ਬੁੱਧਵਾਰ, ਮਈ 20, 2026 11:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Urfi Javed: ਸੈਲਫ਼ੀ ਲੈਣ ਦੇ ਬਦਲੇ ਉਰਫ਼ੀ ਜਾਵੇਦ ਨੇ ਮੰਗੇ ਲੋਕਾਂ ਤੋਂ ਪੈਸੇ, ਦੇਖੋ ਵੀਡੀਓ

ਉਰਫੀ ਜਾਵੇਦ ਦਾ ਲੇਟੇਸਟ ਵੀਡੀਓ ਸਾਹਮਣੇ ਆਇਆ ਹੈ।ਇਸ 'ਚ ਸੈਲਫੀ ਲੈਣ ਵਾਲੇ ਲੋਕਾਂ ਤੋਂ ਪੈਸੇ ਮੰਗਦੇ ਦਿਖਾਈ ਦੇ ਰਹੀ ਹੈ।ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ।

by Gurjeet Kaur
ਮਈ 7, 2023
in ਮਨੋਰੰਜਨ
0

Urfi javed: ਟੀਵੀ ਸ਼ੋਅ ‘ਬਿਗ ਬਾਸ’ ਫੇਮ ਐਕਟਰਸ ਉਰਫੀ ਜਾਵੇਦ ਅੱਜ ਕਿਸੇ ਪਛਾਣ ਦੀ ਮੁਹਤਾਜ਼ ਨਹੀਂ ਹੈ।ਉਹ ਆਪਣੇ ਫੈਸ਼ਨ ਸੇਂਸ ਕਾਰਨ ਕਾਫੀ ਚਰਚਾ ‘ਚ ਰਹਿੰਦੀ ਹੈ।ਉਸ ਦਾ ਆਏ ਦਿਨ ਕੋਈ ਨਾ ਕੋਈ ਨਵਾਂ ਵੀਡੀਓ ਤੇ ਫੋਟੋ ਸੋਸ਼ਲ਼ ਮੀਡੀਆ ‘ਤੇ ਸਾਹਮਣੇ ਆਉਂਦਾ ਰਹਿੰਦਾ ਹੈ।ਅਜਿਹੇ ‘ਚ ਹੁਣ ਐਕਟਰਸ ਦਾ ਲੇਟੇਸਟ ਵੀਡੀਓ ਇੰਟਰਨੈਟ ‘ਤੇ ਸਾਹਮਣੇ ਆਇਆ ਹੈ, ਜਿਸ ‘ਚ ਦੇਖਣ ਨੂੰ ਮਿਲ ਰਿਹਾ ਹੈ ਕਿ ਉਹ ਲੋਕਾਂ ‘ਤੇ ਭੜਕ ਰਹੀ ਹੇ।ਉਹ ਸੈਲਫੀ ਲੈਣ ਦੇ ਬਦਲੇ ‘ਚ ਲੋਕਾਂ ਤੋਂ ਪੈਸੇ ਮੰਗਦੇ ਹੋ ਦਿਸ ਰਹੀ ਹੈ।ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ ਤੇ ਨੇਟੀਜਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ।

 

View this post on Instagram

 

A post shared by Viral Bhayani (@viralbhayani)


ਸੋਸ਼ਲ ਮੀਡੀਆ ‘ਤੇ ਸਾਹਮਣੇ ਆਏ ਵੀਡੀਓ ‘ਚ ਉਰਫੀ ਜਾਵੇਦ ਨੂੰ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਏਅਰਪੋਰਟ ‘ਤੇ ਸਪਾਟ ਕੀਤਾ ਗਿਆ ਹੈ।ਇਸ ਦੌਰਾਨ ਉਨ੍ਹਾਂ ਨੇ ਯੈਲੋ ਕਰਲ ਦਾ ਆਊਟਫਿਟ ਪਹਿਨਿਆ ਹੋਇਆ ਹੈ।ਇਸ ‘ਚ ਐਕਟਰਸ ਦਾ ਸਾਦਗੀ ਭਰਿਆ ਲੁਕ ਦੇਖਣ ਨੂੰ ਮਿਲ ਰਿਹਾ ਹੈ, ਜਿਸਦੀ ਯੂਜ਼ਰਸ ਵੀ ਖੂਬ ਤਾਰੀਫ ਕਰ ਰਹੇ ਹਨ।ਇਸ ਵੀਡੀਓ ‘ਚ ਇਕ ਹੋਰ ਨੋਟਿਸ ਕਰਨ ਵਾਲੀ ਗਲ ਹੈ ਕਿ ਉਹ ਜਿਵੇਂ ਹੀ ਏਅਰਪੋਰਟ ‘ਤੇ ਆਉਂਦੀ ਹੈ ਤਾਂ ਲੋਕਾਂ ਦੀ ਭੀੜ ਇਕਠੀ ਹੋ ਜਾਂਦੀ ਹੈ।

ਸਾਰੇ ਇਕ ਇਕ ਕਰਕੇ ਸੈਲਫੀ ਲੈਂਦੇ ਹਨ।ਇਸ ਤੋਂ ਉਹ ਕਾਫੀ ਪ੍ਰੇਸ਼ਾਨ ਹੋ ਜਾਂਦੀ ਹੈ ਤੇ ਫਿਰ ਗੁੱਸਾ ਦਿਖਾਉਂਦੀ ਹੈ।ਉਹ ਭੜਾਸ ਕੱਢਦੀ ਹੋਈ ਕਹਿੰਦੀ ਹੈ ਕਿ ‘ਕੋਈ ਪੈਸੇ-ਵੈਸੇ ਦੇਤਾ ਨਹੀਂ ਹੈ ਬਸ ਸੈਲਫੀ ਲੈਣ ਆ ਜਾਂਦੇ ਹਨ।ਇੰਨਾ ਹੀ ਨਹੀਂ ਉਹ ਜਾਣ ਲੱਗੀ ਇਹ ਵੀ ਕਹਿ ਕੇ ਜਾਂਦੀ ਹੈ ਕਿ ‘ਪਹਿਲਾਂ ਪੈਸੇ ਕੱਢੋ ਫਿਰ ਸੈਲ਼ਫੀ ਦੂੰਗੀ।’ ਉਸਦੇ ਇਸ ਵੀਡੀਓ ‘ਤੇ ਲੋਕਾਂ ਦੇ ਖੂਬ ਰਿਐਕਸ਼ਨ ਆ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bigg Bossentertainmentpro punjab tvUrfi JavedUrfi javed Video
Share292Tweet182Share73

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.