ਸ਼ਨੀਵਾਰ, ਜਨਵਰੀ 17, 2026 03:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ ਕੌਰ ਸੰਧੂ ਖ਼ਿਲਾਫ਼ ਕੀਤਾ ਕੇਸ ਮਿਸ ਸੰਧੂ ‘ ਤੇ ਕਾਨੂੰਨੀ ਵਾਅਦੇ ਤੋਂ ਭੱਜਣ ਦਾ ਦੋਸ਼

by propunjabtv
ਅਗਸਤ 4, 2022
in Featured, ਮਨੋਰੰਜਨ
0

ਜਾਬੀ ਅਤੇ ਹਿੰਦੀ ਫਿਲਮਾਂ ਦੀ ਨਾਮਵਰ ਅਦਾਕਾਰਾ ਉਪਾਸਨਾਸਿੰਘ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲ ਤ ਵਿੱਚ ਮਿਸ ਯੂਨੀਵਰਸ 2021 ਹਰਨਾਜ ਕੌਰ ਸੰਧੂਖ਼ਿਲਾਫ਼ ਇਕ ਪਟੀਸ਼ਨ ਦਾਇਰ ਕੀਤੀ ਹੈ । ਉਪਾਸਨਾ ਸਿੰਘ ਨੇ ਆਪਣੇ ਵਕੀ ਲ ਕਰਨ ਸੱਚਦੇਵਾ ਅਤੇ ਇਰਵਿਨਨੀਤ ਕੌਰ ਜ਼ਰੀਏ ਸਿਵਲ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਦਿਆਂ ਮਾਣਯੋਗ ਅਦਾਲਤ ਨੂੰਦੱਸਿ ਆ ਕਿ ਹਰਨਾਜ ਕੌਰ ਸੰਧੂ ਉਹਨਾਂ ਦੀ 19 ਅਗਸਤ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ “ ਬਾਈ ਜੀ ਕੁੱਟਣਗੇ ” ਦੀ ਹੀਰੋਇਨ ਹੈ ।

ਮਿਸ ਯੂਨੀਵਰਸ ਬਣਨ ਤੋਂ ਬਾਅਦ ਹੁਣ ਉਹ ਇਸ ਫ਼ਿਲਮ ਦੇ ਪ੍ਰਚਾਰ ਵਿੱਚ ਕਿਸੇ ਕਿਸਮ ਦਾ ਕੋਈ ਸਹਿਯੋਗ ਨਹੀਂ ਕਰ ਰਹੀ ਅਤੇ ਨਾ ਹੀ ਲਿਖਤੀ ਕਾਨੂੰਨੀ ਵਾਅਦੇਮੁਤਾਬਕ ਫ਼ਿਲਮ ਦੀ ਪ੍ਰੋਮੋਸ਼ਨ ਲਈ ਵਕਤ ਦੇ ਰਹੀ ਹੈ । ਇਸ ਫ਼ਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਹਰਨਾਜ ਕੌ ਰ ਸੰਧੂ ਦਾ ਇਸ ਫ਼ਿਲਮ ਨੂੰ ਬਣਾਉਣ ਵਾਲੀ ਕੰਪਨੀ “ ਸੰਤੋਸ਼ ਇੰਟਰਟੇਨਮੈਂਟ ਸਟੂਡੀਓ ‘ ਨਾਲ ਬਾਕਾਇਦਾ ਕਾਨੂੰਨੀਐਗਰੀਮੈਂਟ ਹੋਇਆ ਸੀ , ਜਿਸ ਮੁਤਾਬਕ ਹਰਨਾਜ ਸੰਧੂ ਨੇ ਫ਼ਿਲਮ ਦੇ ਪ੍ਰੋਮੋਸ਼ਨ ਪਲੈਨ ਮੁਤਾਬਕ ਕੁਝ ਦਿਨ ਫ਼ਿਲਮ ਦੀ ਪ੍ਰੋਮੋਸ਼ਨ ਐਕਟੀਵਿਟੀ ਲਈ ਦੇਣੇ ਸ ਨ । ਹੁਣ ਉਹ ਇਸ ਫ਼ਿਲਮ ਤੋਂ ਬਿਲਕੁਲ ਕਿਨਾਰਾ ਕਰ ਰਹੀ ਹੈ । ਉਪਾਸਨਾ ਸਿੰਘ ਮੁਤਾਬਕ ਉਹਨਾਂ ਨੇ ਇਹ ਫ਼ਿਲਮ “ ਸੰਤੋਸ਼ ਇੰਟਰਟੇਨਮੈਂਟ ਸਟੂਡੀਓ ‘ ਦੇ ਬੈਨਰ ਹੇਠਾਂ ਬਣਾਈ ਹੈ । ਇਸ ਫ਼ਿਲਮ ਉਪਰ ਕਰੋੜਾਂ ਰੁਪਏ ਦੀ ਲਾਗਤਆਈ ਹੈ ।

