦਾਰ ਨੇ ਸਾਨੂੰ ਸੂਚਿਤ ਕਰ ਦਿੱਤਾ।

ਉਸ ਨੇ ਅੱਗੇ ਕਿਹਾ ਕਿ ਅਸੀਂ ਮੌਕੇ ‘ਤੇ ਇਨ੍ਹਾਂ ਦੋਵੇਂ ਚੋਰਾਂ ਨੂੰ ਧਰ ਦਬੋਚਿਆ। ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਮੌਕੇ ‘ਤੇ ਇਨ੍ਹਾਂ ਤੋਂ ਚਾਕੂ ਵੀ ਬਰਾਮਦ ਹੋਇਆ। ਨਾਲ ਹੀ ਚੋਰੀ ਦਾ ਮੋਬਾਇਲ ਵੀ ਬਰਾਮਦ ਕਰ ਲਿਆ ਗਿਆ ਹੈ। ਸਤਿਗੁਰ ਨੇ ਅੱਗੇ ਕਿਹਾ ਕਿ ਅਸੀਂ ਇਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਨ੍ਹਾਂ ਦੇ ਨਾਲ ਹੋਰ ਤਿੰਨ ਹੋਰ ਸਾਥੀ ਹਨ ਅਸੀਂ ਤਾਂ ਇਹ ਮੰਗ ਕਰਦੇ ਹਾਂ ਕਿ ਇਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : Ravish Kumar Journey: ਰਵੀਸ਼ ਨੇ NDTV ‘ਚ ਚਿੱਠੀਆਂ ਦੀ ਛਾਂਟੀ ਤੋ ਕੀਤੀ ਸ਼ੁਰੂਆਤ, ਲੰਬੀ ਪਾਰੀ ਮਗਰੋਂ ਦਿੱਤਾ ਅਸਤੀਫ਼ਾ, ਜਾਣੋ ਹੁਣ ਕਿੱਥੇ ਆਉਣਗੇ ਨਜ਼ਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ChorMobile Snatchingpro punjab tvpunjabi news
Share215Tweet134Share54

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.