ਸੋਮਵਾਰ, ਜਨਵਰੀ 12, 2026 12:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

UPSC Recruitment: ਮੈਡੀਕਲ ਅਫਸਰ ਸਮੇਤ ਹੋਰ ਅਸਾਮੀਆਂ ‘ਤੇ ਹੋਵੇਗੀ ਭਰਤੀ, ਜਲਦੀ ਕਰੋ ਅਪਲਾਈ

UPSC Recruitment 2023: ਸਰਕਾਰੀ ਨੌਕਰੀਆਂ ਦੀ ਮੰਗ ਕਰਨ ਵਾਲੇ ਉਮੀਦਵਾਰਾਂ ਲਈ ਇੱਕ ਅਹਿਮ ਖਬਰ ਸਾਹਮਣੇ ਆਈ ਹੈ।

by ਮਨਵੀਰ ਰੰਧਾਵਾ
ਮਈ 13, 2023
in ਨੌਕਰੀ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

UPSC Recruitment 2023: ਸਰਕਾਰੀ ਨੌਕਰੀਆਂ ਦੀ ਮੰਗ ਕਰਨ ਵਾਲੇ ਉਮੀਦਵਾਰਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਮੈਡੀਕਲ ਅਫਸਰ ਸਮੇਤ ਹੋਰ ਅਸਾਮੀਆਂ ‘ਤੇ ਭਰਤੀਆਂ ਕੱਢੀਆਂ ਹਨ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ, ਕੁੱਲ 285 ਅਸਾਮੀਆਂ ਲਈ ਭਰਤੀ ਕੀਤੀ ਗਈ ਹੈ।

ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਸ਼ੁਰੂ ਹੋ ਗਈਆਂ ਹਨ ਤੇ ਇਸਦੀ ਆਖਰੀ ਮਿਤੀ 1 ਜੂਨ 2023 ਹੈ। ਹਰੇਕ ਪੋਸਟ ਲਈ ਅਪਲਾਈ ਕਰਨ ਲਈ ਵਿਦਿਅਕ ਯੋਗਤਾ ਤੋਂ ਲੈ ਕੇ ਉਮਰ ਸੀਮਾ ਤੱਕ ਸਭ ਕੁਝ ਵੱਖਰਾ ਹੈ। ਇਸਦੀ ਸਾਰੀ ਜਾਣਕਾਰੀ ਹੇਠਾਂ ਦਿੱਤੀ ਗਈ ਅਧਿਕਾਰਤ ਨੋਟੀਫਿਕੇਸ਼ਨ ਰਾਹੀਂ ਵੇਖੀ ਜਾ ਸਕਦੀ ਹੈ।

ਅਰਜ਼ੀ ਨਾਲ ਸਬੰਧਤ ਮਹੱਤਵਪੂਰਨ ਮਿਤੀਆਂ

– ਅਰਜ਼ੀ ਸ਼ੁਰੂ ਕਰਨ ਦੀ ਮਿਤੀ – 13 ਮਈ 2023
– ਅਰਜ਼ੀ ਦੀ ਆਖਰੀ ਮਿਤੀ – 1 ਜੂਨ 2023

ਪੋਸਟਾਂ ਦੇ ਵੇਰਵੇ

ਸੀਨੀਅਰ ਫਾਰਮ ਮੈਨੇਜਰ – 1 ਪੋਸਟ
ਕੈਬਿਨ ਸੇਫਟੀ ਇੰਸਪੈਕਟਰ – 20 ਅਸਾਮੀਆਂ
ਹੈੱਡ ਲਾਇਬ੍ਰੇਰੀਅਨ – 1 ਪੋਸਟ
ਸਾਈਨਟਿਸਟ – ਬੀ – 7 ਅਸਾਮੀਆਂ
ਸਪੈਸ਼ਲਿਸਟ ਗ੍ਰੇਡ III – 13 ਅਸਾਮੀਆਂ
ਅਸਿਸਟੈਂਟ ਕੈਮਿਸਟ – 3 ਅਸਾਮੀਆਂ
ਅਸਿਸਟੈਂਟ ਲੇਬਰ ਕਮਿਸ਼ਨਰ – 1 ਪੋਸਟ
ਮੈਡੀਕਲ ਅਫਸਰ – 234 ਅਸਾਮੀਆਂ
ਜਨਰਲ ਡਿਊਟੀ ਮੈਡੀਕਲ ਅਫਸਰ – 5 ਅਸਾਮੀਆਂ

ਯੋਗਤਾ

– ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਦਾ ਗ੍ਰੈਜੂਏਟ ਹੋਣਾ ਲਾਜ਼ਮੀ ਹੈ।
– ਵੱਖ-ਵੱਖ ਅਸਾਮੀਆਂ ਲਈ ਯੋਗਤਾ ਵੱਖਰੀ ਹੈ।
– ਹੋਰ ਵੇਰਵਿਆਂ ਲਈ ਅਧਿਕਾਰਤ ਨੋਟੀਫਿਕੇਸ਼ਨ ਵੇਖੋ।

ਅਰਜ਼ੀ ਦੀ ਫੀਸ

ਮੈਡੀਕਲ ਅਫਸਰ ਸਮੇਤ ਹੋਰ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ 200 ਰੁਪਏ ਅਦਾ ਕਰਨੇ ਪੈਣਗੇ। SC/ST/ਮਹਿਲਾ ਉਮੀਦਵਾਰਾਂ ਨੂੰ ਫੀਸ ਦੇ ਭੁਗਤਾਨ ਤੋਂ ਛੋਟ ਦਿੱਤੀ ਗਈ ਹੈ।

ਕਿਵੇਂ ਕਰ ਸਕਦੇ ਹੋ ਅਪਲਾਈ

Click here to apply

Click here to see official notification

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Government Examinationgovernment jobsMedical Officer Postspro punjab tvpunjabi newsrecruitmentSarkari NaukariUPSCUPSC Recruitment 2023
Share209Tweet131Share52

Related Posts

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ

ਜਨਵਰੀ 5, 2026

EPFO: ਕਿਵੇਂ ਚੈੱਕ ਕਰ ਸਕਦੇ ਹੋ ਆਪਣਾ PF ਬੈਲੇਂਸ? ਸਿੱਖੋ ਆਪਣੀ UAN ਪਾਸਬੁੱਕ ਡਾਊਨਲੋਡ ਕਰਨਾ

ਦਸੰਬਰ 15, 2025

ਮਨਰੇਗਾ ਦੀ ਥਾਂ ਲੈਣ ਲਈ ਸਰਕਾਰ ਨਵਾਂ ਬਿੱਲ ਕਰ ਰਹੀ ਤਿਆਰ, ਜਾਣੋ ਇਹ ਪੁਰਾਣੇ ਬਿੱਲ ਤੋਂ ਕਿਵੇਂ ਹੋਵੇਗਾ ਵੱਖਰਾ

ਦਸੰਬਰ 15, 2025

50 ਲੱਖ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ, ਸਰਕਾਰ ਨੇ ਬਦਲੇ ਨਿਯਮ

ਦਸੰਬਰ 11, 2025

ਵੰਦੇ ਭਾਰਤ – ਇੰਡੀਆ ਪ੍ਰੀਮੀਅਮ ਟ੍ਰੇਨ ਲਈ ਕਿਵੇਂ ਬਣੀਏ ਲੋਕੋ ਪਾਇਲਟ? ਦੇਖੋ ਯੋਗਤਾਵਾਂ

ਨਵੰਬਰ 15, 2025
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.