ਹਰਨਾਜ ਸੰਧੂ ਇਸ ਫ਼ਿਲਮ ਦੀ ਹੀਰੋਇਨ ਹੈ । ਪਟੀਸ਼ਨ ਮੁਤਾਬਕ ਉਹ ਹਰਨਾਜ ਕੌਰ ਸੰਧੂ ਨੂੰ ਫ਼ਿ ਲਮ ਦੀ ਪ੍ਰੋਮੋਸ਼ਨ ਬਾਬਤ ਈਮੇਲ ਵੀ ਕਰ ਚੁੱਕੇ ਹਨ । ਬਹੁਤ ਵਾਰ ਫ਼ੋਨ ਵੀ ਕਰ ਚੁੱਕੇ ਹਨ ਪਰ ਉਹ ਨਾ ਤਾਂ ਫ਼ੋਨ ‘ ਤੇ ਗੱਲ ਕਰ ਰਹੀ ਹੈ ਅ ਤੇ ਨਾ ਹੀ ਕਿਸੇ ਈਮੇਲ ਦਾ ਜਵਾਬ ਦੇ ਰਹੀ ਹੈ । ਫ਼ਿਲਮ ਦੇ ਨਿਰਦੇਸ਼ਕ ਸਮੀਪਕੰਗ ਵੀ ਕਈ ਵਾਰ ਮਿਸ ਸੰਧੂ ਨੂੰ ਫ਼ੋਨ ਕਰ ਚੁੱਕੇ ਹਨ ਪਰ ਉਹ ਫ਼ਿਲਮ ਦੀ ਟੀਮ ਦੇ ਕਿਸੇ ਮੈਂਬਰ ਦਾ ਫ਼ੋਨ ਅਟੈਂਡ ਨਹੀਂ ਕਰ ਰਹੀ ।

ਫ਼ਿਲਮ ਦੀ ਮੁੱਖ ਹੀਰੋਇਨ ਮਿਸਸੰਧੂ ਦਾ ਇਹ ਵਤੀਰਾ ਬੇਹੱਦ ਬੁ ਰਾ ਹੈ । ਮਿਸ਼ ਸੰਧੂ ਦੀ ਇਹ ਪਹਿਲੀ ਪੰਜਾਬੀ ਫ਼ਿਲਮ ਹੈ । ਹਰ ਕਲਾਕਾਰ ਲਈ ਉਸਦੀ ਪਹਿਲੀ ਫ਼ਿਲਮ ਬੇਹੱਦ ਅਹਿਮ ਅਤੇ ਯਾਦਗਾਰੀ ਹੁੰਦੀ ਹੈ ਪਰ ਮਿਸ ਸੰਧੂ ਪੰਜਾਬੀਹੋਣ ਦੇ ਬਾਵਜੂਦ ਵੀ ਆਪਣੀ ਮਾਂ ਬੋਲੀ ਪੰਜਾਬੀ ਦੀ ਇਸ ਫ਼ਿਲਮ ਨੂੰ ਪ੍ਰੋਮੋਟ ਨਹੀਂ ਕਰ ਰਹੀ ਹੈ । ਉਸਨੇ ਹੁਣ ਤੱਕ ਆਪਣੇ ਸ਼ੋਸ਼ਲ ਮੀਡੀਆ ‘ ਤੇ ਫ਼ਿਲਮ ਸੰਬੰਧੀ ਇਕਵੀ ਪੋਸਟ ਸਾਂਝੀ ਨਹੀਂ ਕੀਤੀ ।

ਜਿਸ ਤੋਂ ਇੰਜ ਲੱਗ ਰਿਹਾ ਹੈ ਕਿ ਉਹ ਕਿਸੇ ਪੰਜਾ ਬੀ ਫ਼ਿਲਮ ਦਾ ਹਿੱਸਾ ਬਣਨ ‘ ਤੇ ਸ਼ਰਮ ਤੇ ਛੋਟਾ ਮਹਿਸੂਸ ਕਰ ਰਹੀ ਹੈ । ਜਦਕਿਭਾਰਤੀ ਸਿਨਮਾ ਦੇ ਵੱਡੇ ਵੱਡੇ ਨਾਮੀਂ ਚਿਹਰਿਆਂ ਨੇ ਆਪ ਦੀ ਸ਼ੁਰੂਆਤ ਹੀ ਪੰਜਾਬੀ ਸਿਨਮਾ ਤੋਂ ਕੀਤੀ ਸੀ । ਹਰਨਾਜ ਕੌਰ ਸੰਧੂ ਨੇ ਫ਼ਿਲਮ ਦੀ ਸਾਰੀ ਟੀਮ ਨੂੰ ਠੇਸ ਪਹੁੰਚਾਈ ਹੈ । ਇਹ ਫ਼ਿਲਮ ਉਸਨੇ ਮਿਸ ਯੂਨੀਵਰਸ ਬਣਨ ਤੋਂ ਪਹਿਲਾਂ ਸਾਈਨ ਕੀਤੀ ਸੀ । ਉਸਦਾ ਇਹ ਖ਼ਿਤਾਬ ਜਿੱਤਣ ਤੋਂ ਪਹਿਲਾਂ ਇਹ ਫ਼ਿਲਮ ਨੂੰ ਕਮਲ ਹੋ ਗਈ ਸੀ । ਇਹ ਖਿਤਾਬ ਜਿੱਤਣ ਤੋਂ ਬਾਅਦ ਉਸਦੇ ਵਤੀਰੇ ਵਿੱਚ ਇਕ ਦਮ ਬਦਲਾਅ ਆ ਗਿਆ । ਉਸਨੇ ਫ਼ਿਲਮ ਪ੍ਰਤੀ ਆਪ ਣੀਆਂ ਸਾਰੀਆਂ ਜਿੰਮੇਵਾਰੀਆਂ ਭੁਲਾ ਦਿੱਤੀਆਂ ।

ਇਸ ਫ਼ਿਲਮ ਦੀ ਰਿਲੀਜ਼ ਡੇਟ ਪਹਿਲਾਂ 27-05- 2022 ਸੀ । ਹਰਨਾਜ ਸੰਧੂ ਵੱਲੋਂ ਪ੍ਰੋਮੋਸ਼ਨ ਲਈ ਕੋਈ ਰਿਪਲਾਈ ਨਾ ਕਰਨ ਕਰਕੇ ਹੀ ਇਹ ਤਾਰੀਕ 19-08 2022 ਕੀਤੀ ਗਈ ਪਰ ਅਜੇ ਤੱਕ ਵੀ ਉਸ ਵੱਲੋਂ ਕੋਈ ਰਿਪਲਾਈ ਨਹੀਂ ਕੀਤਾ ਗਿਆ।ਉਪਾਸਨਾ ਸਿੰਘ ਨੇ ਦੱਸਿਆ ਕਿ ਹਰਨਾਜ ਕੌਰ ਸੰਧੂ ਨੇ ਸਭ ਦਾ ਭਰੋਸਾ ਤੋੜਨ ਦੇ ਨਾਲ ਨਾਲ ਕਾ ਨੂੰਨੀ ਐਗਰੀਮੈਂਟ ਦੀ ਵੀ ਉਲਘਣਾ ਕੀਤੀ ਹੈ , ਜੋ ਕਿ ਬੇਹੱਦਸ਼ਰਮਨਾਕ ਹੈ । ਉਹਨਾਂ ਨੇ ਆਪਣੇ 25 ਸਾਲਾਂ ਤੋਂ ਵੱਧ ਦੇ ਕੈਰੀਅਰ ਵਿੱਚ ਪ ਹਿਲੀ ਵਾਰ ਦੇਖਿਆਂ ਹੈ ਕਿ ਕੋਈ ਹੀਰੋਇਨ ਆਪਣੀ ਪਹਿਲੀ ਫ਼ਿਲਮ ਨੂੰ ਲੈ ਕੇ ਹੀ ਇਹਵਤੀਰਾ ਅਪਣਾ ਰਹੀ ਹੋਵੇ । ਹਰਨਾਜ ਸੰਧੂ ਵੱਲੋਂ ਵਾਰ ਵਾਰ ਸੰਪਰਕ ਕਰਨ ‘ ਤੇ ਵੀ ਕੋਈ ਰਿਪਲਾਈ ਨਾ ਕਰਨ ‘ ਤੇ ਹੀ ਆਖਰ ਉਹਨਾਂ ਮਾਣਯੋਗ ਅਦਾਲਤ ਵੱਲ ਰੁਖਕੀਤਾ ਹੈ ।

Tags: Miss Universe Harnaj KaurUpasana Singh
Share838Tweet524Share210

Related Posts

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ, ਜਾਣੋ ਵਜ੍ਹਾ

ਜਨਵਰੀ 16, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.